• >X

    ''ਬਾਬੇ ਨਾਨਕ'' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ''ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

    ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਵਿੱਤਰ ਮੂਲ ਮੰਤਰ ਅਸਥਾਨ ਇਤਿਹਾਸਕ ਗੁਰਦੁਆਰਾ ਸੰਤ ਘਾਟ ਸਾਹਿਬ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ।
  • <>X

    ''ਬਾਬੇ ਨਾਨਕ'' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ''ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ-ਪਿਆਰੇ ਸਾਹਿਬਾਨ ਦੀ ਅਗਵਾਈ 'ਚ ਸਜਾਏ ਗਏ ਇਸ ਮਹਾਨ ਨਗਰ ਕੀਰਤਨ ਦੌਰਾਨ ਵਿਸ਼ੇਸ਼ ਹਵਾਈ ਜਹਾਜ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ।
  • <>X

    ''ਬਾਬੇ ਨਾਨਕ'' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ''ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

    ਇਸ ਸਮੇਂ ਵੱਖ ਵੱਖ ਜਥੇਬੰਦੀਆਂ ਵੱਲੋਂ ਗੁਰੂ ਕੇ ਲੰਗਰ ਵੀ ਲਗਾਏ ਗਏ।
  • <>X

    ''ਬਾਬੇ ਨਾਨਕ'' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ''ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

    ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਹੋ ਚੁੱਕੀਆਂ ਹਨ।
  • <>X

    ''ਬਾਬੇ ਨਾਨਕ'' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ''ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ 'ਚ ਰੌਣਕਾਂ ਲੱਗੀਆਂ ਹੋਈਆਂ ਹਨ।
  • <>X

    ''ਬਾਬੇ ਨਾਨਕ'' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ''ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

    ਇਸ ਸਮੇਂ ਭਾਰੀ ਗਿਣਤੀ 'ਚ ਸ਼ਰਧਾਲੂ ਨਗਰ ਕੀਰਤਨ 'ਚ ਸ਼ਾਮਲ ਹੋਏ। ਇਹ ਨਗਰ ਕੀਰਤਨ ਦਾਨਾ ਮੰਡੀ, ਸਦਰ ਬਜਾਰ, ਅਤੇ ਹੋਰ ਬਾਜ਼ਾਰਾਂ ਤੋਂ ਲੰਘਿਆ, ਜਿੱਥੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।
  • <>X

    ''ਬਾਬੇ ਨਾਨਕ'' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ''ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

    ਪੰਜਾਬ ਸਰਕਾਰ ਦਾ ਖੇਡ ਸਟੇਡੀਅਮ ਅਤੇ ਐੱਸ. ਜੀ. ਪੀ. ਸੀ. ਦਾ ਭਾਈ ਮਰਦਾਨਾ ਦੀਵਾਨ ਹਾਲ 'ਚ ਪ੍ਰੋਗਰਾਮ ਹੋਵੇਗਾ।
  • <>X

    ''ਬਾਬੇ ਨਾਨਕ'' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ''ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਖ਼ੁਸ਼ੀ ਆਰੰਭ ਜੋੜ ਮੇਲੇ 'ਚ ਹਰ ਪਾਸੇ ਧੰਨ ਗੁਰੂ ਨਾਨਕ ਸਾਹਿਬ ਦੀ ਵਡਿਆਈ ਹੋ ਰਹੀ ਹੈ।
  • <X

    ''ਬਾਬੇ ਨਾਨਕ'' ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ''ਚ ਲੱਗੀਆਂ ਰੌਣਕਾਂ, ਕੱਢਿਆ ਗਿਆ ਨਗਰ ਕੀਰਤਨ

    ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ।
  • <> X

    रंगमंच में काम करके खुश हूं : इरा

    punjab kesari test gallery script by preet..