>Xਪਾਲੀਵੁੱਡ ਫ਼ਿਲਮ ਇੰਡਸਟਰੀ ਨੂੰ ਨਵੀਂ ਸੇਧ ਦੇਣ ਵਾਲੇ ਗੁਰਪ੍ਰੀਤ ਕੌਰ, ਵੇਖੋ ਖ਼ੂਬਸੂਰਤ ਤਸਵੀਰਾਂ
ਪਿੰਡ ਪੱਧਰ ਤੋਂ ਉੱਭਰੀ ਇਸ ਅਦਾਕਾਰਾ ਦਾ ਜਨਮ 13 ਮਈ, 1959 ਨੂੰ ਬਠਿੰਡਾ ਦੇ ਪਿੰਡ ਕਾਹਨ ਸਿੰਘ ਵਾਲਾ 'ਚ ਹੋਇਆ। ਅੱਜ ਉਹ 62 ਸਾਲ ਦੇ ਹੋ ਗਏ ਹਨ... <>Xਪਾਲੀਵੁੱਡ ਫ਼ਿਲਮ ਇੰਡਸਟਰੀ ਨੂੰ ਨਵੀਂ ਸੇਧ ਦੇਣ ਵਾਲੇ ਗੁਰਪ੍ਰੀਤ ਕੌਰ, ਵੇਖੋ ਖ਼ੂਬਸੂਰਤ ਤਸਵੀਰਾਂ
ਸਕੂਲ ਤੇ ਕਾਲਜ ਦੀ ਪੜ੍ਹਾਈ ਤੋਂ ਬਾਅਦ ਗੁਰਪ੍ਰੀਤ ਭੰਗੂ ਦਾ ਵਿਆਹ ਸਵਰਨ ਸਿੰਘ ਭੰਗੂ ਨਾਲ ਹੋ ਗਿਆ, ਜਿਸ ਤੋਂ ਬਾਅਦ ਉਹ ਨਾਟਕਾਂ 'ਚ ਵੱਖ-ਵੱਖ ਕਿਰਦਾਰ ਨਿਭਾਉਂਦੀ ਲਗਾਤਾਰ ਨਜ਼ਰ ਆ ਰਹੀ ਹੈ ਪਰ ਇਸੇ ਦੌਰਾਨ ਸਾਲ 1987 ਉਹ ਸਰਕਾਰੀ ਅਧਿਆਪਕਾ ਦੇ ਤੌਰ 'ਤੇ ਭਰਤੀ ਹੋ ਗਈ... <>Xਪਾਲੀਵੁੱਡ ਫ਼ਿਲਮ ਇੰਡਸਟਰੀ ਨੂੰ ਨਵੀਂ ਸੇਧ ਦੇਣ ਵਾਲੇ ਗੁਰਪ੍ਰੀਤ ਕੌਰ, ਵੇਖੋ ਖ਼ੂਬਸੂਰਤ ਤਸਵੀਰਾਂ
ਕਾਲਜ 'ਚ ਵਿਦਿਆਰਥੀ ਜੱਥੀਬੰਦੀ ਦੀ ਸਿਰ ਕੱਢ ਆਗੂ ਹੋਣ ਕਰਕੇ ਉਨ੍ਹਾਂ ਨੇ ਇਲਾਕੇ ਦੇ ਨੌਜਵਾਨਾਂ ਨਾਲ ਮਿਲ ਕੇ ਸਾਲ 1996 'ਚ 'ਚੇਤਨਾ ਕਲਾ ਮੰਚ ਸ੍ਰੀ ਚਮਕੌਰ ਸਾਹਿਬ' ਦੀ ਸਥਾਪਨਾ ਕੀਤੀ... <>Xਪਾਲੀਵੁੱਡ ਫ਼ਿਲਮ ਇੰਡਸਟਰੀ ਨੂੰ ਨਵੀਂ ਸੇਧ ਦੇਣ ਵਾਲੇ ਗੁਰਪ੍ਰੀਤ ਕੌਰ, ਵੇਖੋ ਖ਼ੂਬਸੂਰਤ ਤਸਵੀਰਾਂ
ਇਸ ਦੌਰਾਨ ਗੁਰਪ੍ਰੀਤ ਭੰਗੂ ਦੀ ਮੁਲਾਕਾਤ ਪੰਜਾਬੀ ਨਾਟਕਾਂ ਦੇ ਬਾਬਾ ਬੋਹੜ ਗੁਰਸ਼ਰਨ ਸਿੰਘ ਨਾਲ ਹੋ ਗਈ। ਉਨ੍ਹਾਂ ਦੀ ਅਗਵਾਈ 'ਚ ਗੁਰਪ੍ਰੀਤ ਭੰਗੂ ਨੇ 'ਚੰਡੀਗੜ੍ਹ ਸਕੂਲ ਆਫ ਡਰਾਮਾ' 'ਚ ਵੀ ਕੰਮ ਕੀਤਾ... <>Xਪਾਲੀਵੁੱਡ ਫ਼ਿਲਮ ਇੰਡਸਟਰੀ ਨੂੰ ਨਵੀਂ ਸੇਧ ਦੇਣ ਵਾਲੇ ਗੁਰਪ੍ਰੀਤ ਕੌਰ, ਵੇਖੋ ਖ਼ੂਬਸੂਰਤ ਤਸਵੀਰਾਂ
ਵੱਖ-ਵੱਖ ਨਾਟ ਮੰਡਲੀਆਂ ਨਾਲ ਮਿਲ ਕੇ ਗੁਰਸ਼ਰਨ ਸਿੰਘ, ਪ੍ਰੋ: ਅਜਮੇਰ ਸਿੰਘ ਔਲਖ ਵਰਗੇ ਵੱਡੇ ਨਾਟਕਕਾਰਾਂ ਦੇ ਨਾਟਕਾਂ 'ਚ ਕਈ ਕਿਰਦਾਰ ਨਿਭਾਏ... <Xਪਾਲੀਵੁੱਡ ਫ਼ਿਲਮ ਇੰਡਸਟਰੀ ਨੂੰ ਨਵੀਂ ਸੇਧ ਦੇਣ ਵਾਲੇ ਗੁਰਪ੍ਰੀਤ ਕੌਰ, ਵੇਖੋ ਖ਼ੂਬਸੂਰਤ ਤਸਵੀਰਾਂ
ਗੁਰਪ੍ਰੀਤ ਭੰਗੂ ਨੇ ਗੁਰਦਿਆਲ ਸਿੰਘ ਅਤੇ ਵਰਿਆਮ ਸੰਧੂ ਦੀਆਂ ਲਿੱਖਤਾਂ 'ਤੇ ਬਣੀਆਂ ਫਿਲਮਾਂ ਜਿਵੇ 'ਅੰਨੇ ਘੋੜੇ ਦਾ ਦਾਨ' ਅਤੇ 'ਚੌਥੀ ਕੂਟ' 'ਚ ਵੀ ਯਾਦਗਾਰੀ ਭੂਮਿਕਾਵਾਂ ਨਿਭਾਈਆਂ...
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..