• >X

    ਪਤਨੀ ਰਵਨੀਤ ਨਾਲ ਗਿੱਪੀ ਗਰੇਵਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

    ਦਰਅਸਲ, ਇਸ ਵੀਡੀਓ 'ਚ ਗਿੱਪੀ ਗਰੇਵਾਲ ਆਪਣੇ ਦਫ਼ਤਰ 'ਚ ਰਖਵਾਏ ਸ੍ਰੀ ਆਖੰਡ ਸਾਹਿਬ ਜੀ ਦੌਰਾਨ ਮੱਥਾ ਟੇਕਦੇ ਨਜ਼ਰ ਆ ਰਹੇ ਹਨ।
  • <>X

    ਪਤਨੀ ਰਵਨੀਤ ਨਾਲ ਗਿੱਪੀ ਗਰੇਵਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

    ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਆਪਣੀ ਫ਼ਿਲਮ 'ਕੈਰੀ ਆਨ ਜੱਟਾ 3' ਦੀ ਸਫ਼ਲਤਾ ਦੀ ਖ਼ੁਸ਼ੀ ਗੁਰੂ ਮਹਾਰਾਜ ਜੀ ਦੀ ਫੇਰੀ ਪਵਾ ਰਹੇ ਹਨ।
  • <>X

    ਪਤਨੀ ਰਵਨੀਤ ਨਾਲ ਗਿੱਪੀ ਗਰੇਵਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

    ਉਨ੍ਹਾਂ ਨੇ 2 ਤਾਰੀਕ ਨੂੰ ਇਕ ਵੀਡੀਓ ਸਾਂਝੀ ਕੀਤੀ ਸੀ, ਜਿਸ 'ਚ ਉਹ ਆਪਣੇ ਤਿੰਨਾਂ ਪੁੱਤਰਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਆਪਣੇ ਦਫ਼ਤਰ ਲੈ ਜਾਂਦੇ ਨਜ਼ਰ ਆਏ ਸਨ।
  • <>X

    ਪਤਨੀ ਰਵਨੀਤ ਨਾਲ ਗਿੱਪੀ ਗਰੇਵਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

    ਦੱਸ ਦਈਏ ਕਿ ਹਾਲ ਹੀ 'ਚ ਸਾਂਝੀ ਕੀਤੀ ਗਈ ਵੀਡੀਓ 'ਚ ਗਿੱਪੀ ਆਪਣੇ ਪਰਿਵਾਰ ਨਾਲ ਗੁਰਬਾਣੀ ਤੇ ਕੀਰਤਨ ਦਾ ਆਨੰਦ ਮਾਣਦੇ ਨਜ਼ਰ ਆ ਰਹੇ ਹਨ।
  • <>X

    ਪਤਨੀ ਰਵਨੀਤ ਨਾਲ ਗਿੱਪੀ ਗਰੇਵਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

    ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਵੀ ਚੜਾਇਆ ਤੇ ਮੱਥਾ ਟੇਕਿਆ।
  • <>X

    ਪਤਨੀ ਰਵਨੀਤ ਨਾਲ ਗਿੱਪੀ ਗਰੇਵਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

    ਇਸ ਦੌਰਾਨ ਗਿੱਪੀ ਨੂੰ ਗ੍ਰੰਥੀਆਂ ਨੇ ਸਰੋਪਾ ਵੀ ਭੇਟ ਕੀਤਾ।
  • <>X

    ਪਤਨੀ ਰਵਨੀਤ ਨਾਲ ਗਿੱਪੀ ਗਰੇਵਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

    ਇਸ ਵੀਡੀਓ ਨੂੰ ਗਿੱਪੀ ਗਰੇਵਾਲ ਨੇ ਇੰਸਟਾ 'ਤੇ ਸਾਂਝਾ ਕਰਦਿਆਂ ਕੈਪਸ਼ਨ 'ਚ- ਵਾਹਿਗੁਰੂ ਲਿਖਿਆ ਹੈ ਤੇ ਨਾਲ ਹੀ ਹੱਥ ਜੋੜਦਿਆਂ ਦੀ ਇਮੋਜ਼ੀ ਬਣਾਈ ਹੈ।
  • <>X

    ਪਤਨੀ ਰਵਨੀਤ ਨਾਲ ਗਿੱਪੀ ਗਰੇਵਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

    ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੀ ਪਤਨੀ ਰਵਨੀਤ ਗਰੇਵਾਲ ਨੂੰ ਵੀ ਟੈੱਗ ਕੀਤੀ ਹੈ।
  • <X

    ਪਤਨੀ ਰਵਨੀਤ ਨਾਲ ਗਿੱਪੀ ਗਰੇਵਾਲ ਪਹੁੰਚੇ ਦਫ਼ਤਰ, ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀਆਂ ਸਾਂਝੀਆਂ ਕੀਤੀਆਂ ਤਸਵੀਰਾਂ

    ਦੱਸ ਦਈਏ ਕਿ ਗਿੱਪੀ ਦੀ ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਪੰਜਾਬੀ ਫ਼ਿਲਮ ਇੰਡਸਟਰੀ 'ਚ ਨਵਾਂ ਇਤਿਹਾਸ ਰਚ ਦਿੱਤਾ ਹੈ। ਇਹ ਫ਼ਿਲਮ 100 ਕਰੋੜ ਕਲੱਬ 'ਚ ਸ਼ਾਮਲ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਬਣ ਗਈ ਹੈ।
  • <> X

    रंगमंच में काम करके खुश हूं : इरा

    punjab kesari test gallery script by preet..