• >X

    ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਦੇ ਵਿਆਹ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

    ਜੈਸਮੀਨ ਨੇ ਵੀ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
  • <>X

    ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਦੇ ਵਿਆਹ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

    ਜੈਸਮੀਨ ਨੇ ਆਪਣੇ ਵਿਆਹ ਤੋਂ ਲੈ ਕੇ ਮਹਿੰਦੀ, ਹਲਦੀ ਤੇ ਬੈਂਗਲ ਸੈਰੇਮਨੀ ਦੀਆਂ ਵੀਡੀਓਜ਼ ਇੰਸਟਾ 'ਤੇ ਸਾਂਝੀਆਂ ਕੀਤੀਆਂ ਹਨ।
  • <>X

    ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਦੇ ਵਿਆਹ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

    ਇਨ੍ਹਾਂ ਵੀਡੀਓਜ਼ ਦੇ ਕੁਮੈਂਟਸ 'ਚ ਗਾਇਕਾ ਨੂੰ ਵਿਆਹ ਦੀਆਂ ਵਧਾਈਆਂ ਮਿਲ ਰਹੀਆਂ ਹਨ।
  • <>X

    ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਦੇ ਵਿਆਹ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

    ਇਸ ਤੋਂ ਇਲਾਵਾ ਬੀਤੇ ਦਿਨੀਂ ਜੈਸਮੀਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ‘ਚ ਕੰਗਨਾ ਖੇਡਣ ਦੀ ਰਸਮ ਨੂੰ ਨਿਭਾਉਂਦੀ ਹੋਈ ਨਜ਼ਰ ਆ ਰਹੀ ਹੈ।
  • <>X

    ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਦੇ ਵਿਆਹ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

    ਦੱਸ ਦਈਏ ਕਿ ਵਿਆਹ ਵਾਲੇ ਦਿਨ ਜੈਸਮੀਨ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਸੀ, ਜਿਸ 'ਚ ਉਹ ਕਾਫ਼ੀ ਖ਼ੂਬਸੂਰਤ ਲੱਗ ਰਹੀ ਸੀ।
  • <>X

    ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਦੇ ਵਿਆਹ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

    ਇਸ ਦੀ ਇਕ ਵੀਡੀਓ ਉਸ ਨੇ ਸਾਂਝੀ ਕੀਤੀ ਹੈ, ਜਿਸ 'ਚ ਉਹ ਆਪਣੇ ਪਤੀ ਨਾਲ ਨਜ਼ਰ ਆ ਰਹੀ ਹੈ। ਇਹ ਵੀਡੀਓ ਵਿਆਹ ਵਾਲੇ ਦਿਨ ਦੀ ਹੈ।
  • <>X

    ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਦੇ ਵਿਆਹ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

    ਦੱਸਣਯੋਗ ਹੈ ਕਿ ਜੈਸਮੀਨ ਅਖ਼ਤਰ ਨੇ ਲਾਲੀ ਕਾਹਲੋਂ ਨਾਲ ਵਿਆਹ ਕਰਵਾਇਆ ਹੈ। ਜੈਸਮੀਨ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ।
  • <>X

    ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਦੇ ਵਿਆਹ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

    ਉਸ ਦੇ ਭਰਾ ਵੀ ਗਾਇਕੀ ਦੇ ਖ਼ੇਤਰ ‘ਚ ਸਰਗਰਮ ਹਨ ਅਤੇ ਹੁਣ ਤੱਕ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ।
  • <X

    ਗਾਇਕਾ ਗੁਰਲੇਜ ਅਖ਼ਤਰ ਦੀ ਭੈਣ ਜੈਸਮੀਨ ਦੇ ਵਿਆਹ ਦੀਆਂ ਦੇਖੋ ਖ਼ੂਬਸੂਰਤ ਤਸਵੀਰਾਂ

    ਜੈਸਮੀਨ ਦੀ ਵੱਡੀ ਭੈਣ ਗੁਰਲੇਜ ਅਖਤਰ ਵੀ ਪੰਜਾਬੀ ਇੰਡਸਟਰੀ ਦੀ ਮੰਨੀ ਪ੍ਰਮੰਨੀ ਗਾਇਕਾ ਹੈ ਅਤੇ ਉਸ ਦੇ ਜੀਜਾ ਕੁਲਵਿੰਦਰ ਕੈਲੀ ਵੀ ਪ੍ਰਸਿੱਧ ਗਾਇਕ ਹਨ।
  • <> X

    रंगमंच में काम करके खुश हूं : इरा

    punjab kesari test gallery script by preet..