• >X

    ਅਦਾਕਾਰਾ ਮੈਂਡੀ ਤੱਖਰ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਲੁੱਕ ਜਿੱਤ ਲਏਗਾ ਦਿਲ

    ਹਾਲ ਹੀ 'ਚ ਮੈਂਡੀ ਨੇ ਆਪਣੇ ਵਿਆਹ ਦੀਆਂ ਕਈ ਅਣਦੇਖੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਕੁਝ ਤਸਵੀਰਾਂ ਵਿਆਹ ਵਾਲੇ ਦਿਨ ਦੀਆਂ ਹਨ ਅਤੇ ਕੁਝ ਹਲਦੀ ਸੈਰੇਮਨੀ ਦੀਆਂ ਹਨ।
  • <>X

    ਅਦਾਕਾਰਾ ਮੈਂਡੀ ਤੱਖਰ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਲੁੱਕ ਜਿੱਤ ਲਏਗਾ ਦਿਲ

    ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਤੇ ਪ੍ਰਸ਼ੰਸਕ ਵੀ ਪਿਆਰ ਲੁੱਟਾ ਰਹੇ ਹਨ।
  • <>X

    ਅਦਾਕਾਰਾ ਮੈਂਡੀ ਤੱਖਰ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਲੁੱਕ ਜਿੱਤ ਲਏਗਾ ਦਿਲ

    ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਮੈਂਡੀ ਤੱਖਰ ਨੇ ਸੋਸ਼ਲ ਮੀਡੀਆ 'ਤੇ ਲਿਖਿਆ ਹੈ, 'ਮੰਡੇ ਮੈਜਿਕ....'।
  • <>X

    ਅਦਾਕਾਰਾ ਮੈਂਡੀ ਤੱਖਰ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਲੁੱਕ ਜਿੱਤ ਲਏਗਾ ਦਿਲ

    ਮੈਂਡੀ ਤੱਖਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਕੀਤੀ ਸੀ।
  • <>X

    ਅਦਾਕਾਰਾ ਮੈਂਡੀ ਤੱਖਰ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਲੁੱਕ ਜਿੱਤ ਲਏਗਾ ਦਿਲ

    ਉਹ ਯੂ ਕੇ ਮੂਲ ਦੀ ਰਹਿਣ ਵਾਲੀ ਹੈ ਪਰ ਉਸ ਦਾ ਜੱਦੀ ਪਿੰਡ ਜਲੰਧਰ ਦੇ ਕੋਲ ਮਲਿਆਨਾ ਪਿੰਡ ਹੈ।
  • <>X

    ਅਦਾਕਾਰਾ ਮੈਂਡੀ ਤੱਖਰ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਲੁੱਕ ਜਿੱਤ ਲਏਗਾ ਦਿਲ

    ਮੈਂਡੀ ਪੜ੍ਹਾਈ ਤੋਂ ਬਾਅਦ ਅਦਾਕਾਰੀ ਦੇ ਖੇਤਰ ‘ਚ ਆਪਣੀ ਕਿਸਮਤ ਅਜ਼ਮਾਉਣ ਦੇ ਲਈ ਮੁੰਬਈ ਆ ਗਈ ਅਤੇ ਇੱਥੇ ਹੀ ਉਸ ਨੇ ਕਈ ਪ੍ਰੋਡਕਟਸ ਲਈ ਮਾਡਲਿੰਗ ਕੀਤੀ ਸੀ।
  • <>X

    ਅਦਾਕਾਰਾ ਮੈਂਡੀ ਤੱਖਰ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਲੁੱਕ ਜਿੱਤ ਲਏਗਾ ਦਿਲ

    ਇਸ ਦੇ ਨਾਲ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਨਜ਼ਰ ਆਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਾਲੀਵੁੱਡ ਇੰਡਸਟਰੀ ‘ਚ ਐਂਟਰੀ ਕੀਤੀ
  • <X

    ਅਦਾਕਾਰਾ ਮੈਂਡੀ ਤੱਖਰ ਨੇ ਸਾਂਝੀਆਂ ਕੀਤੀਆਂ ਵਿਆਹ ਦੀਆਂ ਅਣਦੇਖੀਆਂ ਤਸਵੀਰਾਂ, ਲੁੱਕ ਜਿੱਤ ਲਏਗਾ ਦਿਲ

    ਅਤੇ ਕਈ ਫ਼ਿਲਮਾਂ ‘ਚ ਕੰਮ ਕੀਤਾ ਪਰ ਚਰਚਾ ‘ਚ ਮੈਂਡੀ ਉਦੋਂ ਆਈ ਜਦੋਂ ਉਸ ਨੇ ਗਿੱਪੀ ਗਰੇਵਾਲ ਨਾਲ ਫ਼ਿਲਮ ‘ਮਿਰਜ਼ਾ’ ‘ਚ ਕੰਮ ਕੀਤਾ ਸੀ।
  • <> X

    रंगमंच में काम करके खुश हूं : इरा

    punjab kesari test gallery script by preet..