• >X

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

    ਨੀਰੂ ਬਾਰੇ ਕਿਹਾ ਜਾਂਦਾ ਹੈ ਕਿ ਉਹ ਜਿਸ ਵੀ ਫ਼ਿਲਮ ’ਚ ਹੋਵੇ, ਉਹ ਹਿੱਟ ਜ਼ਰੂਰ ਹੁੰਦੀ ਹੈ।
  • <>X

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

    ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ।
  • <>X

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

    ਨੀਰੂ ਬਾਜਵਾ ਫੈਨਜ਼ ਨਾਲ ਆਪਣੀ ਜ਼ਿੰਦਗੀ ਦੀਆਂ ਅਪਡੇਟਸ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
  • <>X

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

    ਹਾਲ ਹੀ 'ਚ ਨੀਰੂ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
  • <>X

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

    ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਆਪਣੇ ਪੂਰੇ ਪਰਿਵਾਰ ਨਾਲ ਨਜ਼ਰ ਆ ਰਹੀ ਹੈ।
  • <>X

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

    ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
  • <>X

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

    ਨੀਰੂ ਬਾਜਵਾ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਦੇਵ ਆਨੰਦ ਦੀ ਫ਼ਿਲਮ 'ਮੈਂ ਸੋਲਹਾ ਬਰਸ ਕੀ' ਨਾਲ ਕੀਤੀ ਸੀ।
  • <>X

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

    ਇਸ ਤੋਂ ਬਾਅਦ ਨੀਰੂ ਬਾਜਵਾ ਨੇ ਭਾਰਤੀ 'ਸੋਪ ਓਪੇਰਾ' ਅਤੇ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ।
  • <>X

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

    ਸਾਲ 1998 'ਚ ਦੇਵ ਆਨੰਦ ਦੀ ਫ਼ਿਲਮ ਕਰਨ ਤੋਂ 12 ਸਾਲ ਬਾਅਦ 2010 'ਚ ਨੀਰੂ ਨੇ ਬਾਲੀਵੁੱਡ 'ਚ ਵਾਪਸੀ ਕੀਤੀ।
  • <X

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਨਾਲ ਕੁਆਲਿਟੀ ਸਮਾਂ ਬਿਤਾਉਂਦੀ ਹੋਈ, ਧੀਆਂ ਦੀ ਕਿਊਟਨੈੱਸ ਨੇ ਜਿੱਤਿਆ ਲੋਕਾਂ ਦਾ ਦਿਲ

    ਫ਼ਿਲਮ 'ਪ੍ਰਿੰਸ' 'ਚ ਉਨ੍ਹਾਂ ਦੇ ਹੀਰੋ ਵਿਵੇਕ ਓਬਰਾਏ ਸਨ। ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਕੁਝ ਹੋਰ ਬਾਲੀਵੁੱਡ ਫ਼ਿਲਮਾਂ 'ਚ ਵੀ ਕੰਮ ਕੀਤਾ।
  • <> X

    रंगमंच में काम करके खुश हूं : इरा

    punjab kesari test gallery script by preet..