• >X

    ਕਿਸਾਨੀ ਅੰਦੋਲਨ ਦੇ ਖ਼ਾਸ ਚਿਹਰੇ ਮਰਹੂਮ ਦੀਪ ਸਿੱਧੂ ਬਾਰੇ ਉਹ ਗੱਲਾਂ, ਜੋ ਤੁਸੀਂ ਨਹੀਂ ਜਾਣਦੇ ਹੋਵੋਗੇ

    ਦੀਪ ਸਿੱਧੂ ਆਪਣੀ ਮਹਿਲਾ ਦੋਸਤ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ (ਕੇ. ਐੱਮ. ਪੀ.) ਹਾਈਵੇ ’ਤੇ ਵਾਪਰੇ ਸੜਕ ਹਾਦਸੇ ’ਚ ਦੀਪ ਸਿੱਧੂ ਦੀ ਮੌਤ ਹੋ ਗਈ ਸੀ। ਦੀਪ ਸਿੱਧੂ ਦਾ ਜੀਵਨ ਸੰਘਰਸ਼ ਭਰਿਆ ਰਿਹਾ ਹੈ।
  • <>X

    ਕਿਸਾਨੀ ਅੰਦੋਲਨ ਦੇ ਖ਼ਾਸ ਚਿਹਰੇ ਮਰਹੂਮ ਦੀਪ ਸਿੱਧੂ ਬਾਰੇ ਉਹ ਗੱਲਾਂ, ਜੋ ਤੁਸੀਂ ਨਹੀਂ ਜਾਣਦੇ ਹੋਵੋਗੇ

    ਦੀਪ ਸਿੱਧੂ ਦਾ ਜਨਮ 2 ਅਪ੍ਰੈਲ 1984 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ ਸੀ। ਉਨ੍ਹਾਂ ਦੇ ਪਿਤਾ ਦਾ ਨਾਂ ਸੁਰਜੀਤ ਸਿੰਘ ਹੈ, ਜੋ ਪੇਸ਼ੇ ਤੋਂ ਵਕੀਲ ਸਨ।
  • <>X

    ਕਿਸਾਨੀ ਅੰਦੋਲਨ ਦੇ ਖ਼ਾਸ ਚਿਹਰੇ ਮਰਹੂਮ ਦੀਪ ਸਿੱਧੂ ਬਾਰੇ ਉਹ ਗੱਲਾਂ, ਜੋ ਤੁਸੀਂ ਨਹੀਂ ਜਾਣਦੇ ਹੋਵੋਗੇ

    ਦੀਪ ਸਿੱਧੂ ਖ਼ੁਦ ਵੀ ਵਕਾਲਤ ਦੀ ਪੜ੍ਹਾਈ ਕਰ ਚੁੱਕੇ ਸਨ। ਕੁਝ ਸਮੇਂ ਲਈ ਉਨ੍ਹਾਂ ਵਕਾਲਤ ਕੀਤੀ, ਫਿਰ ਕਿੰਗ ਫਿਸ਼ਰ ਮਾਡਲ ਹੰਟ ਐਵਾਰਡ ਜਿੱਤਣ ਤੋਂ ਬਾਅਦ ਉਨ੍ਹਾਂ ਮਾਡਲਿੰਗ ਤੇ ਫ਼ਿਲਮਾਂ ’ਚ ਕਿਸਮਤ ਅਜ਼ਮਾਉਣੀ ਸ਼ੁਰੂ ਕਰ ਦਿੱਤੀ।
  • <>X

    ਕਿਸਾਨੀ ਅੰਦੋਲਨ ਦੇ ਖ਼ਾਸ ਚਿਹਰੇ ਮਰਹੂਮ ਦੀਪ ਸਿੱਧੂ ਬਾਰੇ ਉਹ ਗੱਲਾਂ, ਜੋ ਤੁਸੀਂ ਨਹੀਂ ਜਾਣਦੇ ਹੋਵੋਗੇ

    ਸਾਲ 2015 ’ਚ ਉਨ੍ਹਾਂ ਦੀ ਪਹਿਲੀ ਫ਼ਿਲਮ ‘ਰਮਤਾ ਜੋਗੀ’ ਆਈ। ਇਹ ਫ਼ਿਲਮ ਧਰਮਿੰਦਰ ਦੇ ਪ੍ਰੋਡਕਸ਼ਨ ਹਾਊਸ ਦੀ ਸੀ।
  • <>X

    ਕਿਸਾਨੀ ਅੰਦੋਲਨ ਦੇ ਖ਼ਾਸ ਚਿਹਰੇ ਮਰਹੂਮ ਦੀਪ ਸਿੱਧੂ ਬਾਰੇ ਉਹ ਗੱਲਾਂ, ਜੋ ਤੁਸੀਂ ਨਹੀਂ ਜਾਣਦੇ ਹੋਵੋਗੇ

    ਇਸੇ ਫ਼ਿਲਮ ਦੇ ਚਲਦਿਆਂ ਦੀਪ ਸਿੱਧੂ ਧਰਮਿੰਦਰ ਦੇ ਪਰਿਵਾਰ ਦੇ ਨਜ਼ਦੀਕ ਆਏ।
  • <>X

    ਕਿਸਾਨੀ ਅੰਦੋਲਨ ਦੇ ਖ਼ਾਸ ਚਿਹਰੇ ਮਰਹੂਮ ਦੀਪ ਸਿੱਧੂ ਬਾਰੇ ਉਹ ਗੱਲਾਂ, ਜੋ ਤੁਸੀਂ ਨਹੀਂ ਜਾਣਦੇ ਹੋਵੋਗੇ

    ਦੂਜੀ ਫ਼ਿਲਮ ਆਈ ‘ਜੋਰਾ 10 ਨੰਬਰੀਆ’, ਜੋ 2017 ’ਚ ਰਿਲੀਜ਼ ਹੋਈ। ਫ਼ਿਲਮ ’ਚ ਉਨ੍ਹਾਂ ਨੇ ਇਕ ਗੈਂਗਸਟਰ ਦਾ ਕਿਰਦਾਰ ਨਿਭਾਇਆ।
  • <>X

    ਕਿਸਾਨੀ ਅੰਦੋਲਨ ਦੇ ਖ਼ਾਸ ਚਿਹਰੇ ਮਰਹੂਮ ਦੀਪ ਸਿੱਧੂ ਬਾਰੇ ਉਹ ਗੱਲਾਂ, ਜੋ ਤੁਸੀਂ ਨਹੀਂ ਜਾਣਦੇ ਹੋਵੋਗੇ

    ਇਹ ਫ਼ਿਲਮ ਕਾਫੀ ਸਫਲ ਸਿੱਧ ਹੋਈ। ਜਿਸ ਕਾਰਨ ਫ਼ਿਲਮ ਦਾ ਸੀਕੁਅਲ ਵੀ ਬਣਾਇਆ ਗਿਆ ਪਰ ਤਾਲਾਬੰਦੀ ਦੇ ਚਲਦਿਆਂ ਸੀਕੁਅਲ ਕੁਝ ਖ਼ਾਸ ਨਹੀਂ ਕਰ ਸਕਿਆ।
  • <X

    ਕਿਸਾਨੀ ਅੰਦੋਲਨ ਦੇ ਖ਼ਾਸ ਚਿਹਰੇ ਮਰਹੂਮ ਦੀਪ ਸਿੱਧੂ ਬਾਰੇ ਉਹ ਗੱਲਾਂ, ਜੋ ਤੁਸੀਂ ਨਹੀਂ ਜਾਣਦੇ ਹੋਵੋਗੇ

    ਕਿਸਾਨ ਅੰਦੋਲਨ ਤੋਂ ਪਹਿਲਾਂ ਦੀਪ ਸਿੱਧੂ ਦੀ ਪਛਾਣ ਇਕ ਮਾਡਲ, ਅਦਾਕਾਰ, ਵਕੀਲ ਤੇ ਕਾਨੂੰਨੀ ਸਲਾਹਕਾਰ ਵਜੋਂ ਸੀ। ਹੁਣ ਤਕ ਦੀਪ ਸਿੱਧੂ ਨੇ 6 ਫ਼ਿਲਮਾਂ ਕੀਤੀਆਂ ਹਨ, ਜਿਨ੍ਹਾਂ ’ਚ ‘ਰਮਤਾ ਜੋਗੀ’, ‘ਜੋਰਾ 10 ਨੰਬਰੀਆ’, ‘ਰੰਗ ਪੰਜਾਬ’, ‘ਸਾਡੇ ਆਲਾ’, ‘ਦੇਸੀ’ ਤੇ ‘ਜੋਰਾ ਦਿ ਸੈਕਿੰਡ ਚੈਪਟਰ’ ਸ਼ਾਮਲ ਹਨ।
  • <> X

    रंगमंच में काम करके खुश हूं : इरा

    punjab kesari test gallery script by preet..