• >X

    ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਵੇਖੋ ਹਲਦੀ ਸੈਰੇਮਨੀ ਦੀਆਂ ਖ਼ੂਬਸੂਰਤ ਤਸਵੀਰਾਂ

    ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ ਤੇ ਬਹੁਤ ਹੀ ਲਾਈਟ ਮੇਕਅੱਪ ਕੀਤਾ ਹੋਇਆ ਹੈ।
  • <>X

    ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਵੇਖੋ ਹਲਦੀ ਸੈਰੇਮਨੀ ਦੀਆਂ ਖ਼ੂਬਸੂਰਤ ਤਸਵੀਰਾਂ

    ਉਸ ਦੀਆਂ ਸਹੇਲੀਆਂ ਅਤੇ ਰਿਸ਼ਤੇਦਾਰ ਉਸ ਨੂੰ ਹਲਦੀ ਲਗਾ ਰਹੇ ਹਨ ਅਤੇ ਇਸ ਦੌਰਾਨ ਹਾਸਾ ਮਜ਼ਾਕ ਵੀ ਕਰ ਰਹੇ ਹਨ।
  • <>X

    ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਵੇਖੋ ਹਲਦੀ ਸੈਰੇਮਨੀ ਦੀਆਂ ਖ਼ੂਬਸੂਰਤ ਤਸਵੀਰਾਂ

    ਦਰਅਸਲ, ਮੈਂਡੀ ਤੱਖਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਉਸ ਦੀ ਮੇਕਓਵਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ।
  • <>X

    ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਵੇਖੋ ਹਲਦੀ ਸੈਰੇਮਨੀ ਦੀਆਂ ਖ਼ੂਬਸੂਰਤ ਤਸਵੀਰਾਂ

    ਦੱਸ ਦਈਏ ਕਿ ਬੀਤੇ ਦਿਨੀਂ ਮੈਂਡੀ ਤੱਖਰ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਅਦਾਕਾਰਾ ਫਗਵਾੜਾ 'ਚ ਇੱਕ ਬੁਟੀਕ 'ਤੇ ਸ਼ਾਪਿੰਗ ਕਰਦੀ ਹੋਈ ਨਜ਼ਰ ਆਈ ਸੀ।
  • <X

    ਪੰਜਾਬੀ ਅਦਾਕਾਰਾ ਮੈਂਡੀ ਤੱਖਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਵੇਖੋ ਹਲਦੀ ਸੈਰੇਮਨੀ ਦੀਆਂ ਖ਼ੂਬਸੂਰਤ ਤਸਵੀਰਾਂ

    ਇਸ ਤੋਂ ਪਹਿਲਾਂ ਉਹ ਗੀਤਾਜ ਬਿੰਦਰਖੀਆ ਨੂੰ ਵਿਆਹ ਦਾ ਕਾਰਡ ਦੇਣ ਦੇ ਲਈ ਵੀ ਪਹੁੰਚੀ ਸੀ। ਗੀਤਾਜ ਬਿੰਦਰਖੀਆ ਨਾਲ ਉਸ ਦਾ ਵੀਡੀਓ ਕਾਫੀ ਵਾਇਰਲ ਹੋਇਆ ਸੀ। ਗੀਤਾਜ ਨੇ ਮੈਂਡੀ ਤੱਖਰ ਦੇ ਵਿਆਹ ਦਾ ਕਾਰਡ ਵੀ ਸਾਂਝਾ ਕੀਤਾ ਸੀ ਅਤੇ ਅਦਾਕਾਰਾ ਨੂੰ ਵਧਾਈ ਵੀ ਦਿੱਤੀ ਸੀ।
  • <> X

    रंगमंच में काम करके खुश हूं : इरा

    punjab kesari test gallery script by preet..