• >X

    ਗਾਇਕ ਨਿੰਜਾ ਨੇ ਪਤਨੀ ਨਾਲ ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ, ਵਿਆਹ ਦੀ ਵਰ੍ਹੇਗੰਢ ਦੀ ਦਿੱਤੀ ਮੁਬਾਰਕਬਾਦ

    ਪੰਜਾਬੀਆਂ ਦੇ ਦਿਲਾਂ 'ਤੇ ਰਾਜ਼ ਕਰਨ ਵਾਲਾ ਨਿੰਜਾ ਅੱਜ ਆਪਣੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
  • <>X

    ਗਾਇਕ ਨਿੰਜਾ ਨੇ ਪਤਨੀ ਨਾਲ ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ, ਵਿਆਹ ਦੀ ਵਰ੍ਹੇਗੰਢ ਦੀ ਦਿੱਤੀ ਮੁਬਾਰਕਬਾਦ

    ਦੱਸ ਦਈਏ ਕਿ ਪੰਜਾਬੀ ਗਾਇਕ ਨਿੰਜਾ ਦੇ ਵਿਆਹ ਨੂੰ ਕਰੀਬ ਪੰਜ ਸਾਲ ਪੂਰੇ ਹੋ ਚੁੱਕੇ ਹਨ। ਇਸ ਖ਼ਾਸ ਮੌਕੇ ਕਲਾਕਾਰ ਵੱਲੋਂ ਆਪਣੀ ਪਤਨੀ ਨਾਲ ਰੋਮਾਂਟਿਕ ਪੋਸਟ ਸ਼ੇਅਰ ਕੀਤੀ ਗਈ ਹੈ।
  • <X

    ਗਾਇਕ ਨਿੰਜਾ ਨੇ ਪਤਨੀ ਨਾਲ ਸ਼ੇਅਰ ਕੀਤੀਆਂ ਖ਼ਾਸ ਤਸਵੀਰਾਂ, ਵਿਆਹ ਦੀ ਵਰ੍ਹੇਗੰਢ ਦੀ ਦਿੱਤੀ ਮੁਬਾਰਕਬਾਦ

    ਨਿੰਜਾ ਦੀ ਨਿੱਜੀ ਜ਼ਿੰਦਗੀ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ 25 ਜਨਵਰੀ 2019 ਨੂੰ ਹੋਇਆ ਸੀ। ਅਕਤੂਬਰ 2022 'ਚ ਗਾਇਕ ਦੇ ਘਰ ਉਨ੍ਹਾਂ ਦੇ ਪਹਿਲੇ ਬੱਚੇ ਨੇ ਜਨਮ ਲਿਆ, ਜਿਸ ਦਾ ਨਾਂ ਉਸ ਨੇ ਨਿਸ਼ਾਨ ਸਿੰਘ ਰੱਖਿਆ।
  • <> X

    रंगमंच में काम करके खुश हूं : इरा

    punjab kesari test gallery script by preet..