• >X

    ਪੰਜਾਬੀ ਅਦਾਕਾਰਾ ਸਰੁਸ਼ਟੀ ਮਾਨ ਨੇ ਸ਼ੇਅਰ ਕੀਤੀਆਂ ਰਿਸੈਪਸ਼ਨ ਦੀਆਂ ਤਸਵੀਰਾਂ, ਪਤੀ ਨਾਲ ਦਿੱਤੇ ਪੋਜ਼

    ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਸ਼ਰੁਸ਼ਟੀ ਆਪਣੇ ਪਤੀ ਅਰਸ਼ ਬੱਲ ਨਾਲ ਬੇਹੱਦ ਖੂਬਸੂਰਤ ਲੁੱਕ 'ਚ ਵਿਖਾਈ ਦੇ ਰਹੀ ਹੈ।
  • <>X

    ਪੰਜਾਬੀ ਅਦਾਕਾਰਾ ਸਰੁਸ਼ਟੀ ਮਾਨ ਨੇ ਸ਼ੇਅਰ ਕੀਤੀਆਂ ਰਿਸੈਪਸ਼ਨ ਦੀਆਂ ਤਸਵੀਰਾਂ, ਪਤੀ ਨਾਲ ਦਿੱਤੇ ਪੋਜ਼

    ਉਸ ਦਾ ਇਹ ਅੰਦਾਜ਼ ਹਰ ਕਿਸੇ ਦਾ ਮਨ ਮੋਹ ਰਿਹਾ ਹੈ। ਦੱਸ ਦਈਏ ਕਿ ਪਿਛਲੇ ਕੁਝ ਹਫ਼ਤੇ ਪਹਿਲਾਂ ਤਸਵੀਰਾਂ ਸਾਹਮਣੇ ਆਈਆਂ ਸਨ,
  • <>X

    ਪੰਜਾਬੀ ਅਦਾਕਾਰਾ ਸਰੁਸ਼ਟੀ ਮਾਨ ਨੇ ਸ਼ੇਅਰ ਕੀਤੀਆਂ ਰਿਸੈਪਸ਼ਨ ਦੀਆਂ ਤਸਵੀਰਾਂ, ਪਤੀ ਨਾਲ ਦਿੱਤੇ ਪੋਜ਼

    ਜਿਨ੍ਹਾਂ 'ਚ ਸਰੁਸ਼ਟੀ ਲਾੜੀ ਬਣੀ ਨਜ਼ਰ ਆ ਰਹੀ ਸੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਲਾਵਾਂ ਲੈਂਦੀ ਦਿਖਾਈ ਦਿੱਤੀ ਸੀ।
  • <>X

    ਪੰਜਾਬੀ ਅਦਾਕਾਰਾ ਸਰੁਸ਼ਟੀ ਮਾਨ ਨੇ ਸ਼ੇਅਰ ਕੀਤੀਆਂ ਰਿਸੈਪਸ਼ਨ ਦੀਆਂ ਤਸਵੀਰਾਂ, ਪਤੀ ਨਾਲ ਦਿੱਤੇ ਪੋਜ਼

    ਇਸ ਤੋਂ ਇਲਾਵਾ ਅਦਾਕਾਰਾ ਸਰੁਸ਼ਟੀ ਦੀ ਹਲਦੀ ਸੈਰੇਮਨੀ ਤੇ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ ਸਨ।
  • <>X

    ਪੰਜਾਬੀ ਅਦਾਕਾਰਾ ਸਰੁਸ਼ਟੀ ਮਾਨ ਨੇ ਸ਼ੇਅਰ ਕੀਤੀਆਂ ਰਿਸੈਪਸ਼ਨ ਦੀਆਂ ਤਸਵੀਰਾਂ, ਪਤੀ ਨਾਲ ਦਿੱਤੇ ਪੋਜ਼

    ਸਰੁਸ਼ਟੀ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ। ਸਰੁਸ਼ਟੀ ਮਾਨ ਦਾ ਜਨਮ ਜਲੰਧਰ ‘ਚ ਹੋਇਆ ਸੀ।
  • <X

    ਪੰਜਾਬੀ ਅਦਾਕਾਰਾ ਸਰੁਸ਼ਟੀ ਮਾਨ ਨੇ ਸ਼ੇਅਰ ਕੀਤੀਆਂ ਰਿਸੈਪਸ਼ਨ ਦੀਆਂ ਤਸਵੀਰਾਂ, ਪਤੀ ਨਾਲ ਦਿੱਤੇ ਪੋਜ਼

    ਉਨ੍ਹਾਂ ਨੇ ‘ਤਗੜਾ ਹੋ ਜੱਟਾ’ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ‘ਚ ਬਤੌਰ ਮਾਡਲ ਨਜ਼ਰ ਆਏ।
  • <> X

    रंगमंच में काम करके खुश हूं : इरा

    punjab kesari test gallery script by preet..