• >X

    ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਇੰਝ ਬਰਥਡੇ ਕੀਤਾ ਸੈਲੀਬ੍ਰੇਟ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

    ਇਨ੍ਹਾਂ ਤਸਵੀਰਾਂ ਨੂੰ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸ਼ੇਅਰ ਕੀਤਾ ਹੈ।
  • <>X

    ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਇੰਝ ਬਰਥਡੇ ਕੀਤਾ ਸੈਲੀਬ੍ਰੇਟ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

    ਇਨ੍ਹਾਂ ਤਸਵੀਰਾਂ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਆਪਣੇ ਪਰਿਵਾਰ ਨਾਲ ਆਪਣੀਆਂ ਧੀਆਂ ਦਾ ਜਨਮਦਿਨ ਮਨਾਉਂਦੀ ਨਜ਼ਰ ਆ ਰਹੀ ਹੈ।
  • <>X

    ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਇੰਝ ਬਰਥਡੇ ਕੀਤਾ ਸੈਲੀਬ੍ਰੇਟ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

    ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਦੀ ਮਾਂ ਅਤੇ ਸੱਸ ਮਾਂ ਵੀ ਨਜ਼ਰ ਆ ਰਹੀਆਂ ਹਨ।
  • <>X

    ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਇੰਝ ਬਰਥਡੇ ਕੀਤਾ ਸੈਲੀਬ੍ਰੇਟ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

    ਦੱਸ ਦਈਏ ਕਿ ਆਲੀਆ ਅਤੇ ਅਕੀਰਾ ਦਾ ਜਨਮ ਲਾਕਡਾਊਨ ‘ਚ ਹੋਇਆ ਸੀ। ਇਸ ਤੋਂ ਪਹਿਲਾਂ ਦੀ ਅਦਾਕਾਰਾ ਦੀ ਧੀ ਦਾ ਜਨਮ ਹੋਇਆ ਸੀ।
  • <>X

    ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਇੰਝ ਬਰਥਡੇ ਕੀਤਾ ਸੈਲੀਬ੍ਰੇਟ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

    ਇੰਡਸਟਰੀ 'ਚ ਬੱਲੇ-ਬੱਲੇ ਕਰਵਾ ਚੁੱਕੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਫ਼ਿਲਮਾਂ ਅਤੇ ਮਿਊਜ਼ਿਕ ਇੰਡਸਟਰੀ ਦਾ ਸਭ ਤੋਂ ਵੱਡਾ ਨਾਂ ਹੈ।
  • <>X

    ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਇੰਝ ਬਰਥਡੇ ਕੀਤਾ ਸੈਲੀਬ੍ਰੇਟ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

    ਨੀਰੂ ਬਾਜਵਾ ਫ਼ਿਲਮਾਂ ’ਚ ਆਪਣੇ ਕਿਰਦਾਰ ਨੂੰ ਬਹੁਤ ਵਧੀਆ ਨਿਭਾਉਂਦੀ ਹੈ। ਨੀਰੂ ਬਾਰੇ ਕਿਹਾ ਜਾਂਦਾ ਹੈ ਕਿ ਉਹ ਜਿਸ ਵੀ ਫ਼ਿਲਮ ’ਚ ਹੋਵੇ, ਉਹ ਹਿੱਟ ਜ਼ਰੂਰ ਹੁੰਦੀ ਹੈ।
  • <>X

    ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਇੰਝ ਬਰਥਡੇ ਕੀਤਾ ਸੈਲੀਬ੍ਰੇਟ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

    ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਨੀਰੂ ਬਾਜਵਾ ਫੈਨਜ਼ ਨਾਲ ਆਪਣੀ ਜ਼ਿੰਦਗੀ ਦੀਆਂ ਅਪਡੇਟਸ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
  • <>X

    ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਇੰਝ ਬਰਥਡੇ ਕੀਤਾ ਸੈਲੀਬ੍ਰੇਟ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

    ਨੀਰੂ ਬਾਜਵਾ ਜਲਦ ਹੀ ਗਾਇਕ ਸਤਿੰਦਰ ਸਰਤਾਜ ਨਾਲ ਫ਼ਿਲਮ 'ਸ਼ਾਇਰ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਨੇ ਕਈ ਹਿੱਟ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ।
  • <X

    ਨੀਰੂ ਬਾਜਵਾ ਨੇ ਜੁੜਵਾ ਧੀਆਂ ਦਾ ਇੰਝ ਬਰਥਡੇ ਕੀਤਾ ਸੈਲੀਬ੍ਰੇਟ, ਵੇਖੋ ਸੈਲੀਬ੍ਰੇਸ਼ਨ ਦੀਆਂ ਖੂਬਸੂਰਤ ਤਸਵੀਰਾਂ

    ਨੀਰੂ ਦੀ ਹਾਲ ਹੀ 'ਚ ਆਈ ਫ਼ਿਲਮ 'ਬੂਹੇ ਬਾਰੀਆਂ' ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ ਹੈ। ਇਨ੍ਹੀਂ ਦਿਨੀਂ ਉਹ ਦਿਲਜੀਤ ਦੋਸਾਂਝ ਨਾਲ ਆਉਣ ਵਾਲੀ ਫ਼ਿਲਮ 'ਜੱਟ ਐਂਡ ਜੂਲੀਅਟ 3' ਲਈ ਵੀ ਕੰਮ ਕਰ ਰਹੀ ਹੈ
  • <> X

    रंगमंच में काम करके खुश हूं : इरा

    punjab kesari test gallery script by preet..