>Xਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਤਸਵੀਰਾਂ
ਉੱਤਰੀ ਅਤੇ ਦੱਖਣੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ ਨੇ ਕਈ ਇਮਾਰਤਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਲੱਗਭਗ 8000 ਫਾਇਰ ਫਾਈਟਰਜ਼ ਇਸ ਜੰਗਲੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ। <>Xਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਤਸਵੀਰਾਂ
ਕਈ ਥਾਵਾਂ 'ਤੇ ਹੈਲੀਕਾਪਟਰ ਜ਼ਰੀਏ ਪਾਣੀ ਪਾ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। <>Xਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਤਸਵੀਰਾਂ
ਜੰਗਲੀ ਅੱਗ ਕਾਰਨ ਘਰਾਂ ਦਾ ਹੋਇਆ ਬੁਰਾ ਹਾਲ। <>Xਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਤਸਵੀਰਾਂ
ਜੰਗਲੀ ਅੱਗ ਕਾਰਨ ਨਸ਼ਟ ਹੋ ਰਹੇ ਰੁੱਖ, ਵਾੜ ਅਤੇ ਪ੍ਰੋਪਟੀਜ਼। <>Xਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਤਸਵੀਰਾਂ
ਫਾਇਰ ਫਾਈਟਰਜ਼ ਅਧਿਕਾਰੀ ਇਕ ਦ੍ਰਿਸ਼ ਦੀ ਤਸਵੀਰ ਲੈਂਦੇ ਹੋਏ। <>Xਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਤਸਵੀਰਾਂ
ਲਾਸ ਏਂਜਲਸ ਚਾਰਜਰਸ ਦੇ ਖਿਡਾਰੀਆਂ ਅਤੇ ਕੋਚ ਨੇ ਮੌਨ ਰੱਖ ਕੇ ਦਿੱਤੀ ਪੀੜਤਾਂ ਨੂੰ ਸ਼ਰਧਾਂਜਲੀ। <>Xਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਤਸਵੀਰਾਂ
ਜੰਗਲੀ ਅੱਗ ਕਾਰਨ ਨੁਕਸਾਨੀਆਂ ਗਈਆਂ ਗੱਡੀਆਂ। <>Xਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਤਸਵੀਰਾਂ
ਕਲਾ ਦਾ ਇਕ ਟੁੱਕੜਾ ਬੁਰੀ ਹਾਲਤ ਵਿਚ। <>Xਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਤਸਵੀਰਾਂ
ਹਾਈਵੇ 'ਤੇ ਬੁਰੀ ਤਰ੍ਹਾਂ ਸੜੀ ਹੋਈ ਕਾਰ ਤੇ ਉਸ ਵਿਚੋਂ ਨਿਕਲਿਆ ਪੈਟਰੋਲ। <Xਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਭਿਆਨਕ ਅੱਗ, ਤਸਵੀਰਾਂ
ਜੰਗਲੀ ਅੱਗ ਵਿਚੋਂ ਬਚੇ 2 ਸਾਲਾ ਕੁੱਤੇ ਦੀ ਤਸਵੀਰ।
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..