>XDiwali 2021 : ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ
ਦੀਵਾਲੀ ਵਾਲੇ ਦਿਨ ਲੋਕ ਚੌਲ, ਹਲਦੀ, ਸਿੰਦੂਰ ਅਤੇ ਲੱਕੜੀ ਦੇ ਬੂਰੇ, ਰੰਗ-ਬਿਰੰਗੇ ਫੁੱਲਾਂ ਨਾਲ ਵੀ ਆਪਣੇ ਘਰ ’ਚ ਰੰਗੋਲੀ ਬਣਾਉਂਦੇ ਹਨ। <>XDiwali 2021 : ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ
ਦੀਵਾਲੀ ’ਤੇ ਤੁਸੀਂ ਘਰ ’ਚ ਮੋਰ ਵਾਲੀ ਰੰਗੋਲੀ ਵੀ ਬਣਾ ਸਕਦੇ ਹੋ। <>XDiwali 2021 : ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ
ਦੀਵਾਲੀ ’ਤੇ ਤੁਸੀਂ ਰੰਗੋਲੀ ’ਚ ਮਾਤਾ ਲਕਸ਼ਮੀ ਜੀ ਦੇ ਪੈਰ ਵੀ ਬਣਾ ਸਕਦੇ ਹੋ। <>XDiwali 2021 : ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ
ਕਿਸੇ ਵੀ ਸ਼ੁੱਭ ਕੰਮ ਦੀ ਸ਼ੁਰੂਆਤ ਲਈ ਚੌਲਾਂ ਦੀ ਵਰਤੋਂ ਨੂੰ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ। ਤੁਸੀਂ ਚੌਲਾਂ ਦੀ ਰੰਗੋਲੀ ਬਣਾ ਸਕਦੇ ਹੋ। <>XDiwali 2021 : ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ
ਦੀਵਾਲੀ ਵਾਲੇ ਦਿਨ ਬਾਜ਼ਾਰ 'ਚੋਂ ਮਿਲਣ ਵਾਲੇ ਵੱਖ-ਵੱਖ ਰੰਗਾਂ ਦੇ ਬੂਰੇ ਨਾਲ ਤੁਸੀਂ ਰੰਗੋਲੀ ਬਣਾ ਸਕਦੇ ਹੋ। <>XDiwali 2021 : ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ
ਕਲੇਅ ਭਾਵ ਮਿੱਟੀ ਨੂੰ ਚੰਗੀ ਤਰ੍ਹਾਂ ਗੁੰਨ੍ਹ ਕੇ ਵੀ ਤੁਸੀਂ ਰੰਗੋਲੀ ਦੇ ਰੰਗ ਤਿਆਰ ਕਰ ਸਕਦੇ ਹੋ, ਜਿਸ ਨੂੰ ਤੁਸੀਂ ਸੋਹਣੇ ਡਿਜ਼ਾਈਨ ’ਚ ਬਣਾ ਸਕਦੇ ਹੋ। <>XDiwali 2021 : ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ
ਤੁਸੀਂ ਕਲੇਅ ਰੰਗੋਲੀ 'ਚ ਵੱਖ-ਵੱਖ ਡਿਜ਼ਾਈਨ ਜਿਵੇਂ ਕਿ ਮੋਰ, ਫੁੱਲ, ਤਿਤਲੀ ਜਾਂ ਦੀਵਾ ਆਦਿ ਬਣਾ ਕੇ ਉਨ੍ਹਾਂ ਨੂੰ ਸਜਾ ਵੀ ਸਕਦੇ ਹੋ। <>XDiwali 2021 : ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ
ਦੀਵਾਲੀ ਦੇ ਤਿਉਹਾਰ ’ਤੇ ਤੁਸੀਂ ਰੰਗ ਬਿੰਰਗੇ ਰੰਗਾਂ ਨਾਲ ਦੀਵਾ ਰੰਗੋਲੀ ਵੀ ਬਣਾ ਸਕਦੇ ਹੋ। <>XDiwali 2021 : ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ
ਦੀਵਾਲੀ ਦੇ ਖ਼ਾਸ ਮੌਕੇ ’ਤੇ ਰੰਗੋਲੀ ਬਣਾਉਣ ਸਮੇਂ ਲਾਲ, ਹਰੇ, ਗੁਲਾਬੀ ਰੰਗਾਂ ਦੀ ਵਰਤੋਂ ਕਰਨੀ ਸ਼ੁੱਭ ਹੁੰਦੀ ਹੈ। ਰੰਗੋਲੀ 'ਚ ਕਾਲੇ ਅਤੇ ਨੀਲੇ ਰੰਗ ਦੀ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ। <XDiwali 2021 : ਦੀਵਾਲੀ ’ਤੇ ਲਕਸ਼ਮੀ ਮਾਂ ਦੇ ਸਵਾਗਤ ਤੇ ਸੁੱਖ-ਸਮ੍ਰਿਧੀ ਦੇ ਵਾਸ ਲਈ ਘਰ ’ਚ ਬਣਾਓ ਰੰਗੋਲੀ
ਰੰਗੋਲੀ ਬਣਾਉਣ ਤੋਂ ਬਾਅਦ ਤੁਸੀਂ ਉਸ ’ਚ ਡਿਜ਼ਾਈਨਰ ਕੈਂਡਲਸ ਭਾਵ ਮੋਮਬੱਤੀਆਂ ਆਦਿ ਵੀ ਵਰਤ ਸਕਦੇ ਹੋ।
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..