• >X

    ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਸੁਰਭੀ ਦਾ ਟ੍ਰਡੀਸ਼ਨਲ ਲੁੱਕ

    ਇਨ੍ਹੀਂ ਦਿਨੀਂ ਸੁਰਭੀ ਆਪਣੀਆਂ ਖੂਬਸੂਰਤ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ...
  • <>X

    ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਸੁਰਭੀ ਦਾ ਟ੍ਰਡੀਸ਼ਨਲ ਲੁੱਕ

    ਦਰਅਸਲ ਹਾਲ 'ਚ ਸੁਰਭੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਗਲੈਮਰਸ ਤੇ ਸਟਨਿੰਗ ਲੱਗ ਰਹੀ ਹੈ...
  • <>X

    ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਸੁਰਭੀ ਦਾ ਟ੍ਰਡੀਸ਼ਨਲ ਲੁੱਕ

    ਇਨ੍ਹਾਂ ਤਸਵੀਰਾਂ 'ਚ ਸੁਰਭੀ ਦਾ ਕਾਤਿਲਾਨਾ ਅੰਦਾਜ਼ ਨਜ਼ਰ ਆ ਰਿਹਾ ਹੈ...
  • <>X

    ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਸੁਰਭੀ ਦਾ ਟ੍ਰਡੀਸ਼ਨਲ ਲੁੱਕ

    ਇਨ੍ਹਾਂ 'ਚੋਂ ਕੁਝ ਤਸਵੀਰਾਂ 'ਚ ਉਸ ਨੇ ਬ੍ਰਾਈਡਲ ਲਹਿੰਗਾ ਪਾਇਆ ਹੋਇਆ ਹੈ ਤੇ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ...
  • <>X

    ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਸੁਰਭੀ ਦਾ ਟ੍ਰਡੀਸ਼ਨਲ ਲੁੱਕ

    ਇਸ ਤੋਂ ਇਲਾਵਾ ਇੰਸਟਾ 'ਚੇ ਕੁਝ ਹੋਰ ਤਸਵੀਰਾਂ ਵੀ ਪੋਸਟ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਸੁਰਭੀ ਦਾ ਸਿੰਪਲ ਲੁੱਕ ਕਹਿਰ ਢਾਹ ਰਿਹਾ ਹੈ...
  • <>X

    ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਸੁਰਭੀ ਦਾ ਟ੍ਰਡੀਸ਼ਨਲ ਲੁੱਕ

    ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ...
  • <>X

    ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਸੁਰਭੀ ਦਾ ਟ੍ਰਡੀਸ਼ਨਲ ਲੁੱਕ

    ਦੱਸ ਦੇਈਏ ਕਿ ਸੁਰਭੀ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਨਾਗਿਨ 3' 'ਚ 'ਬੇਲਾ' ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ...
  • <>X

    ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਸੁਰਭੀ ਦਾ ਟ੍ਰਡੀਸ਼ਨਲ ਲੁੱਕ

    ਉਸ ਨੂੰ ਇਸ ਕਿਰਦਾਰ 'ਚ ਲੋਕ ਕਾਫੀ ਪਸੰਦ ਕਰ ਰਹੇ ਹਨ। ਉੱਥੇ ਹੀ ਮਾਹਿਰ-ਬੇਲਾ ਦੀ ਜੋੜੀ ਟੀ. ਵੀ. ਦੀ ਦੁਨੀਆ 'ਚ ਕਾਫੀ ਲੋਕਪ੍ਰਿਯ ਹੋ ਚੁੱਕੀ ਹੈ...
  • <X

    ਫੈਨਜ਼ ਨੂੰ ਦੀਵਾਨਾ ਬਣਾ ਰਿਹਾ ਸੁਰਭੀ ਦਾ ਟ੍ਰਡੀਸ਼ਨਲ ਲੁੱਕ

    ਬੇਲਾ ਦੇ ਕਿਰਦਾਰ 'ਚ ਜਾਨ ਪਾ ਦੇਣ ਵਾਲੀ ਸੁਰਭੀ ਪੰਜਾਬੀ ਫਿਲਮਾਂ ਦਾ ਇਕ ਮੰਨਿਆ-ਪ੍ਰਮੰਨਿਆ ਨਾਂ ਹੈ,ਜਿਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ ਪਰ ਹੁਣ ਉਹ ਏਕਤਾ ਕਪੂਰ ਸੀਰੀਅਲ 'ਨਾਗਿਨ' 'ਚ ਦਰਸ਼ਕਾਂ ਵਿਚਕਾਰ ਆਪਣੀ ਖਾਸ ਜਗ੍ਹਾ ਬਣਾਉਣ 'ਚ ਸਫਲ ਹੋਈ ਹੈ...
  • <> X

    रंगमंच में काम करके खुश हूं : इरा

    punjab kesari test gallery script by preet..