>
Xਗਾਇਕ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਨੇ ਸਾਂਝੀ ਕੀਤੀ ਪਤਨੀ ਦੀ ਪਹਿਲੀ ਤਸਵੀਰ
ਹਾਲ ਹੀ 'ਚ ਸੁਖਨ ਵਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ ‘ਚ ਉਹ ਆਪਣੀ ਹੋਣ ਵਾਲੀ ਘਰਵਾਲੀ ਨਾਲ ਨਜ਼ਰ ਆ ਰਿਹਾ ਹੈ। <>
Xਗਾਇਕ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਨੇ ਸਾਂਝੀ ਕੀਤੀ ਪਤਨੀ ਦੀ ਪਹਿਲੀ ਤਸਵੀਰ
ਸੋਸ਼ਲ ਮੀਡੀਆ ‘ਤੇ ਜਿਵੇਂ ਹੀ ਸੁਖਨ ਵਰਮਾ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ । <>
Xਗਾਇਕ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਨੇ ਸਾਂਝੀ ਕੀਤੀ ਪਤਨੀ ਦੀ ਪਹਿਲੀ ਤਸਵੀਰ
ਦੱਸ ਦਈਏ ਕਿ ਸੁਖਨ ਵਰਮਾ ਦਾ ਪਤਨੀ ਨਾਲ ਇਹ ਵੀਡੀਓ ਹਲਦੀ ਸੈਰੇਮਨੀ ਦਾ ਹੈ। <>
Xਗਾਇਕ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਨੇ ਸਾਂਝੀ ਕੀਤੀ ਪਤਨੀ ਦੀ ਪਹਿਲੀ ਤਸਵੀਰ
ਦੋਵੇਂ ਦੇ ਮੂੰਹ ‘ਤੇ ਹਲਦੀ ਲੱਗੀ ਹੋਈ ਹੈ ਅਤੇ ਦੋਵੇਂ ਇੱਕ ਦੂਜੇ ਨੂੰ ਪਿਆਰ ਨਾਲ ਨਿਹਾਰਦੇ ਹੋਏ ਨਜ਼ਰ ਆ ਰਹੇ ਹਨ। <>
Xਗਾਇਕ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਨੇ ਸਾਂਝੀ ਕੀਤੀ ਪਤਨੀ ਦੀ ਪਹਿਲੀ ਤਸਵੀਰ
ਇਸ ਦੇ ਨਾਲ ਹੀ ਸੁਖਨ ਨੇ ਸਾਹਿ ਚਿੱਠੀ ਦੀ ਝਲਕ ਵੀ ਸ਼ੇਅਰ ਕੀਤੀ ਹੈ। <>
Xਗਾਇਕ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਨੇ ਸਾਂਝੀ ਕੀਤੀ ਪਤਨੀ ਦੀ ਪਹਿਲੀ ਤਸਵੀਰ
ਬੀਤੇ ਦਿਨ ਪਰਮੀਸ਼ ਵਰਮਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਵਿਆਹ ਦਾ ਮਾਹੌਲ ਵਿਖਾਈ ਦੇ ਰਿਹਾ ਹੈ। <
Xਗਾਇਕ ਪਰਮੀਸ਼ ਵਰਮਾ ਦੇ ਭਰਾ ਸੁਖਨ ਵਰਮਾ ਨੇ ਸਾਂਝੀ ਕੀਤੀ ਪਤਨੀ ਦੀ ਪਹਿਲੀ ਤਸਵੀਰ
ਵੀਡੀਓ 'ਚ ਤੁਸੀ ਵੇਖ ਸਕਦੇ ਹੋ ਪਰਮੀਸ਼ ਆਪਣੇ ਛੋਟੇ ਭਰਾ ਨੂੰ ਹਲਦੀ ਲਗਾਉਂਦੇ ਹੋਏ ਵਿਖਾਈ ਦੇ ਰਹੇ ਹਨ।
-
<>
Xरंगमंच में काम करके खुश हूं : इरा
punjab kesari test gallery script by preet..