• >X

    ਅਦਾਕਾਰਾ ਸਰਗੁਣ ਮਹਿਤਾ ਨੇ ਸ਼ਾਰਟ ਡਰੈੱਸ ''ਚ ਵਧਾਇਆ ਪਾਰਾ

    ਇਨ੍ਹਾਂ ਤਸਵੀਰਾਂ 'ਚ ਸਰਗੁਣ ਮਹਿਤਾ ਸ਼ਾਰਟ ਡਰੈੱਸ 'ਚ ਨਜ਼ਰ ਆ ਰਹੀ ਹੈ ਅਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦੇ ਰਹੀ ਹੈ।
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ਼ਾਰਟ ਡਰੈੱਸ ''ਚ ਵਧਾਇਆ ਪਾਰਾ

    ਇਹ ਤਸਵੀਰਾਂ ਨੂੰ ਸਰਗੁਣ ਵਲੋਂ ਸਾਂਝੀਆਂ ਕਰਨ ਮਗਰੋਂ ਸੋਸ਼ਲ ਮੀਡੀਆਂ 'ਤੇ ਅੱਗ ਵਾਂਗ ਵਾਇਰਲ ਹੋ ਗਈਆਂ।
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ਼ਾਰਟ ਡਰੈੱਸ ''ਚ ਵਧਾਇਆ ਪਾਰਾ

    ਸਰਗੁਣ ਮਹਿਤਾ ਨੂੰ ਬਚਪਨ ਤੋਂ ਹੀ ਐਕਟਿੰਗ ਅਤੇ ਡਾਂਸ ਦਾ ਸ਼ੌਕ ਸੀ। ਬਚਪਨ ਵਿਚ ਸਰਗੁਣ ਤੇ ਉਨ੍ਹਾਂ ਦੇ ਛੋਟੇ ਭਰਾ ਨੇ ਟੀ. ਵੀ. ਦੇ ਪ੍ਰਸਿੱਧ ਸ਼ੋਅ 'ਬੂਗੀ ਵੂਗੀ' 'ਚ ਹਿੱਸਾ ਲਿਆ ਸੀ
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ਼ਾਰਟ ਡਰੈੱਸ ''ਚ ਵਧਾਇਆ ਪਾਰਾ

    ਪਰ ਦੋਵੇਂ ਰਿਜੈਕਟ ਹੋ ਗਏ ਸਨ। ਸਰਗੁਣ ਮਹਿਤਾ ਨੇ ਆਪਣੀ ਸਕੂਲੀ ਪੜ੍ਹਾਈ ਸੈਕਰਡ ਹਾਰਟ ਕਾਨਵੈਂਟ ਸਕੂਲ, ਚੰਡੀਗੜ੍ਹ ਤੋਂ ਕੀਤੀ।
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ਼ਾਰਟ ਡਰੈੱਸ ''ਚ ਵਧਾਇਆ ਪਾਰਾ

    ਸਰਗੁਣ ਨੇ ਬੀ. ਕੌਮ. ਦੀ ਪੜ੍ਹਾਈ ਦਿੱਲੀ ਯੂਨੀਵਰਸਿਟੀ ਤੋਂ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਐੱਮ. ਬੀ. ਏ. ਦੀ ਪੜ੍ਹਾਈ ਵੀ ਕੀਤੀ।
  • <>X

    ਅਦਾਕਾਰਾ ਸਰਗੁਣ ਮਹਿਤਾ ਨੇ ਸ਼ਾਰਟ ਡਰੈੱਸ ''ਚ ਵਧਾਇਆ ਪਾਰਾ

    ਸਰਗੁਣ ਮਹਿਤਾ ਨੇ ਸਾਲ 2015 ਵਿਚ ਟੀ. ਵੀ. ਤੋਂ ਪੰਜਾਬੀ ਸਿਨੇਮਾ ਦਾ ਰੁਖ ਕੀਤਾ। ਉਨ੍ਹਾਂ ਦੀ ਪਹਿਲੀ ਫ਼ਿਲਮ 'ਅੰਗਰੇਜ' ਸੀ।
  • <X

    ਅਦਾਕਾਰਾ ਸਰਗੁਣ ਮਹਿਤਾ ਨੇ ਸ਼ਾਰਟ ਡਰੈੱਸ ''ਚ ਵਧਾਇਆ ਪਾਰਾ

    ਇਸ ਫ਼ਿਲਮ ਵਿਚ ਉਨ੍ਹਾਂ ਨਾਲ ਅਮਰਿੰਦਰ ਗਿੱਲ ਤੇ ਬਿਨੂੰ ਢਿੱਲੋਂ ਮੁੱਖ ਕਿਰਦਾਰ ਵਿਚ ਨਜ਼ਰ ਆਏ ਸਨ।
  • <> X

    रंगमंच में काम करके खुश हूं : इरा

    punjab kesari test gallery script by preet..