>
Xਰਾਘਵ ਚੱਢਾ ਤੋਂ ਜ਼ਿਆਦਾ ਰਈਸ ਹੈ ਪਰਿਣੀਤੀ, ਕੁੱਲ ਜਾਇਦਾਦ ਜਾਣ ਕੇ ਖਿਸਕੇਗੀ ਪੈਰਾਂ ਹੇਠੋਂ ਜ਼ਮੀਨ
ਅਜਿਹੇ 'ਚ ਇਹ ਸਵਾਲ ਉੱਠਣਾ ਸੁਭਾਵਿਕ ਹੈ ਕਿ ਪਰਿਣੀਤੀ ਚੋਪੜਾ ਕਿੰਨੀ ਕਮਾਈ ਕਰਦੀ ਹੈ? <>
Xਰਾਘਵ ਚੱਢਾ ਤੋਂ ਜ਼ਿਆਦਾ ਰਈਸ ਹੈ ਪਰਿਣੀਤੀ, ਕੁੱਲ ਜਾਇਦਾਦ ਜਾਣ ਕੇ ਖਿਸਕੇਗੀ ਪੈਰਾਂ ਹੇਠੋਂ ਜ਼ਮੀਨ
ਆਓ ਤੁਹਾਨੂੰ ਦੱਸਦੇ ਹਾਂ ਪਰਿਣੀਤੀ ਦੀ ਜਾਇਦਾਦ ਸਬੰਧੀ ਖ਼ਾਸ ਵੇਰਵਾ, ਜੋ ਇਸ ਪ੍ਰਕਾਰ ਹੈ। <>
Xਰਾਘਵ ਚੱਢਾ ਤੋਂ ਜ਼ਿਆਦਾ ਰਈਸ ਹੈ ਪਰਿਣੀਤੀ, ਕੁੱਲ ਜਾਇਦਾਦ ਜਾਣ ਕੇ ਖਿਸਕੇਗੀ ਪੈਰਾਂ ਹੇਠੋਂ ਜ਼ਮੀਨ
ਪਰਿਣੀਤੀ ਚੋਪੜਾ ਨੇ ਆਪਣੇ ਪਰਿਵਾਰ ਤੇ ਦੋਸਤਾਂ ਦੀ ਮੌਜੂਦਗੀ 'ਚ ਲੀਲਾ ਪੈਲੇਸ 'ਚ ਬੀਤੇ ਦਿਨੀਂ ਰਾਘਵ ਚੱਢਾ ਨਾਲ ਫੇਰੇ ਲਏ। <>
Xਰਾਘਵ ਚੱਢਾ ਤੋਂ ਜ਼ਿਆਦਾ ਰਈਸ ਹੈ ਪਰਿਣੀਤੀ, ਕੁੱਲ ਜਾਇਦਾਦ ਜਾਣ ਕੇ ਖਿਸਕੇਗੀ ਪੈਰਾਂ ਹੇਠੋਂ ਜ਼ਮੀਨ
ਵਿਆਹ ਵਾਲੀ ਥਾਂ ਲੀਲਾ ਪੈਲੇਸ ਤਿੰਨ ਦਿਨਾਂ ਲਈ ਬੁੱਕ ਕੀਤਾ ਸੀ, ਜਿਸ ਦਾ ਇਕ ਦਿਨ ਦਾ ਕਿਰਾਇਆ ਲੱਖਾਂ 'ਚ ਹੈ। ਜੋੜੇ ਨੇ ਵਿਆਹ 'ਤੇ ਮਿਲ ਕੇ ਪੈਸੇ ਖਰਚ ਕੀਤੇ। <>
Xਰਾਘਵ ਚੱਢਾ ਤੋਂ ਜ਼ਿਆਦਾ ਰਈਸ ਹੈ ਪਰਿਣੀਤੀ, ਕੁੱਲ ਜਾਇਦਾਦ ਜਾਣ ਕੇ ਖਿਸਕੇਗੀ ਪੈਰਾਂ ਹੇਠੋਂ ਜ਼ਮੀਨ
ਪਰਿਣੀਤੀ ਚੋਪੜਾ ਲੰਬੇ ਸਮੇਂ ਤੋਂ ਫ਼ਿਲਮ ਇੰਡਸਟਰੀ 'ਤੇ ਰਾਜ ਕਰ ਰਹੀ ਹੈ। ਉਹ ਇਕ ਫ਼ਿਲਮ ਲਈ ਕਰੋੜਾਂ ਰੁਪਏ ਚਾਰਜ ਕਰਦੀ ਹੈ। ਉਹ ਕਰੋੜਾਂ ਦੀਆਂ ਕਾਰਾਂ 'ਚ ਘੁੰਮਦੀ ਹੈ ਤੇ ਆਲੀਸ਼ਾਨ ਘਰ 'ਚ ਰਹਿੰਦੀ ਹੈ। <>
Xਰਾਘਵ ਚੱਢਾ ਤੋਂ ਜ਼ਿਆਦਾ ਰਈਸ ਹੈ ਪਰਿਣੀਤੀ, ਕੁੱਲ ਜਾਇਦਾਦ ਜਾਣ ਕੇ ਖਿਸਕੇਗੀ ਪੈਰਾਂ ਹੇਠੋਂ ਜ਼ਮੀਨ
ਫਾਈਨੈਂਸ਼ੀਅਲ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ, ਪਰਿਣੀਤੀ ਦੀ ਕੁੱਲ ਜਾਇਦਾਦ 60 ਕਰੋੜ ਰੁਪਏ ਹੈ। ਫ਼ਿਲਮਾਂ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਪੋਸਟਾਂ, ਬ੍ਰਾਂਡ ਵਿਗਿਆਪਨਾਂ ਤੇ ਮਾਡਲਿੰਗ ਤੋਂ ਵੀ ਮੋਟੀ ਕਮਾਈ ਕਰਦੀ ਹੈ। <>
Xਰਾਘਵ ਚੱਢਾ ਤੋਂ ਜ਼ਿਆਦਾ ਰਈਸ ਹੈ ਪਰਿਣੀਤੀ, ਕੁੱਲ ਜਾਇਦਾਦ ਜਾਣ ਕੇ ਖਿਸਕੇਗੀ ਪੈਰਾਂ ਹੇਠੋਂ ਜ਼ਮੀਨ
ਰਾਘਵ ਚੱਢਾ ਦੀ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਉਹ ਚੰਗੀ ਕਮਾਈ ਕਰਦੇ ਹਨ। My Neta.com ਮੁਤਾਬਕ, ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਕੁੱਲ ਜਾਇਦਾਦ 50 ਲੱਖ ਰੁਪਏ ਹੈ। <>
Xਰਾਘਵ ਚੱਢਾ ਤੋਂ ਜ਼ਿਆਦਾ ਰਈਸ ਹੈ ਪਰਿਣੀਤੀ, ਕੁੱਲ ਜਾਇਦਾਦ ਜਾਣ ਕੇ ਖਿਸਕੇਗੀ ਪੈਰਾਂ ਹੇਠੋਂ ਜ਼ਮੀਨ
ਉਨ੍ਹਾਂ ਦੀ ਚੱਲ ਜਾਇਦਾਦ 37 ਲੱਖ ਰੁਪਏ ਦੇ ਕਰੀਬ ਹੈ। ਖ਼ਬਰਾਂ ਮੁਤਾਬਕ, ਰਾਘਵ ਚੱਢਾ ਲਗਜ਼ਰੀ ਲਾਈਫ ਨਹੀਂ ਜਿਊਂਦੇ। ਉਨ੍ਹਾਂ ਕੋਲ ਮਾਰੂਤੀ ਸਵਿਫਟ ਡਿਜ਼ਾਇਰ ਹੈ, ਜਿਸ ਦੀ ਕੀਮਤ ਕਰੀਬ 1.5 ਲੱਖ ਰੁਪਏ ਹੈ। <
Xਰਾਘਵ ਚੱਢਾ ਤੋਂ ਜ਼ਿਆਦਾ ਰਈਸ ਹੈ ਪਰਿਣੀਤੀ, ਕੁੱਲ ਜਾਇਦਾਦ ਜਾਣ ਕੇ ਖਿਸਕੇਗੀ ਪੈਰਾਂ ਹੇਠੋਂ ਜ਼ਮੀਨ
ਸੋਨੇ ਦੇ ਗਹਿਣੇ ਤੇ 37 ਲੱਖ ਰੁਪਏ ਦਾ ਘਰ ਇਹ ਸਾਬਿਤ ਕਰਦਾ ਹੈ ਕਿ ਰਾਘਵ ਸਾਦਾ ਜੀਵਨ ਜਿਊਣਾ ਪਸੰਦ ਕਰਦੇ ਹਨ।
-
<>
Xरंगमंच में काम करके खुश हूं : इरा
punjab kesari test gallery script by preet..