• >X

    ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ

    ਸੋਨਮ ਬਾਜਵਾ ਨੇ ਵੱਖ-ਵੱਖ ਸਿਨੇਮਾ 'ਚ ਕੰਮ ਕਰਕੇ ਦਰਸ਼ਕਾਂ ਨੂੰ ਦੀਵਾਨਾ ਬਣਾਇਆ ਹੈ। ਉਸ ਨੇ ਸਾਲ 2012 'ਚ ਫੇਮਿਨਾ ਮਿਸ ਇੰਡੀਆ ਨਾਲ ਗਲੈਮਰ ਦੀ ਦੁਨੀਆ 'ਚ ਐਂਟਰੀ ਕੀਤੀ ਸੀ।
  • <>X

    ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ

    ਸੋਨਮ ਬਾਜਵਾ 'ਬਾਲਾ' ਅਤੇ 'ਸਟ੍ਰੀਟ ਡਾਂਸਰ 3 ਡੀ' ਵਰਗੀਆਂ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੀ ਹੈ। ਸੋਨਮ ਬਾਜਵਾ ਇਕ ਭਾਰਤੀ ਮਾਡਲ ਅਤੇ ਅਦਾਕਾਰਾ ਹੈ।
  • <>X

    ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ

    ਸੋਨਮ ਬਾਜਵਾ ਪਾਲੀਵੁੱਡ ਫ਼ਿਲਮ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ 'ਚੋਂ ਇਕ ਹੈ। ਸੋਨਮ ਬਾਜਵਾ ਨੇ ਸਾਲ 2013 'ਚ ਆਈ ਪੰਜਾਬੀ ਫ਼ਿਲਮ 'ਬੈਸਟ ਆਫ ਲੱਕ' ਰਾਹੀਂ ਪਾਲੀਵੁੱਡ ਫ਼ਿਲਮ ਇੰਡਸਟਰੀ 'ਚ ਐਂਟਰੀ ਕੀਤੀ ਸੀ।
  • <>X

    ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ

    ਸੋਨਮ ਬਾਜਵਾ ਨੇ ਪ੍ਰੋਫੈਸ਼ਨਲ ਦੇ ਤੌਰ 'ਤੇ ਏਅਰ ਹੌਸਟੈੱਸ ਨੂੰ ਚੁਣਿਆ ਸੀ। ਸੋਨਮ ਪੰਜਾਬੀ ਫਿਲਮਾਂ ਤੋਂ ਇਲਾਵਾ ਤਾਮਿਲ ਫ਼ਿਲਮਾਂ 'ਚ ਵੀ ਐਕਟਿੰਗ ਕਰ ਚੁੱਕੀ ਹੈ।
  • <X

    ਪੰਜਾਬੀ ਇੰਡਸਟਰੀ ਦੀ ਬੋਲਡ ਬਿਊਟੀ ਸੋਨਮ ਬਾਜਵਾ

    ਸਾਲ 2012 'ਚ ਉਨ੍ਹਾਂ ਨੇ 'ਮਿਸ ਇੰਡੀਆ' ਮੁਕਾਬਲੇ 'ਚ ਵੀ ਹਿੱਸਾ ਲਿਆ ਸੀ। ਸਾਲ 2014 'ਚ ਆਈ ਫ਼ਿਲਮ 'ਪੰਜਾਬ 1984' ਨਾਲ ਸੋਨਮ ਨੇ ਕਾਫੀ ਨਾਂ ਕਮਾਇਆ ਸੀ, ਜਿਸ 'ਚ ਉਨ੍ਹਾਂ ਦੇ ਓਪੋਜ਼ਿਟ ਸੁਪਰਸਟਾਰ ਦਿਲਜੀਤ ਦੋਸਾਂਝ ਸਨ।
  • <> X

    रंगमंच में काम करके खुश हूं : इरा

    punjab kesari test gallery script by preet..
  • <> X

    रंगमंच में काम करके खुश हूं : इरा

    punjab kesari test gallery script by preet..
  • <> X

    रंगमंच में काम करके खुश हूं : इरा

    punjab kesari test gallery script by preet..
  • <> X

    रंगमंच में काम करके खुश हूं : इरा

    punjab kesari test gallery script by preet..
  • <> X

    रंगमंच में काम करके खुश हूं : इरा

    punjab kesari test gallery script by preet..