• >X

    ਮਨਮੋਹਨ ਵਾਰਿਸ ਨੇ ਗੀਤਾਂ ਨਾਲ ਘਰ-ਘਰ ਪਹੁੰਚਾਇਆ ਪੰਜਾਬੀ ਸੱਭਿਆਚਾਰ

    ਦੱਸ ਦਈਏ ਕਿ ਮਨਮੋਹਨ ਵਾਰਿਸ ਆਪਣੇ ਗੀਤਾਂ ਨਾਲ ਨਾ ਸਿਰਫ਼ ਪੰਜਾਬੀ ਬੋਲੀ ਦੀ ਸੇਵਾ ਕੀਤੀ ਹੈ ਸਗੋਂ ਉਨ੍ਹਾਂ ਨੇ ਆਪਣੇ ਗੀਤਾਂ ਨਾਲ ਪੰਜਾਬੀ ਸੱਭਿਆਚਾਰ ਨੂੰ ਘਰ-ਘਰ ਪਹੁੰਚਾਇਆ ਹੈ।
  • <>X

    ਮਨਮੋਹਨ ਵਾਰਿਸ ਨੇ ਗੀਤਾਂ ਨਾਲ ਘਰ-ਘਰ ਪਹੁੰਚਾਇਆ ਪੰਜਾਬੀ ਸੱਭਿਆਚਾਰ

    ਮਨਮੋਹਨ ਵਾਰਿਸ ਦੇ ਕਿਸੇ ਇੱਕ ਗੀਤ ਦਾ ਨਾਂ ਉਨ੍ਹਾਂ ਦੇ ਹਿੱਟ ਗੀਤਾਂ 'ਚ ਲੈਣਾ ਗਲਤ ਹੋਵੇਗਾ ਕਿਉਂਕਿ ਉਨ੍ਹਾਂ ਦਾ ਹਰ ਗੀਤ ਹਿੱਟ ਹੋਇਆ ਹੈ।
  • <>X

    ਮਨਮੋਹਨ ਵਾਰਿਸ ਨੇ ਗੀਤਾਂ ਨਾਲ ਘਰ-ਘਰ ਪਹੁੰਚਾਇਆ ਪੰਜਾਬੀ ਸੱਭਿਆਚਾਰ

    ਉਨ੍ਹਾਂ ਨੂੰ ਖ਼ਾਸ ਕਰਕੇ ਪੰਜਾਬੀ ਵਿਰਸਾ ਲਈ ਜਾਣਿਆ ਜਾਂਦਾ ਹੈ। ਮਨਮੋਹਨ ਵਾਰਿਸ ਦੇ ਮੁੱਢਲੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਉਸਤਾਦ ਜਸਵੰਤ ਭੰਵਰਾ ਤੋਂ ਬਹੁਤ ਛੋਟੀ ਉਮਰ 'ਚ ਸੰਗੀਤ ਸਿੱਖਣਾ ਸ਼ੁਰੂ ਕਰ ਦਿੱਤਾ ਸੀ।
  • <>X

    ਮਨਮੋਹਨ ਵਾਰਿਸ ਨੇ ਗੀਤਾਂ ਨਾਲ ਘਰ-ਘਰ ਪਹੁੰਚਾਇਆ ਪੰਜਾਬੀ ਸੱਭਿਆਚਾਰ

    ਉਨ੍ਹਾਂ ਨੇ 11 ਸਾਲ ਦੀ ਉਮਰ 'ਚ ਆਪਣੇ ਰਸਮੀ ਸੰਗੀਤ ਦੀ ਸਿਖਲਾਈ ਸ਼ੁਰੂ ਕੀਤੀ।
  • <>X

    ਮਨਮੋਹਨ ਵਾਰਿਸ ਨੇ ਗੀਤਾਂ ਨਾਲ ਘਰ-ਘਰ ਪਹੁੰਚਾਇਆ ਪੰਜਾਬੀ ਸੱਭਿਆਚਾਰ

    ਉਨ੍ਹਾਂ ਨੇ ਆਪਣੇ ਛੋਟੇ ਭਰਾ ਸੰਗਤਾਰ ਅਤੇ ਕਮਲ ਹੀਰ ਨੂੰ ਵੀ ਸੰਗੀਤ ਦੇ ਗੁਰ ਸਿਖਾਏ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਸੰਗੀਤ ਦੀ ਡਿਗਰੀ ਹਾਸਲ ਕੀਤੀ।
  • <X

    ਮਨਮੋਹਨ ਵਾਰਿਸ ਨੇ ਗੀਤਾਂ ਨਾਲ ਘਰ-ਘਰ ਪਹੁੰਚਾਇਆ ਪੰਜਾਬੀ ਸੱਭਿਆਚਾਰ

    ਜਲਦ ਹੀ ਉਨ੍ਹਾਂ ਦਾ ਪਰਿਵਾਰ 1990 'ਚ ਕੈਨੇਡਾ ਚਲਾ ਗਿਆ, ਜਿੱਥੇ ਸਾਲ 1993 'ਚ ਉਨ੍ਹਾਂ ਨੇ ਆਪਣੀ ਪਹਿਲੀ ਐਲਬਮ ਰਿਲੀਜ਼ ਕੀਤੀ, ਜਿਸ ਦਾ ਨਾਂ 'ਗੈਰਾਂ ਨਾਲ ਪੀਂਘਾਂ ਝੂਟ ਦੀਏ' ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਹਰ ਗੀਤ ਹਿੱਟ ਹੋਣ ਲੱਗਾ।
  • <> X

    रंगमंच में काम करके खुश हूं : इरा

    punjab kesari test gallery script by preet..