• >X

    ਨਿਮਰਤ ਖਹਿਰਾ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ, ਜਿਸ ਨੇ ਪਲਾਂ ''ਚ ਹੀ ਬਦਲ ਦਿੱਤੀ ਸੀ ਪੂਰੀ ਜ਼ਿੰਦਗੀ

    ਨਿਮਰਤ ਖਹਿਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕੀਤੀ ਜਾਵੇ ਤਾਂ ਨਿਮਰਤ ਖਹਿਰਾ ਦਾ ਜਨਮ ਗੁਰਦਾਸਪੁਰ 'ਚ 1992 'ਚ ਹੋਇਆ। ਉਨ੍ਹਾਂ ਦਾ ਪੂਰਾ ਨਾਂ ਨਿਮਰਤਪਾਲ ਕੌਰ ਖਹਿਰਾ ਹੈ।
  • <>X

    ਨਿਮਰਤ ਖਹਿਰਾ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ, ਜਿਸ ਨੇ ਪਲਾਂ ''ਚ ਹੀ ਬਦਲ ਦਿੱਤੀ ਸੀ ਪੂਰੀ ਜ਼ਿੰਦਗੀ

    ਨਿਮਰਤ ਖਹਿਰਾ ਨੇ ਹੁਣ ਤੱਕ ਜੋ ਵੀ ਸਰੋਤਿਆਂ ਦੀ ਝੋਲੀ 'ਚ ਗੀਤ ਪਾਏ ਹਨ, ਉਨ੍ਹਾਂ 'ਚ ਉਸ ਨੇ ਸੱਭਿਆਚਾਰਕ ਗੀਤਾਂ ਦੀਆਂ ਲੜੀਆਂ ਨੂੰ ਹੀ ਪਰਾਓ ਕੇ ਪਾਇਆ ਹੈ।
  • <>X

    ਨਿਮਰਤ ਖਹਿਰਾ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ, ਜਿਸ ਨੇ ਪਲਾਂ ''ਚ ਹੀ ਬਦਲ ਦਿੱਤੀ ਸੀ ਪੂਰੀ ਜ਼ਿੰਦਗੀ

    ਨਿਮਰਤ ਖਹਿਰਾ ਉਨ੍ਹਾਂ ਨਾਮੀ ਗਾਇਕਾਂ 'ਚ ਮਸ਼ਹੂਰ ਹੈ, ਜੋ ਸਾਫ-ਸੁਥਰੀ ਤੇ ਸੱਭਿਆਚਾਰਕ ਗਾਇਕੀ ਨਾਲ ਜਾਣੇ ਜਾਂਦੇ ਹਨ।
  • <>X

    ਨਿਮਰਤ ਖਹਿਰਾ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ, ਜਿਸ ਨੇ ਪਲਾਂ ''ਚ ਹੀ ਬਦਲ ਦਿੱਤੀ ਸੀ ਪੂਰੀ ਜ਼ਿੰਦਗੀ

    ਸਕੂਲ ਦੀ ਪੜ੍ਹਾਈ ਤੋਂ ਬਾਅਦ ਨਿਮਰਤ ਖਹਿਰਾ ਨੇ ਬੀ. ਏ. ਦੀ ਪੜ੍ਹਾਈ ਐੱਚ. ਐੱਮ. ਵੀ. ਕਾਲਜ ਤੋਂ ਪੂਰੀ ਕੀਤੀ। ਉਨ੍ਹਾਂ ਦਾ ਪਹਿਲਾ ਗੀਤ 'ਰੱਬ ਕਰਕੇ' ਨਿਸ਼ਾਂਤ ਭੁੱਲਰ ਨਾਲ ਆਇਆ ਸੀ।
  • <>X

    ਨਿਮਰਤ ਖਹਿਰਾ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ, ਜਿਸ ਨੇ ਪਲਾਂ ''ਚ ਹੀ ਬਦਲ ਦਿੱਤੀ ਸੀ ਪੂਰੀ ਜ਼ਿੰਦਗੀ

    ਦੂਜਾ ਗੀਤ 'ਐੱਸ. ਪੀ. ਦੇ ਰੈਂਕ' ਵੀ ਹਿੱਟ ਗੀਤ ਸੀ, ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ।
  • <>X

    ਨਿਮਰਤ ਖਹਿਰਾ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ, ਜਿਸ ਨੇ ਪਲਾਂ ''ਚ ਹੀ ਬਦਲ ਦਿੱਤੀ ਸੀ ਪੂਰੀ ਜ਼ਿੰਦਗੀ

    ਨਿਮਰਤ ਖਹਿਰਾ ਨੂੰ ਬਚਪਨ ਤੋਂ ਹੀ ਗਾਇਕੀ ਦਾ ਸ਼ੌਂਕ ਸੀ ਅਤੇ ਬਕਾਇਦਾ ਸੰਗੀਤ ਦੀਆਂ ਬਰੀਕੀਆਂ ਸਿੱਖੀਆਂ।
  • <>X

    ਨਿਮਰਤ ਖਹਿਰਾ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ, ਜਿਸ ਨੇ ਪਲਾਂ ''ਚ ਹੀ ਬਦਲ ਦਿੱਤੀ ਸੀ ਪੂਰੀ ਜ਼ਿੰਦਗੀ

    ਸਾਲ 2012 'ਚ ਕਰਵਾਏ ਗਏ ਸ਼ੋਅ 'ਵਾਇਸ ਆਫ਼ ਪੰਜਾਬ' 'ਚ ਭਾਗ ਲੈ ਕੇ 'ਵਾਇਸ ਆਫ਼ ਪੰਜਾਬ' ਦਾ ਖ਼ਿਤਾਬ ਜਿੱਤਿਆ।
  • <>X

    ਨਿਮਰਤ ਖਹਿਰਾ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ, ਜਿਸ ਨੇ ਪਲਾਂ ''ਚ ਹੀ ਬਦਲ ਦਿੱਤੀ ਸੀ ਪੂਰੀ ਜ਼ਿੰਦਗੀ

    ਇਸ ਤੋਂ ਬਾਅਦ ਹੀ ਉਨ੍ਹਾਂ ਦੀ ਗਾਇਕੀ ਦਾ ਸਫ਼ਰ ਸ਼ੁਰੂ ਹੋਇਆ ਸੀ। ਯੂਥ ਫੈਸਟੀਵਲਾਂ 'ਚ ਵੀ ਉਹ ਭਾਗ ਲੈਂਦੇ ਸਨ।
  • <X

    ਨਿਮਰਤ ਖਹਿਰਾ ਦੀ ਜ਼ਿੰਦਗੀ ਦਾ ਸਭ ਤੋਂ ਬੁਰਾ ਦੌਰ, ਜਿਸ ਨੇ ਪਲਾਂ ''ਚ ਹੀ ਬਦਲ ਦਿੱਤੀ ਸੀ ਪੂਰੀ ਜ਼ਿੰਦਗੀ

    ਨਿਮਰਤ ਖਹਿਰਾ ਨੂੰ ਗਾਇਕੀ ਤੋਂ ਇਲਾਵਾ ਜਿੰਮ ਅਤੇ ਪੜ੍ਹਨ, ਯੋਗਾ ਅਤੇ ਅਦਾਕਾਰੀ ਦਾ ਸ਼ੌਕ ਹੈ। ਕੌਰ ਬੀ ਅਤੇ ਦਿਲਜੀਤ ਦੋਸਾਂਝ, ਗੈਰੀ ਸੰਧੂ ਉਨ੍ਹਾਂ ਦੇ ਪਸੰਦੀਦਾ ਕਲਾਕਾਰ ਹਨ। ਪੀਲਾ ਰੰਗ ਉਨ੍ਹਾਂ ਨੂੰ ਬਹੁਤ ਪਸੰਦ ਹੈ।
  • <> X

    रंगमंच में काम करके खुश हूं : इरा

    punjab kesari test gallery script by preet..