• >X

    ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ

    ਦਰਅਸਲ, ਹਾਲ ਹੀ 'ਚ ਸ਼ਹਿਨਾਜ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਜੀਆਂ ਕੀਤੀਆਂ ਹਨ, ਜਿਨ੍ਹਾਂ 'ਚ ਖ਼ੂਬ ਮਸਤੀ ਕਰਦੀ ਨਜ਼ਰ ਆ ਰਹੀ ਹੈ।
  • <>X

    ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ

    ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਬੀਚ ਕਿਨਾਰੇ ਨਜ਼ਰ ਆ ਰਹੀ ਹੈ। ਇਸ ਦੌਰਾਨ ਉਸ ਨੇ ਪਰਪਲ ਰੰਗ ਦੀ ਟੀ-ਸ਼ਰਟ ਪਹਿਨੀ ਹੈ, ਜੋ ਉਸ ਦੀ ਲੁੱਕ ਨੂੰ ਹੌਟ ਬਣਾ ਰਹੀ ਹੈ।
  • <>X

    ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ

    ਦੱਸ ਦਈਏ ਕਿ ਸ਼ਹਿਨਾਜ਼ ਦੀਆਂ ਇਹ ਤਸਵੀਰਾਂ ਵੈਕੇਸ਼ਨ ਦੌਰਾਨ ਦੀਆਂ ਹਨ। ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਛੁੱਟੀਆਂ ਦਾ ਆਨੰਦ ਮਾਣ ਰਹੀ ਹੈ।
  • <>X

    ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ

    ਵਿਦੇਸ਼ਾਂ ’ਚ ਗਰਮੀਆਂ ਦੀਆਂ ਛੁੱਟੀਆਂ ਦਾ ਆਨੰਦ ਮਾਣ ਰਹੀ ਸ਼ਹਿਨਾਜ਼ ਨੇ ਪਰਪਰ ਰੰਗ ਦੀ ਸ਼ਰਟ ’ਚ ਬੀਚ ਸਾਈਡ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
  • <>X

    ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ

    ਇਸ ਤੋਂ ਪਹਿਲਾਂ ਵੀ ਸ਼ਹਿਨਾਜ਼ ਨੇ ਕੁਝ ਹੋਰ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਸਨ, ਜੋ ਕਿ ਫੈਨਜ਼ ਨੂੰ ਵੀ ਕਾਫ਼ੀ ਪਸੰਦ ਆਈਆਂ ਸਨ।
  • <X

    ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਕੀਤੀ ਸਮੁੰਦਰ ਦੀ ਸੈਰ, ਦਿਲਕਸ਼ ਤਸਵੀਰਾਂ ਆਈਆਂ ਸਾਹਮਣੇ

    ਹਾਲ ਹੀ ’ਚ ਉਸ ਦੀ ਪਹਿਲੀ ਬਾਲੀਵੁੱਡ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਰਿਲੀਜ਼ ਹੋਈ ਸੀ, ਜਿਸ ਨੇ ਬਾਕਸ ਆਫਿਸ ’ਤੇ ਚੰਗਾ ਕਾਰੋਬਾਰ ਕੀਤਾ ਸੀ।
  • <> X

    रंगमंच में काम करके खुश हूं : इरा

    punjab kesari test gallery script by preet..