• >X

    ਘਰ ਦੀ ਆਰਥਿਕ ਹਾਲਤ ਡਾਵਾਂਡੋਲ ਹੋਣ ''ਤੇ ਜਦੋਂ ਦਿਲਜੀਤ ਦੋਸਾਂਝ ਨੇ ਚੁੱਕਿਆ ਸੀ ਇਹ ਕਦਮ

    ਦਿਲਜੀਤ ਦੁਸਾਂਝ ਭਾਵੇਂ ਅੱਜ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰ ਰਿਹਾ ਹੈ ਪਰ ਇੱਕ ਮੱਧ ਵਰਗੀ ਪਰਿਵਾਰ 'ਚ ਪਲੇ ਦਿਲਜੀਤ ਦੋਸਾਂਝ ਨੇ ਆਪਣੀ ਜ਼ਿੰਦਗੀ 'ਚ ਇੱਕ ਅਜਿਹਾ ਦੌਰ ਵੀ ਦੇਖਿਆ..
  • <>X

    ਘਰ ਦੀ ਆਰਥਿਕ ਹਾਲਤ ਡਾਵਾਂਡੋਲ ਹੋਣ ''ਤੇ ਜਦੋਂ ਦਿਲਜੀਤ ਦੋਸਾਂਝ ਨੇ ਚੁੱਕਿਆ ਸੀ ਇਹ ਕਦਮ

    ਜਦੋਂ ਉਸ ਦੇ ਪਰਿਵਾਰ ਦੀ ਆਰਥਿਕ ਹਾਲਤ ਠੀਕ ਨਹੀਂ ਸੀ। ਅੱਜ ਇਹ ਗਾਇਕ ਆਪਣੀ ਹੀ ਤਾਲ 'ਤੇ ਦੁਨੀਆ ਨੂੰ ਨੱਚਾ ਰਿਹਾ ਹੈ। ਦਿਲਜੀਤ ਦੋਸਾਂਝ ਸਿਰਫ਼ 10ਵੀਂ ਪਾਸ ਹੈ।
  • <>X

    ਘਰ ਦੀ ਆਰਥਿਕ ਹਾਲਤ ਡਾਵਾਂਡੋਲ ਹੋਣ ''ਤੇ ਜਦੋਂ ਦਿਲਜੀਤ ਦੋਸਾਂਝ ਨੇ ਚੁੱਕਿਆ ਸੀ ਇਹ ਕਦਮ

    ਉਨ੍ਹਾਂ ਨੇ ਮੁੱਢਲੀ ਪੜ੍ਹਾਈ ਪੰਜਾਬ ਦੇ ਪਿੰਡ ਦੁਸਾਂਝ ਕਲਾਂ ਤੋਂ ਕੀਤੀ ਅਤੇ ਫਿਰ ਲੁਧਿਆਣਾ ਚਲੇ ਗਏ।
  • <>X

    ਘਰ ਦੀ ਆਰਥਿਕ ਹਾਲਤ ਡਾਵਾਂਡੋਲ ਹੋਣ ''ਤੇ ਜਦੋਂ ਦਿਲਜੀਤ ਦੋਸਾਂਝ ਨੇ ਚੁੱਕਿਆ ਸੀ ਇਹ ਕਦਮ

    ਪਿਤਾ ਪੰਜਾਬ ਰੋਡਵੇਜ਼ 'ਚ ਨੌਕਰੀ ਕਰਦੇ ਸਨ। ਉਸ ਸਮੇਂ ਦਿਲਜੀਤ ਦੇ ਘਰ ਦੀ ਆਰਥਿਕ ਹਾਲਤ ਡਾਵਾਂਡੋਲ ਹੋ ਗਈ ਸੀ। ਇਸ ਲਈ ਉਸ ਨੇ ਗੁਰਦੁਆਰੇ 'ਚ ਕੀਰਤਨ ਕਰਨਾ ਸ਼ੁਰੂ ਕਰ ਦਿੱਤਾ।
  • <>X

    ਘਰ ਦੀ ਆਰਥਿਕ ਹਾਲਤ ਡਾਵਾਂਡੋਲ ਹੋਣ ''ਤੇ ਜਦੋਂ ਦਿਲਜੀਤ ਦੋਸਾਂਝ ਨੇ ਚੁੱਕਿਆ ਸੀ ਇਹ ਕਦਮ

    ਆਵਾਜ਼ ਬਹੁਤ ਵਧੀਆ ਸੀ ਇਸ ਲਈ ਦਿਲਜੀਤ ਦੋਸਾਂਝ ਨੇ ਕਲਾਸੀਕਲ ਗਾਇਕੀ ਵੀ ਸਿੱਖ ਲਈ ਸੀ। ਇਸ ਲਈ ਹਰ ਕੋਈ ਇਸ ਆਵਾਜ਼ ਨੂੰ ਪਸੰਦ ਕਰਨ ਲੱਗਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੁਰਦੁਆਰੇ 'ਚ ਕੀਰਤਨ ਤੋਂ ਬਾਅਦ ਉਨ੍ਹਾਂ ਨੇ ਵਿਆਹ ਸਮਾਗਮ 'ਚ ਵੀ ਗਾਉਣਾ ਸ਼ੁਰੂ ਕੀਤਾ।
  • <X

    ਘਰ ਦੀ ਆਰਥਿਕ ਹਾਲਤ ਡਾਵਾਂਡੋਲ ਹੋਣ ''ਤੇ ਜਦੋਂ ਦਿਲਜੀਤ ਦੋਸਾਂਝ ਨੇ ਚੁੱਕਿਆ ਸੀ ਇਹ ਕਦਮ

    ਦਿਲਜੀਤ ਦੋਸਾਂਝ ਸਿਰਫ਼ ਇਸ ਤੱਕ ਸੀਮਤ ਨਹੀਂ ਰਹਿਣਾ ਚਾਹੁੰਦੇ ਸਨ ਸਗੋਂ ਉਨ੍ਹਾਂ ਦਾ ਸੁਫਨਾ ਵੱਡਾ ਸੀ। ਇਸ ਲਈ 2004 'ਚ ਪਹਿਲੀ ਐਲਬਮ 'ਇਸ਼ਕ ਦਾ ਉੜਾ ਐਡਾ' ਰਿਲੀਜ਼ ਹੋਈ।
  • <> X

    रंगमंच में काम करके खुश हूं : इरा

    punjab kesari test gallery script by preet..