• >X

    ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

    ਹਾਲ ਹੀ 'ਚ ਨਿਮਰਤ ਖਹਿਰਾ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਕੁਝ ਨਵੀਂ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਲੋਕਾਂ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
  • <>X

    ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

    ਇਨ੍ਹਾਂ ਤਸਵੀਰਾਂ 'ਚ ਨਿਮਰਤ ਖਹਿਰਾ ਨੇ ਹਲਕੇ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਨਾਲ ਹੀ ਉਸ 16 ਸ਼ਿੰਗਾਰ ਕੀਤਾ ਹੈ।
  • <>X

    ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

    ਇਨ੍ਹਾਂ ਤਸਵੀਰਾਂ 'ਚ ਨਿਮਰਤ ਖਹਿਰਾ ਨਵ-ਵਿਆਹੁਤਾ ਵਾਂਗ ਲੱਗ ਰਹੀ ਹੈ।
  • <>X

    ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

    ਦੱਸ ਦਈਏ ਕਿ ਇਸ ਸਾਲ ਨਿਮਰਤ ਖਹਿਰਾ ਆਪਣੇ 2 ਗੀਤ 'ਸ਼ਿਕਾਇਤਾਂ' ਅਤੇ 'ਰਾਂਝਾ' ਰਿਲੀਜ਼ ਕੀਤੇ ਸਨ, ਜਿਨ੍ਹਾਂ ਨੂੰ ਫੈਨਜ਼ ਦਾ ਰੱਜਵਾਂ ਪਿਆਰ ਮਿਲਿਆ।
  • <>X

    ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

    ਇਸ ਤੋਂ ਇਲਾਵਾ ਨਿਮਰਤ ਖਹਿਰਾ ਇੱਕ ਮਹੀਨੇ 'ਚ 2 ਵਾਰ ਸਪੌਟੀਫਾਈ ਦੇ ਬਿਲਬੋਰਡ ਦੇ ਫੀਚਰ ਹੋਣ ਵਾਲੀ ਪਹਿਲੀ ਮਹਿਲਾ ਪੰਜਾਬੀ ਗਾਇਕਾ ਬਣੀ ਹੈ।
  • <X

    ਗਾਇਕਾ ਨਿਮਰਤ ਖਹਿਰਾ ਦੀਆਂ ਇਹ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ

    ਇਹ ਉਸ ਲਈ ਵੱਡੀ ਉਪਲਬਧੀ ਤੋਂ ਘੱਟ ਨਹੀਂ ਹੈ। ਇਸ ਦੇ ਨਾਲ ਹੀ ਨਿਮਰਤ ਖਹਿਰਾ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨਾਲ ਪੰਜਾਬੀ ਫ਼ਿਲਮ 'ਜੋੜੀ' 'ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਮਈ ਮਹੀਨੇ 'ਚ ਰਿਲੀਜ਼ ਹੋਣ ਜਾ ਰਹੀ ਹੈ।
  • <> X

    रंगमंच में काम करके खुश हूं : इरा

    punjab kesari test gallery script by preet..