• >X

    ਸ਼ਹਿਨਾਜ਼ ਗਿੱਲ ਨੇ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਬਾਬਾ ਦੀਪ ਸਿੰਘ ''ਚ ਟੇਕਿਆ ਮੱਥਾ

    ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਨੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ‘ਚ ਵੀ ਮੱਥਾ ਟੇਕਿਆ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝੀਆਂ ਕੀਤੀਆਂ ਹਨ।
  • <>X

    ਸ਼ਹਿਨਾਜ਼ ਗਿੱਲ ਨੇ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਬਾਬਾ ਦੀਪ ਸਿੰਘ ''ਚ ਟੇਕਿਆ ਮੱਥਾ

    ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਉਹ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੁੰਦੀ ਹੋਈ ਨਜ਼ਰ ਆ ਰਹੀ ਹੈ। ਅਦਾਕਾਰਾ ਇਨ੍ਹੀਂ ਦਿਨੀਂ ਅੰਮ੍ਰਿਤਸਰ ‘ਚ ਹੈ, ਜਿੱਥੋਂ ਉਹ ਲਗਾਤਾਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ।
  • <X

    ਸ਼ਹਿਨਾਜ਼ ਗਿੱਲ ਨੇ ਸ੍ਰੀ ਦਰਬਾਰ ਸਾਹਿਬ ਤੇ ਗੁਰਦੁਆਰਾ ਬਾਬਾ ਦੀਪ ਸਿੰਘ ''ਚ ਟੇਕਿਆ ਮੱਥਾ

    ਸ਼ਹਿਨਾਜ਼ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਮਾਡਲ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ, ਜਿਸ ਤੋਂ ਬਾਅਦ ਉਸ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਕੀਤੀ ਪਰ ਅਦਾਕਾਰਾ ਉਸ ਵੇਲੇ ਚਰਚਾ ‘ਚ ਆਈ ਜਦੋਂ ਉਸ ਨੇ 'ਬਿੱਗ ਬੌਸ' ‘ਚ ਹਿੱਸਾ ਲਿਆ। ਇਸ ਸ਼ੋਅ ਨੇ ਉਸ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾ ਦਿੱਤਾ ਸੀ ਅਤੇ ਉਹ ਘਰ-ਘਰ ‘ਚ ਪਛਾਣੀ ਜਾਣ ਲੱਗ ਪਈ।
  • <> X

    रंगमंच में काम करके खुश हूं : इरा

    punjab kesari test gallery script by preet..