• >X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਅੱਜ ਸ਼ਰਧਾ ਨਾਲ ਮਨਾਇਆ ਗਿਆ।
 • <>X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  ਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਲਈ ਅੱਜ ਪੁੱਜੇ ਹੋਏ ਹਨ।
 • <>X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  ਸੰਗਤਾਂ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜਿੱਥੇ ਸ਼ਰਧਾਲੂ ਸਵੇਰ ਤੋਂ ਹੀ ਲੰਮੀਆਂ ਲਾਈਨਾਂ 'ਚ ਲੱਗ ਕੇ ਦਰਬਾਰ ਸਾਹਿਬ ਦੇ ਦਰਸ਼ਨ ਕਰ ਰਹੀਆਂ ਹਨ।
 • <>X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  ਸਾਰਿਆਂ ਦੇ ਚਿਹਰੇ 'ਤੇ ਆਲੌਕਿਕ ਖ਼ੁਸ਼ੀ ਵਿਖਾਈ ਦੇ ਰਹੀ ਹੈ। ਗੁਰਦੁਆਰਾ ਬੇਰ ਸਾਹਿਬ ਵਿਖੇ ਵੀ. ਆਈ. ਪੀਜ ਕਾਰਨ ਭਾਵੇਂ ਵੱਖ-ਵੱਖ ਰੋਕਾਂ ਲਗਾਈਆਂ ਹੋਈਆਂ ਹਨ ਅਤੇ ਸੰਗਤਾਂ ਨੂੰ ਪਰੇਸ਼ਾਨੀ ਵੀ ਹੋ ਰਹੀ ਹੈ ਪਰ ਫਿਰ ਵੀ ਦਰਸ਼ਨ ਕਰਕੇ ਸੰਗਤਾਂ ਧੰਨ ਗੁਰੂ ਨਾਨਕ ਧੰਨ ਗੁਰੂ ਨਾਨਕ ਪੁਕਾਰ ਰਹੀਆਂ ਹਨ।
 • <>X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  'ਬਾਬੇ ਨਾਨਕ' ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਪੁੱਜੇ ਸਨ।
 • <>X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ ਆਰੰਭ ਜੋੜ ਮੇਲੇ 'ਚ ਹਰ ਪਾਸੇ ਧੰਨ ਗੁਰੂ ਨਾਨਕ ਸਾਹਿਬ ਦੀ ਵਡਿਆਈ ਹੋ ਰਹੀ ਹੈ।
 • <>X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  ਸ਼ਨੀਵਾਰ ਰਾਤ ਢਾਈ ਵਜੇ ਗੁਰਦੁਆਰਾ ਸ੍ਰੀ ਬੇਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਸ਼ੁਰੂ ਹੋਏ, ਜਿਨ੍ਹਾਂ ਦਾ ਭੋਗ 30 ਨਵੰਬਰ ਯਾਨੀ ਕਿ ਅੱਜ ਦੀ ਰਾਤ ਨੂੰ ਪਾਏ ਜਾਣਗੇ।
 • <>X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  ਪੰਜਾਬ ਸਰਕਾਰ ਦਾ ਖੇਡ ਸਟੇਡੀਅਮ ਅਤੇ ਐੱਸ. ਜੀ. ਪੀ. ਸੀ. ਦਾ ਭਾਈ ਮਰਦਾਨਾ ਦੀਵਾਨ ਹਾਲ 'ਚ ਪ੍ਰੋਗਰਾਮ ਕਰਵਾਏ ਗਏ।
 • <>X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  ਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਵੀ ਪਾਲਣਾ ਕੀਤੀ ਜਾ ਰਹੀ ਹੈ।
 • <>X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  ਪ੍ਰਕਾਸ਼ ਦਿਹਾੜੇ ਮੌਕੇ ਇਕ ਪਾਸੇ ਜਿੱਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਲਾਈਟਾਂ ਨਾਲ ਰੁਸ਼ਨਾਇਆ ਹੋਇਆ ਹੈ, ਉਥੇ ਹੀ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਵੀ ਸਜਾਵਟ ਕੀਤੀ ਗਈ ਹੈ।
 • <>X

  ''ਬਾਬੇ ਨਾਨਕ'' ਦੇ ਰੰਗ ''ਚ ਰੰਗਿਆ ਸੁਲਤਾਨਪੁਰ ਲੋਧੀ, ਤਸਵੀਰਾਂ ''ਚ ਵੇਖੋ ਅਲੌਕਿਕ ਨਜ਼ਾਰਾ

  Caption

 • <X

 • <> X

  रंगमंच में काम करके खुश हूं : इरा

  punjab kesari test gallery script by preet..