• >X

    ਪੰਜਾਬੀ ਗਾਇਕਾ ਤਨਿਸ਼ਕ ਕੌਰ ਨੇ ਕਰਵਾਇਆ ਵਿਆਹ, ਵੇਖੋ ਜੋੜੇ ਦੀਆਂ ਖ਼ੂਬਸੂਰਤ ਤਸਵੀਰਾਂ

    ਇਸ ਸਮੇਂ ਪੰਜਾਬੀ ਗਾਇਕਾ ਤਨਿਸ਼ਕ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ।
  • <>X

    ਪੰਜਾਬੀ ਗਾਇਕਾ ਤਨਿਸ਼ਕ ਕੌਰ ਨੇ ਕਰਵਾਇਆ ਵਿਆਹ, ਵੇਖੋ ਜੋੜੇ ਦੀਆਂ ਖ਼ੂਬਸੂਰਤ ਤਸਵੀਰਾਂ

    ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ।
  • <>X

    ਪੰਜਾਬੀ ਗਾਇਕਾ ਤਨਿਸ਼ਕ ਕੌਰ ਨੇ ਕਰਵਾਇਆ ਵਿਆਹ, ਵੇਖੋ ਜੋੜੇ ਦੀਆਂ ਖ਼ੂਬਸੂਰਤ ਤਸਵੀਰਾਂ

    ਗਾਇਕਾ ਨੇ ਆਪਣੇ ਵਿਆਹ ਫੰਕਸ਼ਨ ਨਾਲ ਜੁੜੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਸੀ।
  • <>X

    ਪੰਜਾਬੀ ਗਾਇਕਾ ਤਨਿਸ਼ਕ ਕੌਰ ਨੇ ਕਰਵਾਇਆ ਵਿਆਹ, ਵੇਖੋ ਜੋੜੇ ਦੀਆਂ ਖ਼ੂਬਸੂਰਤ ਤਸਵੀਰਾਂ

    ਤਨਿਸ਼ਕ ਵਿਆਹ ਦੇ ਜੋੜੇ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਹੈ। ਦੁਲਹਨ ਦੇ ਪਹਿਰਾਵੇ ‘ਚ ਉਨ੍ਹਾਂ ਨੇ ਫ਼ੈਨਜ ਨੂੰ ਆਪਣਾ ਦੀਵਾਨਾ ਬਣਾ ਲਿਆ ਹੈ। ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਵੱਲੋਂ ਤਨਿਸ਼ਕ ਨੂੰ ਵਿਆਹ ਦੀ ਵਧਾਈ ਦਿੱਤੀ ਜਾ ਰਹੀ ਹੈ।
  • <>X

    ਪੰਜਾਬੀ ਗਾਇਕਾ ਤਨਿਸ਼ਕ ਕੌਰ ਨੇ ਕਰਵਾਇਆ ਵਿਆਹ, ਵੇਖੋ ਜੋੜੇ ਦੀਆਂ ਖ਼ੂਬਸੂਰਤ ਤਸਵੀਰਾਂ

    ਇਸ ਤੋਂ ਇਲਾਵਾ ਗਾਇਕਾ ਨੇ ਆਪਣੇ ਸ਼ਗਨ ਦੇ ਸਮਾਨ ਸਣੇ ਹਲਦੀ ਫੰਕਸ਼ਨ ਦਾ ਵੀਡੀਓ ਵੀ ਸ਼ੇਅਰ ਕੀਤਾ ਸੀ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ।
  • <>X

    ਪੰਜਾਬੀ ਗਾਇਕਾ ਤਨਿਸ਼ਕ ਕੌਰ ਨੇ ਕਰਵਾਇਆ ਵਿਆਹ, ਵੇਖੋ ਜੋੜੇ ਦੀਆਂ ਖ਼ੂਬਸੂਰਤ ਤਸਵੀਰਾਂ

    ਇਸ ਤੋਂ ਇਲਾਵਾ ਇਕ ਹੋਰ ਵੀਡੀਓ ਸੋਸ਼ਲ ਮੀਡੀਆ ਇੰਸਟਾ 'ਤੇ ਸਾਂਝੀ ਕੀਤੀ ਹੈ, ਜਿਸ 'ਚ ਉਹ ਤਿਆਰ ਹੁੰਦੀ ਨਜ਼ਰ ਆ ਰਹੀ ਹੈ।
  • <X

    ਪੰਜਾਬੀ ਗਾਇਕਾ ਤਨਿਸ਼ਕ ਕੌਰ ਨੇ ਕਰਵਾਇਆ ਵਿਆਹ, ਵੇਖੋ ਜੋੜੇ ਦੀਆਂ ਖ਼ੂਬਸੂਰਤ ਤਸਵੀਰਾਂ

    ਉਸ ਦੀ ਇਹ ਵੀਡੀਓ ਵਿਆਹ ਵਾਲੇ ਦਿਨ ਦੀ ਹੈ।
  • <> X

    रंगमंच में काम करके खुश हूं : इरा

    punjab kesari test gallery script by preet..