>
Xਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ ''ਐਥਨਿਕ ਲੁੱਕ''
ਇੰਨੀ ਦਿਨੀਂ ਸੋਨੀਆ ਮਾਨ ਆਪਮੀਆਂ ਖ਼ੂਬਸੂਰਤ ਤਸਵੀਰਾਂ ਨੂੰ ਲੈ ਕੇ ਸੁਰਖੀਆਂ ‘ਚ ਬਣੀ ਹੋਈ ਹੈ। <>
Xਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ ''ਐਥਨਿਕ ਲੁੱਕ''
ਇਨ੍ਹਾਂ ਤਸਵੀਰਾਂ 'ਚ ਸੋਨੀਆ ਮਾਨ ਦੇਸੀ ਲੁੱਕ 'ਚ ਨਜ਼ਰ ਆ ਰਹੀ ਹੈ, ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। <>
Xਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ ''ਐਥਨਿਕ ਲੁੱਕ''
ਇਸ ਤੋਂ ਇਲਾਵਾ ਕੁਝ ਤਸਵੀਰਾਂ 'ਚ ਸੋਨੀਆ ਮਾਨ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੈ, ਜਿਸ 'ਚ ਉਹ ਦੁਲਹਨ ਵਾਂਗ ਸਜੀ ਹੋਈ ਨਜ਼ਰ ਆ ਰਹੀ ਹੈ। <>
Xਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ ''ਐਥਨਿਕ ਲੁੱਕ''
ਇਸ ਦੌਰਾਨ ਉਸ ਨੇ ਵੱਖ-ਵੱਖ ਅੰਦਾਜ਼ ਖ਼ੂਬ ਪੋਜ਼ ਦਿੱਤੇ। <>
Xਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ ''ਐਥਨਿਕ ਲੁੱਕ''
ਦੱਸ ਦਈਏ ਕਿ ਪਿਛਲੇ ਕਾਫ਼ੀ ਸਮੇਂ ਤੋਂ ਸੋਨੀਆ ਮਾਨ ਕਿਸਾਨ ਮਜ਼ਦੂਰ ਏਕਤਾ ਦੇ ਸਮਰਥਨ ‘ਚ ਖੜ੍ਹੀ ਨਜ਼ਰ ਆਈ। <>
Xਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ ''ਐਥਨਿਕ ਲੁੱਕ''
ਇਸ ਦੇ ਨਾਲ ਉਹ ਸਮਾਜ ਸੇਵਾ ਵੀ ਖੂਬ ਕਰਦੀ ਹੈ। ਉਸ ਦੇ ਵੀਡੀਓ ਅਕਸਰ ਸੋਸ਼ਲ ਮੀਡੀਆ ‘ਤੇ ਛਾਏ ਰਹਿੰਦੇ ਹਨ। <>
Xਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ ''ਐਥਨਿਕ ਲੁੱਕ''
ਦੱਸਣਯੋਗ ਹੈ ਕਿ ਹਾਲ ਹੀ 'ਚ ਸੋਨੀਆ ਮਾਨ ਆਪਣੀ ਫ਼ਿਲਮ ਦੀ ਸ਼ੂਟਿੰਗ ਲਈ ਹਿਮਾਚਲ ਦੀਆਂ ਖੂਬਸੂਰਤ ਵਾਦੀਆਂ 'ਚ ਗਈ ਸੀ, ਜਿਥੋ ਉਸ ਨੇ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਸਾਂਝੀਆਂ ਕੀਤੀਆਂ ਸਨ। <>
Xਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ ''ਐਥਨਿਕ ਲੁੱਕ''
32 ਸਾਲਾ ਸੋਨੀਆ ਮਾਨ ਦਾ ਜਨਮ ਉੱਤਰਾਖੰਡ ਦੇ ਹਾਲਦਵਾਨੀ ‘ਚ ਹੋਇਆ ਸੀ ਪਰ ਉਹ ਬਚਪਨ ਤੋਂ ਅੰਮ੍ਰਿਤਸਰ ਰਹੀ। <
Xਕਿਸੇ ਅਪਸਰਾ ਤੋਂ ਘੱਟ ਨਹੀਂ ਸੋਨੀਆ ਮਾਨ ਦਾ ''ਐਥਨਿਕ ਲੁੱਕ''
ਉਹ ਕਈ ਸਾਰੇ ਪੰਜਾਬੀ ਗਾਣਿਆਂ ਦੀ ਵੀਡੀਓਜ਼ ‘ਚ ਨਜ਼ਰ ਆਈ ਅਤੇ ਤੇਲਗੂ ਫ਼ਿਲਮਾਂਂ 'ਚ ਵੀ ਕੰਮ ਕਰ ਚੁੱਕੀ ਹੈ।
-
<>
Xरंगमंच में काम करके खुश हूं : इरा
punjab kesari test gallery script by preet..