• >X

    ਅਦਾਕਾਰਾ ਸਵਰਾ ਭਾਸਕਰ ਨੇ ਫਹਾਦ ਅਹਿਮਦ ਨਾਲ ਕਰਵਾਇਆ ਵਿਆਹ

    ਹਾਲ ਹੀ 'ਚ ਉਸ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
  • <>X

    ਅਦਾਕਾਰਾ ਸਵਰਾ ਭਾਸਕਰ ਨੇ ਫਹਾਦ ਅਹਿਮਦ ਨਾਲ ਕਰਵਾਇਆ ਵਿਆਹ

    ਇਨ੍ਹਾਂ ਤਸਵੀਰਾਂ 'ਚ ਸਵਰਾ ਲਾਲ ਰੰਗ ਦੀ ਸਾੜ੍ਹੀ 'ਚ ਨਜ਼ਰ ਆਈ।
  • <>X

    ਅਦਾਕਾਰਾ ਸਵਰਾ ਭਾਸਕਰ ਨੇ ਫਹਾਦ ਅਹਿਮਦ ਨਾਲ ਕਰਵਾਇਆ ਵਿਆਹ

    ਦੱਸ ਦਈਏ ਕਿ ਸਵਰਾ ਭਾਸਕਰ ਤੇ ਫਹਾਦ ਅਹਿਮਦ ਨੇ ਵਿਆਹ ਦੀਆਂ ਰਸਮਾਂ ਇਕ-ਇਕ ਕਰਕੇ ਨਿਭਾਈਆਂ।
  • <>X

    ਅਦਾਕਾਰਾ ਸਵਰਾ ਭਾਸਕਰ ਨੇ ਫਹਾਦ ਅਹਿਮਦ ਨਾਲ ਕਰਵਾਇਆ ਵਿਆਹ

    ਬੀਤੇ ਦਿਨੀਂ ਦੋਵਾਂ ਦੀ ਹਲਦੀ ਅਤੇ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਸਨ, ਜਿਨ੍ਹਾਂ 'ਚ ਦੋਵੇਂ ਕਾਫ਼ੀ ਖ਼ੂਬਸੂਰਤ ਨਜ਼ਰ ਆ ਰਹੇ ਹਨ।
  • <>X

    ਅਦਾਕਾਰਾ ਸਵਰਾ ਭਾਸਕਰ ਨੇ ਫਹਾਦ ਅਹਿਮਦ ਨਾਲ ਕਰਵਾਇਆ ਵਿਆਹ

    ਅਦਾਕਾਰਾ ਸਵਰਾ ਭਾਸਕਰ ਨੇ ਇਹ ਤਸਵੀਰਾਂ ਆਪਣੀ ਇੰਸਟਾ ਸਟੋਰੀ 'ਤੇ ਵੀ ਸ਼ੇਅਰ ਕੀਤੀਆਂ ਹਨ,
  • <>X

    ਅਦਾਕਾਰਾ ਸਵਰਾ ਭਾਸਕਰ ਨੇ ਫਹਾਦ ਅਹਿਮਦ ਨਾਲ ਕਰਵਾਇਆ ਵਿਆਹ

    ਜਿਸ 'ਚ ਉਹ ਮਹਿਰੂਨ ਅਤੇ ਗੋਲਡਨ ਕਲਰ ਦੀ ਸਾੜ੍ਹੀ 'ਚ ਬੇਹੱਦ ਖ਼ੂਬਸੂਰਤ ਲੱਗ ਰਹੀ ਹੈ।
  • <X

    ਅਦਾਕਾਰਾ ਸਵਰਾ ਭਾਸਕਰ ਨੇ ਫਹਾਦ ਅਹਿਮਦ ਨਾਲ ਕਰਵਾਇਆ ਵਿਆਹ

    ਇਸ ਦੇ ਨਾਲ ਉਸ ਨੇ ਮਹਿਰੂਨ ਰੰਗ ਦੇ ਗਹਿਣੇ ਕੈਰੀ ਕੀਤੇ ਹਨ। ਹੱਥਾਂ 'ਤੇ ਮਹਿੰਦੀ, ਲਾਲ ਚੂੜਾ, ਨੱਕ 'ਚ ਨੱਥ, ਮੱਥੇ ਦੀ ਪੱਟੀ ਅਤੇ ਵਾਲਾਂ 'ਚ ਗਜਰਾ ਲਾਏ ਹੋਏ ਨਜ਼ਰ ਆਈ।
  • <> X

    रंगमंच में काम करके खुश हूं : इरा

    punjab kesari test gallery script by preet..