• >X

    ਸਲਮਾਨ-ਰਣਬੀਰ ਸਮੇਤ ਇਨ੍ਹਾਂ ਸਿਤਾਰਿਆਂ ਨੇ ਕੈਟਰੀਨਾ-ਵਿੱਕੀ ਨੂੰ ਦਿੱਤੇ ਕਰੋੜਾਂ ਦੇ ਤੋਹਫ਼ੇ

    ਅਦਾਕਾਰਾ ਆਲੀਆ ਭੱਟ ਨੇ ਵਿੱਕੀ ਤੇ ਕੈਟਰੀਨਾ ਨੂੰ ਪਰਫਿਊਮ ਦੀ ਬਾਸਕਿਟ ਦਿੱਤੀ ਹੈ, ਜਿਸ ਦੀ ਕੀਮਤ ਲੱਖਾਂ 'ਚ ਦੱਸੀ ਜਾ ਰਹੀ ਹੈ।
  • <>X

    ਸਲਮਾਨ-ਰਣਬੀਰ ਸਮੇਤ ਇਨ੍ਹਾਂ ਸਿਤਾਰਿਆਂ ਨੇ ਕੈਟਰੀਨਾ-ਵਿੱਕੀ ਨੂੰ ਦਿੱਤੇ ਕਰੋੜਾਂ ਦੇ ਤੋਹਫ਼ੇ

    ਵਿੱਕੀ ਕੌਸ਼ਲ ਨੂੰ ਉਸ ਦੀ ਮਨਮਰਜ਼ੀਆਂ ਦੀ ਸਹਿ-ਕਲਾਕਾਰ ਤਾਪਸੀ ਪੰਨੂ ਨੇ ਇੱਕ ਪਲੈਟੀਨਮ ਬਰੇਸਲੇਟ ਵਿਆਹ ਦਾ ਤੋਹਫ਼ਾ ਦਿੱਤਾ ਹੈ। ਇਸ ਬਰੇਸਲੇਟ ਦੀ ਕੀਮਤ 1.4 ਲੱਖ ਰੁਪਏ ਦੱਸੀ ਜਾ ਰਹੀ ਹੈ।
  • <>X

    ਸਲਮਾਨ-ਰਣਬੀਰ ਸਮੇਤ ਇਨ੍ਹਾਂ ਸਿਤਾਰਿਆਂ ਨੇ ਕੈਟਰੀਨਾ-ਵਿੱਕੀ ਨੂੰ ਦਿੱਤੇ ਕਰੋੜਾਂ ਦੇ ਤੋਹਫ਼ੇ

    ਖ਼ਬਰਾਂ ਮੁਤਾਬਕ, ਵਿੱਕੀ ਕੌਸ਼ਲ ਅਤੇ ਕੈਟਰੀਨਾ ਦੇ ਵਿਆਹ 'ਚ ਉਨ੍ਹਾਂ ਨੂੰ ਬਹੁਤ ਮਹਿੰਗਾ ਅਤੇ ਵੱਡਾ ਤੋਹਫ਼ਾ ਮਿਲਿਆ ਹੈ। ਸ਼ਾਹਰੁਖ ਖ਼ਾਨ ਨੇ ਕੈਟਰੀਨਾ ਅਤੇ ਵਿੱਕੀ ਕੌਸ਼ਲ ਨੂੰ ਇੱਕ ਸ਼ਾਨਦਾਰ ਪੇਂਟਿੰਗ ਗਿਫਟ ਕੀਤੀ ਸੀ। ਇਸ ਪੇਂਟਿੰਗ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ।
  • <>X

    ਸਲਮਾਨ-ਰਣਬੀਰ ਸਮੇਤ ਇਨ੍ਹਾਂ ਸਿਤਾਰਿਆਂ ਨੇ ਕੈਟਰੀਨਾ-ਵਿੱਕੀ ਨੂੰ ਦਿੱਤੇ ਕਰੋੜਾਂ ਦੇ ਤੋਹਫ਼ੇ

    ਕੈਟਰੀਨਾ ਅਤੇ ਵਿੱਕੀ ਕੌਸ਼ਲ ਨੂੰ ਮਿਲੇ ਮਹਿੰਗੇ ਤੋਹਫ਼ੇ
  • <>X

    ਸਲਮਾਨ-ਰਣਬੀਰ ਸਮੇਤ ਇਨ੍ਹਾਂ ਸਿਤਾਰਿਆਂ ਨੇ ਕੈਟਰੀਨਾ-ਵਿੱਕੀ ਨੂੰ ਦਿੱਤੇ ਕਰੋੜਾਂ ਦੇ ਤੋਹਫ਼ੇ

    ਉੱਥੇ ਹੀ ਰਿਤਿਕ ਰੋਸ਼ਨ ਨੇ ਦੋਹਾਂ ਨੂੰ ਵਿਆਹ ਦੇ ਤੋਹਫ਼ੇ ਵਜੋਂ BMW G310 R ਬਾਈਕ ਦਿੱਤੀ ਹੈ। ਦੱਸ ਦੇਈਏ ਕਿ ਇਸ ਬਾਈਕ ਦੀ ਕੀਮਤ ਕਰੀਬ 3 ਲੱਖ ਰੁਪਏ ਦੱਸੀ ਜਾ ਰਹੀ ਹੈ।
  • <>X

    ਸਲਮਾਨ-ਰਣਬੀਰ ਸਮੇਤ ਇਨ੍ਹਾਂ ਸਿਤਾਰਿਆਂ ਨੇ ਕੈਟਰੀਨਾ-ਵਿੱਕੀ ਨੂੰ ਦਿੱਤੇ ਕਰੋੜਾਂ ਦੇ ਤੋਹਫ਼ੇ

    ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੂੰ ਡਾਇਮੰਡ ਦੇ ਏਅਰਰਿੰਗ ਦਿੱਤੇ ਹਨ, ਜਿਸ ਦੀ ਕੀਮਤ 6.4 ਲੱਖ ਦੱਸੀ ਜਾ ਰਹੀ ਹੈ।
  • <>X

    ਸਲਮਾਨ-ਰਣਬੀਰ ਸਮੇਤ ਇਨ੍ਹਾਂ ਸਿਤਾਰਿਆਂ ਨੇ ਕੈਟਰੀਨਾ-ਵਿੱਕੀ ਨੂੰ ਦਿੱਤੇ ਕਰੋੜਾਂ ਦੇ ਤੋਹਫ਼ੇ

    ਇਸ ਦੇ ਨਾਲ ਹੀ ਰਣਬੀਰ ਕਪੂਰ ਨੇ ਕੈਟਰੀਨਾ ਕੈਫ ਨੂੰ 2.5 ਕਰੋੜ ਦੀ ਕੀਮਤ ਦਾ ਹੀਰੇ ਦਾ ਹਾਰ ਤੋਹਫ਼ੇ 'ਚ ਦਿੱਤਾ।
  • <X

    ਸਲਮਾਨ-ਰਣਬੀਰ ਸਮੇਤ ਇਨ੍ਹਾਂ ਸਿਤਾਰਿਆਂ ਨੇ ਕੈਟਰੀਨਾ-ਵਿੱਕੀ ਨੂੰ ਦਿੱਤੇ ਕਰੋੜਾਂ ਦੇ ਤੋਹਫ਼ੇ

    ਬਾਲੀਵੁੱਡ ਦੇ ਦਬੰਗ ਖ਼ਾਨ ਯਾਨੀਕਿ ਸਲਮਾਨ ਖ਼ਾਨ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ ਨੂੰ ਵਿਆਹ ਦੇ ਤੋਹਫ਼ੇ ਵਜੋਂ ਰੇਂਜ ਰੋਵਰ ਕਾਰ ਦਿੱਤੀ ਹੈ। ਇਸ ਕਾਰ ਦੀ ਕੀਮਤ 3 ਕਰੋੜ ਰੁਪਏ ਦੱਸੀ ਜਾ ਰਹੀ ਹੈ।
  • <> X

    रंगमंच में काम करके खुश हूं : इरा

    punjab kesari test gallery script by preet..