• >X

    ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

    26 ਜਨਵਰੀ ਦੇ ਦਿਨ ਕੱਢੀ ਗਈ ਟਰੈਕਟਰ ਰੈਲੀ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਮਾਮਲੇ ’ਚ ਮੁੱਖ ਦੋਸ਼ੀ ਅਦਾਕਾਰ ਦੀਪ ਸਿੱਧੂ ਨੂੰ ਦਿੱਲੀ ਦੀ ਤੀਹ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।
  • <>X

    ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

    ਦੀਪ ਸਿੱਧੂ ਤਾਲਾਬੰਦੀ ਦੌਰਾਨ ਕਿਸਾਨਾਂ ਦੇ ਹੱਕਾਂ ਬਾਰੇ ਗੱਲ ਕਰਨ ਨੂੰ ਲੈ ਕੇ ਖੂਬ ਸੁਰਖ਼ੀਆਂ ’ਚ ਆਏ ਸਨ। ਬਹੁਤ ਸਾਰੇ ਲੋਕਾਂ ਨੂੰ ਨਹੀਂ ਪਤਾ ਕਿ ਦੀਪ ਸਿੱਧੂ ਆਖਿਰ ਹੈ ਕੌਣ ਤੇ ਉਸ ਦਾ ਪਿਛੋਕੜ ਕੀ ਹੈ? ਆਓ ਜਾਣਦੇ ਹਾਂ ਉਸ ਬਾਰੇ ਕੁਝ ਗੱਲਾਂ–
  • <>X

    ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

    ਦੀਪ ਸਿੱਧੂ ਦਾ ਜਨਮ 2 ਅਪ੍ਰੈਲ 1984 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ। ਉਨ੍ਹਾਂ ਦੇ ਪਿਤਾ ਦਾ ਨਾਂ ਸੁਰਜੀਤ ਸਿੰਘ ਹੈ, ਜੋ ਪੇਸ਼ੇ ਤੋਂ ਵਕੀਲ ਸਨ। ਦੀਪ ਸਿੱਧੂ ਖ਼ੁਦ ਵੀ ਵਕਾਲਤ ਦੀ ਪੜ੍ਹਾਈ ਕਰ ਚੁੱਕੇ ਹਨ।
  • <>X

    ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

    ਸਾਲ 2015 ’ਚ ਉਨ੍ਹਾਂ ਦੀ ਪਹਿਲੀ ਪੰਜਾਬੀ ਫ਼ਿਲਮ ‘ਰਮਤਾ ਜੋਗੀ’ ਆਈ। ਇਹ ਫ਼ਿਲਮ ਧਰਮਿੰਦਰ ਦੇ ਪ੍ਰੋਡਕਸ਼ਨ ਹਾਊਸ ਦੀ ਸੀ। ਇਸੇ ਫ਼ਿਲਮ ਦੇ ਚਲਦਿਆਂ ਦੀਪ ਸਿੱਧੂ ਧਰਮਿੰਦਰ ਦੇ ਪਰਿਵਾਰ ਦੇ ਨਜ਼ਦੀਕ ਆਏ।
  • <>X

    ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

    ਫ਼ਿਲਮ ’ਚ ਉਨ੍ਹਾਂ ਨੇ ਇਕ ਗੈਂਗਸਟਰ ਦਾ ਕਿਰਦਾਰ ਨਿਭਾਇਆ। ਇਹ ਫ਼ਿਲਮ ਕਾਫੀ ਸਫਲ ਸਿੱਧ ਹੋਈ। ਜਿਸ ਕਾਰਨ ਫ਼ਿਲਮ ਦਾ ਸੀਕੁਅਲ ਵੀ ਬਣਾਇਆ ਗਿਆ ਪਰ ਤਾਲਾਬੰਦੀ ਦੇ ਚਲਦਿਆਂ ਸੀਕੁਅਲ ਕੁਝ ਖ਼ਾਸ ਨਹੀਂ ਕਰ ਸਕਿਆ।
  • <>X

    ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

    ਕਿਸਾਨ ਅੰਦੋਲਨ ਤੋਂ ਪਹਿਲਾਂ ਦੀਪ ਸਿੱਧੂ ਦੀ ਪਛਾਣ ਇਕ ਮਾਡਲ, ਅਦਾਕਾਰ, ਵਕੀਲ ਤੇ ਕਾਨੂੰਨੀ ਸਲਾਹਕਾਰ ਵਜੋਂ ਸੀ। ਹੁਣ ਤਕ ਦੀਪ ਸਿੱਧੂ ਨੇ 6 ਫ਼ਿਲਮਾਂ ਕੀਤੀਆਂ ਹਨ।
  • <>X

    ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

    3 ਸਾਲਾਂ ਤਕ ਉਨ੍ਹਾਂ ਨੇ ਏਕਤਾ ਕਪੂਰ ਦੇ ਬਾਲਾਜੀ ਟੈਲੀਫ਼ਿਲਮਜ਼ ’ਚ ਲੀਗਲ ਹੈੱਡ ਦੇ ਤੌਰ ’ਤੇ ਕੰਮ ਕੀਤਾ ਹੈ। ਦੀਪ ਸਿੱਧੂ ਨੂੰ ਏਕਤਾ ਵਲੋਂ ਸੀਰੀਅਲ ’ਚ ਕੰਮ ਕਰਨ ਦਾ ਆਫਰ ਵੀ ਮਿਲਿਆ ਪਰ ਦੀਪ ਸਿੱਧੂ ਨੇ ਇਹ ਆਫਰ ਠੁਕਰਾ ਦਿੱਤਾ।
  • <>X

    ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

    ਦੀਪ ਸਿੱਧੂ ਨੇ ਆਪਣੀ ਲੀਗਲ ਫਰਮ ਲੈਕਸ ਲੀਗਲ ਵੀ ਬਣਾਈ। 2019 ’ਚ ਦੀਪ ਸਿੱਧੂ ਸੰਨੀ ਦਿਓਲ ਦੀ ਚੋਣ ਮੁਹਿੰਮ ਕਾਰਨ ਮੁੜ ਸੁਰਖ਼ੀਆਂ ’ਚ ਆਏ।
  • <X

    ਕੌਣ ਹੈ ਦੀਪ ਸਿੱਧੂ ਤੇ ਕੀ ਹੈ ਉਸ ਦਾ ਪਿਛੋਕੜ?

    ਦੀਪ ਸਿੱਧੂ ਨੂੰ ਬਾਲੀਵੁੱਡ ਅਦਾਕਾਰ ਤੇ ਭਾਜਪਾ ਦੇ ਗੁਰਦਾਸਪੁਰ ਤੋਂ ਐੱਮ. ਪੀ. ਸੰਨੀ ਦਿਓਲ ਦੇ ਕਾਫੀ ਕਰੀਬੀ ਮੰਨਿਆ ਜਾਂਦਾ ਹੈ। ਚਰਚਾ ਸੀ ਕਿ ਦੀਪ ਸਿੱਧੂ ਰਾਜਨੀਤੀ ’ਚ ਆਉਣ ਦੇ ਸੁਪਨੇ ਦੇਖ ਰਹੇ ਸਨ।
  • <> X

    रंगमंच में काम करके खुश हूं : इरा

    punjab kesari test gallery script by preet..
  • <> X

    रंगमंच में काम करके खुश हूं : इरा

    punjab kesari test gallery script by preet..
  • <> X

    रंगमंच में काम करके खुश हूं : इरा

    punjab kesari test gallery script by preet..
  • <> X

    रंगमंच में काम करके खुश हूं : इरा

    punjab kesari test gallery script by preet..
  • <> X

    रंगमंच में काम करके खुश हूं : इरा

    punjab kesari test gallery script by preet..