>
Xਹਿਮਾਂਸ਼ੀ ਖੁਰਾਣਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸੀਵਰਾਂ
ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਤਸਵੀਰਾਂ 'ਚ ਪਿੰਕ ਰੰਗ ਦੇ ਸਟਾਈਲਿਸ਼ ਆਊਟ ਫਿੱਟ 'ਚ ਨਜ਼ਰ ਆ ਰਹੀ ਹੈ, <>
Xਹਿਮਾਂਸ਼ੀ ਖੁਰਾਣਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸੀਵਰਾਂ
ਜਿਸ 'ਚ ਉਹ ਆਪਣੇ ਹੁਸਨ ਨਾਲ ਚਾਰ ਚੰਨ ਲਗਾ ਰਹੀ ਹੈ। <>
Xਹਿਮਾਂਸ਼ੀ ਖੁਰਾਣਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸੀਵਰਾਂ
ਤਸਵੀਰਾਂ 'ਚ ਉਹ ਆਪਣੀ ਕਾਤਿਲ ਅਦਾਵਾਂ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ। <>
Xਹਿਮਾਂਸ਼ੀ ਖੁਰਾਣਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸੀਵਰਾਂ
ਹਿਮਾਂਸ਼ੀ ਖੁਰਾਣਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ ਹੈ, 'ਥੋੜ੍ਹੀ ਜਿਹੀ ਚਮਕ ਅਤੇ ਗੁਲਾਬੀ ਨਾਲ ਕੁਝ ਵੀ ਸੰਭਵ ਹੈ।' <>
Xਹਿਮਾਂਸ਼ੀ ਖੁਰਾਣਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸੀਵਰਾਂ
ਹਿਮਾਂਸ਼ੀ ਦੀ ਇਸ ਪੋਸਟ 'ਤੇ ਵੱਡੀ ਗਿਣਤੀ 'ਚ ਲਾਈਕਸ ਆ ਚੁੱਕੇ ਹਨ। ਇੱਕ ਯੂਜ਼ਰ ਨੇ ਲਿਖਿਆ ਹੈ- 'ਬਹੁਤ ਹੀ ਖ਼ੂਬਸੂਰਤ'। <>
Xਹਿਮਾਂਸ਼ੀ ਖੁਰਾਣਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸੀਵਰਾਂ
ਦੂਜੇ ਯੂਜ਼ਰ ਨੇ ਲਿਖਿਆ ਹੈ 'ਪਹਿਲੀ ਤਸਵੀਰ 'ਚ ਮੁਸਕਾਨ ਬਹੁਤ ਹੀ ਖ਼ਾਸ ਹੈ।' ਇਸ ਤਰ੍ਹਾਂ ਪ੍ਰਸ਼ੰਸਕ ਹਿਮਾਂਸ਼ੀ ਦੀ ਖੂਬ ਤਾਰੀਫ਼ ਕਰ ਰਹੇ ਹਨ। <>
Xਹਿਮਾਂਸ਼ੀ ਖੁਰਾਣਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸੀਵਰਾਂ
ਹਿਮਾਂਸ਼ੀ ਖੁਰਾਣਾ ਆਪਣੀ ਪ੍ਰੋਫੈਸ਼ਨਲ ਲਾਈਫ਼ ਤੋਂ ਲੈ ਕੇ ਲਵ ਲਾਈਫ਼ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। <>
Xਹਿਮਾਂਸ਼ੀ ਖੁਰਾਣਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸੀਵਰਾਂ
ਜੀ ਹਾਂ ਹਿਮਾਂਸ਼ੀ ਤੇ ਆਸਿਮ ਰਿਆਜ਼ ਦੀ ਜੋੜੀ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ' ਤੋਂ ਬਾਅਦ ਚਰਚਾ 'ਚ ਆਈ ਸੀ। <
Xਹਿਮਾਂਸ਼ੀ ਖੁਰਾਣਾ ਨੇ ਸਾਂਝੀਆਂ ਕੀਤੀਆਂ ਖ਼ੂਬਸੂਰਤ ਤਸੀਵਰਾਂ
'ਬਿੱਗ ਬੌਸ' ਤੋਂ ਬਾਹਰ ਆਉਣ ਤੋਂ ਬਾਅਦ ਵੀ ਇਸ ਜੋੜੀ ਨੇ ਇਕੱਠੇ ਕਈ ਮਿਊਜ਼ਿਕ ਵੀਡੀਓਜ਼ 'ਚ ਕੰਮ ਕੀਤਾ ਸੀ।
-
<>
Xरंगमंच में काम करके खुश हूं : इरा
punjab kesari test gallery script by preet..