>Xਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਦਰਅਸਲ, ਹਾਲ ਹੀ 'ਚ ਨੀਰੂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, <>Xਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਜਿਸ 'ਚ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਦੇ ਦਿਖਾਈ ਦੇ ਰਹੇ ਹਨ। <>Xਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਇਸ ਦੇ ਨਾਲ ਹੀ ਨੀਰੂ ਬਾਜਵਾ ਨੇ ਕੈਪਸ਼ਨ 'ਚ ਲਿਖਿਆ ਹੈ, 'ਸਤਿਨਾਮ ਵਾਹਿਗੁਰੂ ਜੀ। ਇਹ ਅਹਿਸਾਸ ਵੀ ਬੜਾ ਸਕੂਨ ਦਿੰਦਾ ਹੈ, <>Xਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਕੋਈ ਜਾਣੇ ਨਾ ਜਾਣੇ, ਮੇਰਾ ਵਾਹਿਗੁਰੂ ਸਭ ਜਾਣਦਾ ਹੈ। <>Xਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਨਾ ਕੋਈ ਮੂਰਖ ਹੈ ਨਾ ਕੋਈ ਸਿਆਣਾ ਹੈ, ਦੁਨੀਆ ਵਿਚ ਜੋ ਕੁਝ ਹੋ ਰਿਹਾ ਹੈ, ਸਭ ਤੇਰਾ ਹੀ ਹੁਕਮ ਚਲ ਰਿਹਾ ਹੈ।' <>Xਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਜੇਕਰ ‘ਜੱਟ ਐਂਡ ਜੂਲੀਅਟ’ ਫਰੈਂਚਾਇਜ਼ੀ ਦੀ ਗੱਲ ਕੀਤੀ ਜਾਵੇ ਤਾਂ ਇਸ ਦੀ ਆਖਰੀ ਫ਼ਿਲਮ ਯਾਨੀ ‘ਜੱਟ ਐਂਡ ਜੂਲੀਅਟ 2’ ਸਾਲ 2013 ’ਚ ਰਿਲੀਜ਼ ਹੋਈ ਸੀ, <>Xਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਯਾਨੀ ਕਿ 11 ਸਾਲਾਂ ਬਾਅਦ ਇਸ ਫਰੈਂਚਾਇਜ਼ੀ ਦਾ ਤੀਜਾ ਭਾਗ ‘ਜੱਟ ਐਂਡ ਜੂਲੀਅਟ 3’ ਰਿਲੀਜ਼ ਹੋਣ ਜਾ ਰਿਹਾ ਹੈ <>Xਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਪਰ ਕਹਿੰਦੇ ਹਨ ਕਿ ਦੇਰ ਆਏ ਦਰੁਸਤ ਆਏ ਤੇ ਇਹੀ ਚੀਜ਼ ‘ਜੱਟ ਐਂਡ ਜੂਲੀਅਟ 3’ ਨਾਲ ਹੋਈ ਹੈ। <>Xਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਫ਼ਿਲਮ ਦਾ ਟਰੇਲਰ ਸ਼ਾਨਦਾਰ ਹੈ, ਜਿਹੜਾ ਅੱਜ ਦੇ ਮਾਹੌਲ ਦੀ ਟੈਕਨਾਲੋਜੀ ਤੇ ਟੀਮ ਨਾਲ ਮਿਲ ਕੇ ਬਣਾਇਆ ਗਿਆ ਹੈ, ਜੋ ਦਰਸ਼ਕਾਂ ਨੂੰ ਸ਼ਾਨਦਾਰ ਕੁਆਲਿਟੀ ਦੇਣ ਦੀ ਗਾਰੰਟੀ ਦੇ ਰਿਹਾ ਹੈ। <Xਅਦਾਕਾਰਾ ਨੀਰੂ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਇਸ ਦੇ ਨਾਲ ਹੀ ਹਰ ਫ਼ਿਲਮ ਨਾਲ ਆਪਣੀ ਅਦਾਕਾਰੀ ਨੂੰ ਹੋਰ ਵੀ ਮਜ਼ਬੂਤ ਕਰ ਚੁੱਕੇ ਦਿਲਜੀਤ ਤੇ ਨੀਰੂ ਹਰ ਸੀਨ ਨੂੰ ਆਪਣੇ ਟੈਲੰਟ ਨਾਲ ਭਰ ਰਹੇ ਹਨ।
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..