• >X

    ਮਰਹੂਮ ਸਿੱਧੂ ਮੂਸੇਵਾਲਾ ਨਾਲ ਭੈਣ ਅਫਸਾਨਾ ਖ਼ਾਨ ਦੀਆਂ ਯਾਦਗਰ ਤਸਵੀਰਾਂ

    ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਪੂਰੇ 2 ਸਾਲ ਹੋ ਗਏ ਹਨ।
  • <>X

    ਮਰਹੂਮ ਸਿੱਧੂ ਮੂਸੇਵਾਲਾ ਨਾਲ ਭੈਣ ਅਫਸਾਨਾ ਖ਼ਾਨ ਦੀਆਂ ਯਾਦਗਰ ਤਸਵੀਰਾਂ

    ਇਸ ਨੂੰ ਦੁਨੀਆ ਭਰ 'ਚ 'ਕਾਲੇ ਦਿਨ' ਵਜੋਂ ਵੀ ਮਨਾਇਆ ਜਾਂਦਾ ਹੈ। ਇਸ ਮੌਕੇ ਕਈ ਕਲਾਕਾਰ ਪੋਸਟਾਂ ਸਾਂਝੀਆਂ ਕਰਕੇ ਸਿੱਧੂ ਨੂੰ ਸ਼ਰਧਾਂਜਲੀ ਦੇ ਰਹੇ ਹਨ
  • <>X

    ਮਰਹੂਮ ਸਿੱਧੂ ਮੂਸੇਵਾਲਾ ਨਾਲ ਭੈਣ ਅਫਸਾਨਾ ਖ਼ਾਨ ਦੀਆਂ ਯਾਦਗਰ ਤਸਵੀਰਾਂ

    ਅਤੇ ਨਾਲ ਹੀ ਇਨਸਾਫ਼ ਦੀ ਮੰਗ ਕਰ ਰਹੇ ਹਨ।
  • <>X

    ਮਰਹੂਮ ਸਿੱਧੂ ਮੂਸੇਵਾਲਾ ਨਾਲ ਭੈਣ ਅਫਸਾਨਾ ਖ਼ਾਨ ਦੀਆਂ ਯਾਦਗਰ ਤਸਵੀਰਾਂ

    ਉਥੇ ਹੀ ਸਿੱਧੂ ਮੂਸੇਵਾਲਾ ਦੀ ਮੂੰਹ ਬੋਲੀ ਭੈਣ ਤੇ ਗਾਇਕ ਅਫਸਾਨਾ ਖ਼ਾਨ ਨੇ ਭਰਾ ਨੂੰ ਯਾਦ ਕਰਦਿਆਂ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ, ਜਿਸ 'ਚ ਉਸ ਨੇ ਲਿਖਿਆ ਹੈ, 'ਮਿਸ ਯੂ ਵੱਡੇ ਬਾਈ।'
  • <>X

    ਮਰਹੂਮ ਸਿੱਧੂ ਮੂਸੇਵਾਲਾ ਨਾਲ ਭੈਣ ਅਫਸਾਨਾ ਖ਼ਾਨ ਦੀਆਂ ਯਾਦਗਰ ਤਸਵੀਰਾਂ

    ਇਸ ਦੇ ਨਾਲ ਉਹ ਅਫਸਾਨਾ ਨੇ ਇਹ ਪੋਸਟ ਸਿੱਧੂ ਨੂੰ ਟੈਗ ਕਰਦਿਆਂ #justiceforsidhumoosewala ਵੀ ਲਿਖਿਆ ਹੈ।
  • <>X

    ਮਰਹੂਮ ਸਿੱਧੂ ਮੂਸੇਵਾਲਾ ਨਾਲ ਭੈਣ ਅਫਸਾਨਾ ਖ਼ਾਨ ਦੀਆਂ ਯਾਦਗਰ ਤਸਵੀਰਾਂ

    ਇਸ ਦੇ ਨਾਲ ਹੀ ਅਫਸਾਨਾ ਖ਼ਾਨ ਦੀ ਇਸ ਪੋਸਟ ਨੂੰ ਗਾਇਕ ਸਾਜ਼ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ।
  • <>X

    ਮਰਹੂਮ ਸਿੱਧੂ ਮੂਸੇਵਾਲਾ ਨਾਲ ਭੈਣ ਅਫਸਾਨਾ ਖ਼ਾਨ ਦੀਆਂ ਯਾਦਗਰ ਤਸਵੀਰਾਂ

    ਸ਼ੁੱਭਦੀਪ ਦਾ ਜਨਮ 11 ਜੂਨ, 1993 ਨੂੰ ਪੰਜਾਬ ਦੇ ਜ਼ਿਲ੍ਹੇ ਮਾਨਸਾ ਦੇ ਪਿੰਡ ਮੂਸਾ ’ਚ ਹੋਇਆ। ਉਹ ਇਕ ਸਿੱਖ ਪਰਿਵਾਰ ਨਾਲ ਸਬੰਧ ਰੱਖਦਾ ਸੀ।
  • <>X

    ਮਰਹੂਮ ਸਿੱਧੂ ਮੂਸੇਵਾਲਾ ਨਾਲ ਭੈਣ ਅਫਸਾਨਾ ਖ਼ਾਨ ਦੀਆਂ ਯਾਦਗਰ ਤਸਵੀਰਾਂ

    ਉਨ੍ਹਾਂ ਦਾ ਪਿਤਾ ਬਲਕੌਰ ਸਿੰਘ ਫ਼ੌਜ ਦੀ ਨੌਕਰੀ ਕਰਦਾ ਸੀ। ਉਨ੍ਹਾਂ ਦੀ ਮਾਤਾ ਦਾ ਨਾਂ ਚਰਨ ਕੌਰ ਹੈ, ਜੋ ਮੂਸਾ ਪਿੰਡ ਦੀ ਸਰਪੰਚ ਹੈ।
  • <>X

    ਮਰਹੂਮ ਸਿੱਧੂ ਮੂਸੇਵਾਲਾ ਨਾਲ ਭੈਣ ਅਫਸਾਨਾ ਖ਼ਾਨ ਦੀਆਂ ਯਾਦਗਰ ਤਸਵੀਰਾਂ

    ਸਿੱਧੂ ਨੇ ਸ਼ੁਰੂਆਤੀ ਸਿੱਖਿਆ ਮਾਨਸਾ ਦੇ ਸਕੂਲਾਂ ਤੋਂ ਹਾਸਲ ਕੀਤੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ’ਚ ਪੜ੍ਹਾਈ ਕੀਤੀ ਤੇ 2016 ’ਚ ਗ੍ਰੈਜੂਏਸ਼ਨ ਕੀਤੀ।
  • <X

    ਮਰਹੂਮ ਸਿੱਧੂ ਮੂਸੇਵਾਲਾ ਨਾਲ ਭੈਣ ਅਫਸਾਨਾ ਖ਼ਾਨ ਦੀਆਂ ਯਾਦਗਰ ਤਸਵੀਰਾਂ

    ਸਿਧੂ ਟੂਪੈਕ ਸ਼ਕੂਰ ਤੋਂ ਪ੍ਰਭਾਵਿਤ ਸੀ। ਉਸ ਨੇ 6ਵੀਂ ਕਲਾਸ ’ਚ ਹੀ ਹਿਪ ਹੋਪ ਸੰਗੀਤ ਸੁਣਨਾ ਸ਼ੁਰੂ ਕੀਤਾ ਤੇ ਲੁਧਿਆਣਾ ’ਚ ਹਰਵਿੰਦਰ ਬਿੱਟੂ ਤੋਂ ਸੰਗੀਤ ਦੇ ਹੁਨਰ ਸਿੱਖੇ।
  • <> X

    रंगमंच में काम करके खुश हूं : इरा

    punjab kesari test gallery script by preet..