• >X

    ਬਾਬੇ ਨਾਨਕ ਦੇ ਜੀਵਨ ਕਾਲ ਨੂੰ ਦਰਸਾਉਂਦੇ ਨੇ ਸੁਲਤਾਨਪੁਰ ਲੋਧੀ ਦੇ ਇਹ ਪਵਿੱਤਰ ਗੁਰਦੁਆਰੇ

    ਗੁਰਦੁਆਰਾ ਸ੍ਰੀ ਬੇਰ ਸਾਹਿਬ ਇਸ ਪਾਵਨ ਅਸਥਾਨ ਨੇੜੇ ਵਗਦੀ ਵੇਈਂ ਨਦੀ ਕਿਨਾਰੇ ਸਤਿਗੁਰੂ ਜੀ ਹਰ ਰੋਜ਼ ਇਸ਼ਨਾਨ ਕਰਨ ਜਾਇਆ ਕਰਦੇ ਸਨ।
  • <>X

    ਬਾਬੇ ਨਾਨਕ ਦੇ ਜੀਵਨ ਕਾਲ ਨੂੰ ਦਰਸਾਉਂਦੇ ਨੇ ਸੁਲਤਾਨਪੁਰ ਲੋਧੀ ਦੇ ਇਹ ਪਵਿੱਤਰ ਗੁਰਦੁਆਰੇ

    ਗੁਰਦੁਆਰਾ ਸ੍ਰੀ ਹੱਟ ਸਾਹਿਬ ਗੁਰਦੁਆਰਾ ਸ੍ਰੀ ਹੱਟ ਸਾਹਿਬ ਉਸ ਜਗ੍ਹਾ ਸੁਸ਼ੋਭਿਤ ਹੈ, ਜਿੱਥੇ ਗੁਰੂ ਨਾਨਕ ਸਾਹਿਬ ਬਤੌਰ ਮੋਦੀ ਦਾ ਕੰਮ ਕਰਦੇ ਰਹੇ। ਇਹ ਗੁਰਦੁਆਰਾ ਕਿਲੇ ਦੇ ਦੱਖਣ ਵੱਲ ਸਰਕਾਰੀ ਸਰਾਂ ਦੇ ਪਿਛਲੇ ਪਾਸੇ ਸਥਿਤ ਹੈ।
  • <>X

    ਬਾਬੇ ਨਾਨਕ ਦੇ ਜੀਵਨ ਕਾਲ ਨੂੰ ਦਰਸਾਉਂਦੇ ਨੇ ਸੁਲਤਾਨਪੁਰ ਲੋਧੀ ਦੇ ਇਹ ਪਵਿੱਤਰ ਗੁਰਦੁਆਰੇ

    ਗੁਰਦੁਆਰਾ ਸ੍ਰੀ ਅੰਤਰਯਾਮਤਾ ਇਹ ਉਹ ਅਸਥਾਨ ਹੈ, ਜਿੱਥੇ ਈਦਗਾਹ 'ਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਨਵਾਬ ਦੌਲਤ ਖਾਂ ਅਤੇ ਉਸ ਦੇ ਮੌਲਵੀ ਨੂੰ ਨਮਾਜ਼ ਦੀ ਅਸਲੀਅਤ ਦੱਸੀ ਅਤੇ ਸਿੱਧੇ ਰਾਹ ਪਾਇਆ ਸੀ।
  • <>X

    ਬਾਬੇ ਨਾਨਕ ਦੇ ਜੀਵਨ ਕਾਲ ਨੂੰ ਦਰਸਾਉਂਦੇ ਨੇ ਸੁਲਤਾਨਪੁਰ ਲੋਧੀ ਦੇ ਇਹ ਪਵਿੱਤਰ ਗੁਰਦੁਆਰੇ

    Caption
  • <>X

    ਬਾਬੇ ਨਾਨਕ ਦੇ ਜੀਵਨ ਕਾਲ ਨੂੰ ਦਰਸਾਉਂਦੇ ਨੇ ਸੁਲਤਾਨਪੁਰ ਲੋਧੀ ਦੇ ਇਹ ਪਵਿੱਤਰ ਗੁਰਦੁਆਰੇ

    ਗੁਰਦੁਆਰਾ ਸ੍ਰੀ ਗੁਰੂ ਕਾ ਬਾਗ ਸ੍ਰੀ ਗੁਰੂ ਨਾਨਕ ਸਾਹਿਬ ਆਪਣੇ ਵਿਆਹ ਤੋਂ ਬਾਅਦ ਆਪਣੇ ਪਰਿਵਾਰ ਨਾਲ ਇਥੇ ਰਹਿੰਦੇ ਸਨ। ਇਸ ਅਸਥਾਨ 'ਤੇ ਹੀ ਗੁਰੂ ਸਾਹਿਬ ਦੇ ਸਪੁੱਤਰ ਬਾਬਾ ਸ੍ਰੀ ਚੰਦ ਅਤੇ ਬਾਬਾ ਲਖਮੀ ਦਾਸ ਜੀ ਦਾ ਜਨਮ ਹੋਇਆ। ਇਸ ਕਰਕੇ ਇਸ ਨੂੰ ਗੁਰੂ ਕਾ ਬਾਗ ਕਹਿੰਦੇ ਹਨ।
  • <>X

    ਬਾਬੇ ਨਾਨਕ ਦੇ ਜੀਵਨ ਕਾਲ ਨੂੰ ਦਰਸਾਉਂਦੇ ਨੇ ਸੁਲਤਾਨਪੁਰ ਲੋਧੀ ਦੇ ਇਹ ਪਵਿੱਤਰ ਗੁਰਦੁਆਰੇ

    ਗੁਰਦੁਆਰਾ ਸ੍ਰੀ ਕੋਠੜੀ ਸਾਹਿਬ ਮੋਦੀਖਾਨਾ ਲੁਟਾਏ ਜਾਣ ਦੀ ਸ਼ਿਕਾਇਤ ਤੋਂ ਬਾਅਦ ਗੁਰੂ ਸਾਹਿਬ ਨੂੰ ਰਾਇ ਮਸੂਦੀ (ਅਕਾਊਂਟੈਂਟ ਜਨਰਲ) ਦੇ ਘਰ ਹਿਸਾਬ ਦੀ ਪੜਤਾਲ ਕਰਨ ਲਈ ਸੱਦਿਆ। ਜਾਂਚ ਤੋਂ ਬਾਅਦ ਗੁਰੂ ਜੀ ਦਾ ਸਰਕਾਰ ਵੱਲ ਕੁਝ ਰੁਪਇਆਂ ਦਾ ਵਾਧਾ ਨਿਕਲਿਆ।
  • <X

    ਬਾਬੇ ਨਾਨਕ ਦੇ ਜੀਵਨ ਕਾਲ ਨੂੰ ਦਰਸਾਉਂਦੇ ਨੇ ਸੁਲਤਾਨਪੁਰ ਲੋਧੀ ਦੇ ਇਹ ਪਵਿੱਤਰ ਗੁਰਦੁਆਰੇ

    ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਇਹ ਉਹ ਪਵਿੱਤਰ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਅਰਜਨ ਸਾਹਿਬ ਜੀ ਆਪਣੇ ਸਪੁੱਤਰ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਵਿਆਹੁਣ ਜਾਂਦੇ ਹੋਏ ਰਾਤ ਨੂੰ ਇਸ ਜਗ੍ਹਾ 'ਤੇ ਬਿਰਾਜੇ ਸਨ ਅਤੇ ਸਵੇਰੇ ਇਥੋਂ ਹੀ ਸਿਹਰਾਬੰਦੀ ਕਰਕੇ ਡੱਲੇ ਪਧਾਰੇ ਸਨ। ਇਸੇ ਕਾਰਣ ਇਸ ਅਸਥਾਨ ਦਾ ਨਾਂ ਸਿਹਰਾ ਸਾਹਿਬ ਹੈ।
  • <> X

    रंगमंच में काम करके खुश हूं : इरा

    punjab kesari test gallery script by preet..