• >X

    ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਲਾਵਾਂ ਤੋਂ ਬਾਅਦ ਦੀਆਂ ਖ਼ੂਬਸੂਰਤ ਤਸਵੀਰਾਂ

    ਹਾਲ ਹੀ 'ਚ ਨੇਹਾ ਕੱਕੜ ਨੇ ਆਪਣੇ ਵਿਆਹ ਦੌਰਾਨ ਤੇ ਜੈ ਮਾਲਾ ਪਾਉਂਦਿਆਂ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ...
  • <>X

    ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਲਾਵਾਂ ਤੋਂ ਬਾਅਦ ਦੀਆਂ ਖ਼ੂਬਸੂਰਤ ਤਸਵੀਰਾਂ

    ਇਨ੍ਹਾਂ ਤਸਵੀਰਾਂ 'ਚ ਨੇਹਾ ਕੱਕੜ ਤੇ ਰੋਹਨਪ੍ਰੀਤ ਹਲਕੇ ਗੁਲਾਬੀ ਰੰਗ ਦੇ ਪਹਿਰਾਵੇ 'ਚ ਨਜ਼ਰ ਆ ਰਹੇ ਹਨ...
  • <>X

    ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਲਾਵਾਂ ਤੋਂ ਬਾਅਦ ਦੀਆਂ ਖ਼ੂਬਸੂਰਤ ਤਸਵੀਰਾਂ

    ਇਸ ਦੌਰਾਨ ਦੋਵਾਂ ਦੇ ਚਿਹਰੇ 'ਤੇ ਕਾਫ਼ੀ ਰੌਣਕ ਲੱਗ ਰਹੀ ਹੈ...
  • <>X

    ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਲਾਵਾਂ ਤੋਂ ਬਾਅਦ ਦੀਆਂ ਖ਼ੂਬਸੂਰਤ ਤਸਵੀਰਾਂ

    ਇਨ੍ਹਾਂ ਤਸਵੀਰਾਂ 'ਚ ਦੋਵੇਂ ਇਕ-ਦੂਜੇ ਦੇ ਜੈਮਾਲਾ ਪਾਉਂਦੇ ਨਜ਼ਰ ਆ ਰਹੇ ਹਨ...
  • <>X

    ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਲਾਵਾਂ ਤੋਂ ਬਾਅਦ ਦੀਆਂ ਖ਼ੂਬਸੂਰਤ ਤਸਵੀਰਾਂ

    ਦੱਸ ਦਈਏ ਕਿ 24 ਅਕਤੂਬਰ ਨੂੰ ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਦਿੱਲੀ ਦੇ ਗੁਰਦੁਆਰਾ ਸਾਹਿਬ 'ਚ ਵਿਆਹ ਕਰਵਾਇਆ ਸੀ....
  • <>X

    ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਲਾਵਾਂ ਤੋਂ ਬਾਅਦ ਦੀਆਂ ਖ਼ੂਬਸੂਰਤ ਤਸਵੀਰਾਂ

    ਇਸ ਤੋਂ ਬਾਅਦ 26 ਅਕਤੂਬਰ ਨੂੰ ਚੰਡੀਗੜ੍ਹ 'ਚ ਖ਼ਾਸ ਰਿਸੈਪਸ਼ਨ ਪਾਰਟੀ ਰੱਖੀ ਗਈ ਸੀ, ਜਿਸ 'ਚ ਪੰਜਾਬੀ ਇੰਡਸਟਰੀ ਦੇ ਖ਼ਾਸ ਕਲਾਕਾਰਾਂ ਨੂੰ ਬੁਲਾਇਆ ਗਿਆ ਸੀ...
  • <>X

    ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਲਾਵਾਂ ਤੋਂ ਬਾਅਦ ਦੀਆਂ ਖ਼ੂਬਸੂਰਤ ਤਸਵੀਰਾਂ

    ਦੱਸ ਦਈਏ ਕਿ ਨੇਹਾ ਕੱਕੜ ਨੇ ਹਾਲ ਹੀ 'ਚ ਰੋਹਨਪ੍ਰੀਤ ਸਿੰਘ ਨਾਲ ਆਪਣੇ ਰਿਸ਼ਤੇ 'ਤੇ ਮੋਹਰ ਲਾਈ ਸੀ...
  • <>X

    ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਲਾਵਾਂ ਤੋਂ ਬਾਅਦ ਦੀਆਂ ਖ਼ੂਬਸੂਰਤ ਤਸਵੀਰਾਂ

    ਦੋਵੇਂ ਇਕ-ਦੂਜੇ ਦੀਆਂ ਤਸਵੀਰਾਂ 'ਤੇ ਪਿਆਰ ਭਰੇ ਕੁਮੈਂਟ ਕਰ ਰਹੇ ਹਨ...
  • <>X

    ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਲਾਵਾਂ ਤੋਂ ਬਾਅਦ ਦੀਆਂ ਖ਼ੂਬਸੂਰਤ ਤਸਵੀਰਾਂ

    ਇਕ ਤੋਂ ਬਾਅਦ ਇਕ ਨੇਹਾ ਕੱਕੜ ਨੇ ਆਪਣੇ ਵਿਆਹ ਦੀਆਂ ਰਸਮਾਂ ਦੀਆਂ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰ ਰਹੇ ਹਨ...
  • <X

    ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਲਾਵਾਂ ਤੋਂ ਬਾਅਦ ਦੀਆਂ ਖ਼ੂਬਸੂਰਤ ਤਸਵੀਰਾਂ

    ਨੇਹਾ ਕੱਕੜ ਤੇ ਰੋਹਨਪ੍ਰੀਤ...
  • <> X

    रंगमंच में काम करके खुश हूं : इरा

    punjab kesari test gallery script by preet..