• >X

    ਸੌਖੀ ਨਹੀਂ ਸੀ 13 ਸਾਲ ਦੀ ਉਮਰ ''ਚ ਉਪਾਸਨਾ ਲਈ ਫ਼ਿਲਮੀ ਸਫਰ ਦੀ ਸ਼ੁਰੂਆਤ

    ਪਿਛਲੇ ਕਈ ਦਹਾਕਿਆਂ ਤੋਂ ਉਹ ਫ਼ਿਲਮ ਉਦਯੋਗ 'ਚ ਸਰਗਰਮ ਹਨ।
  • <>X

    ਸੌਖੀ ਨਹੀਂ ਸੀ 13 ਸਾਲ ਦੀ ਉਮਰ ''ਚ ਉਪਾਸਨਾ ਲਈ ਫ਼ਿਲਮੀ ਸਫਰ ਦੀ ਸ਼ੁਰੂਆਤ

    ਉਨ੍ਹਾਂ ਨੇ ਆਪਣੀਆਂ ਫ਼ਿਲਮਾਂ 'ਚ ਜਿੱਥੇ ਸੰਜੀਦਾ ਕਿਰਦਾਰ ਨਿਭਾਏ ਹਨ, ਉੱਥੇ ਕਈ ਹਲਕੀ ਫੁਲਕੀ ਕਮੇਡੀ ਵਾਲੇ ਕਿਰਦਾਰ ਵੀ ਨਿਭਾਏ ਹਨ ਅਤੇ
  • <>X

    ਸੌਖੀ ਨਹੀਂ ਸੀ 13 ਸਾਲ ਦੀ ਉਮਰ ''ਚ ਉਪਾਸਨਾ ਲਈ ਫ਼ਿਲਮੀ ਸਫਰ ਦੀ ਸ਼ੁਰੂਆਤ

    ਹਰ ਕਿਰਦਾਰ 'ਚ ਉਹ ਆਪਣੀ ਅਦਾਕਾਰੀ ਨਾਲ ਜਾਨ ਪਾ ਦਿੰਦੇ ਹਨ।
  • <>X

    ਸੌਖੀ ਨਹੀਂ ਸੀ 13 ਸਾਲ ਦੀ ਉਮਰ ''ਚ ਉਪਾਸਨਾ ਲਈ ਫ਼ਿਲਮੀ ਸਫਰ ਦੀ ਸ਼ੁਰੂਆਤ

    ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਅਤੇ ਕਰੀਅਰ ਨਾਲ ਜੁੜੀਆਂ ਕੁਝ ਗੱਲਾਂ ਦੱਸਣ ਜਾ ਰਹੇ ਹਾਂ।
  • <>X

    ਸੌਖੀ ਨਹੀਂ ਸੀ 13 ਸਾਲ ਦੀ ਉਮਰ ''ਚ ਉਪਾਸਨਾ ਲਈ ਫ਼ਿਲਮੀ ਸਫਰ ਦੀ ਸ਼ੁਰੂਆਤ

    ਉਪਾਸਨਾ ਸਿੰਘ ਕਿਸੇ ਪਛਾਣ ਦੀ ਮੁਹਤਾਜ਼ ਨਹੀਂ ਹੈ। ਉਪਾਸਨਾ ਸਿੰਘ ਦਾ ਜਨਮ 29 ਜੂਨ 1975 ਨੂੰ ਹੁਸ਼ਿਆਰਪੁਰ 'ਚ ਹੋਇਆ ਸੀ।
  • <>X

    ਸੌਖੀ ਨਹੀਂ ਸੀ 13 ਸਾਲ ਦੀ ਉਮਰ ''ਚ ਉਪਾਸਨਾ ਲਈ ਫ਼ਿਲਮੀ ਸਫਰ ਦੀ ਸ਼ੁਰੂਆਤ

    ਉਨ੍ਹਾਂ ਨੇ ਅਣਗਿਣਤ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਬਾਲੀਵੁੱਡ ਦੀਆਂ ਕਈ ਫ਼ਿਲਮਾਂ 'ਚ ਵੀ ਉਹ ਆਪਣੀ ਅਦਾਕਾਰੀ ਵਿਖਾ ਚੁੱਕੇ ਹਨ।
  • <>X

    ਸੌਖੀ ਨਹੀਂ ਸੀ 13 ਸਾਲ ਦੀ ਉਮਰ ''ਚ ਉਪਾਸਨਾ ਲਈ ਫ਼ਿਲਮੀ ਸਫਰ ਦੀ ਸ਼ੁਰੂਆਤ

    ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ।
  • <X

    ਸੌਖੀ ਨਹੀਂ ਸੀ 13 ਸਾਲ ਦੀ ਉਮਰ ''ਚ ਉਪਾਸਨਾ ਲਈ ਫ਼ਿਲਮੀ ਸਫਰ ਦੀ ਸ਼ੁਰੂਆਤ

    ਉਪਾਸਨਾ ਸਿੰਘ ਨੇ ਆਪਣੀ ਸ਼ੁਰੂਆਤੀ ਪੜ੍ਹਾਈ ਹੁਸ਼ਿਆਰਪੁਰ ਤੋਂ ਹੀ ਪੂਰੀ ਕੀਤੀ ਅਤੇ ਡ੍ਰਾਮੈਟਿਕ ਆਰਟ 'ਚ ਡਿਗਰੀ ਕੀਤੀ ਹੈ। ਉਪਾਸਨਾ ਸਿੰਘ ਮਹਿਜ਼ 7 ਸਾਲ ਦੇ ਸਨ ਜਦੋਂ ਉਨ੍ਹਾਂ ਨੇ ਦੂਰਦਰਸ਼ਨ 'ਤੇ ਪ੍ਰੋਗਰਾਮ ਦਿੰਦੇ ਸਨ ਪਰ 12-13 ਸਾਲ ਦੀ ਉਮਰ 'ਚ ਹੀ ਆਪਣੇ ਲੰਬੇ ਕੱਦ ਕਾਠ ਕਾਰਨ ਉਨ੍ਹਾਂ ਨੂੰ ਹੀਰੋਇਨ ਅਤੇ ਸਟੇਜ ਦੇ ਹੋਰ ਪ੍ਰੋਗਰਾਮ ਵੀ ਮਿਲਣ ਲੱਗ ਪਏ ਸਨ।
  • <> X

    रंगमंच में काम करके खुश हूं : इरा

    punjab kesari test gallery script by preet..