>Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਕੌਰ ਬੀ, ਗੁਰੂ ਘਰ ਦਾ ਲਿਆ ਆਸ਼ੀਰਵਾਦ
ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। <>Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਕੌਰ ਬੀ, ਗੁਰੂ ਘਰ ਦਾ ਲਿਆ ਆਸ਼ੀਰਵਾਦ
ਇਸ ਦੌਰਾਨ ਕੌਰ ਬੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਹਾਸਲ ਕੀਤਾ। ਉਸ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। <>Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਕੌਰ ਬੀ, ਗੁਰੂ ਘਰ ਦਾ ਲਿਆ ਆਸ਼ੀਰਵਾਦ
ਕੌਰ ਬੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦਿਆਂ ਦੀਆਂ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ ’ਤੇ ਸਾਂਝੀਆਂ ਕੀਤੀਆਂ ਹਨ। <>Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਕੌਰ ਬੀ, ਗੁਰੂ ਘਰ ਦਾ ਲਿਆ ਆਸ਼ੀਰਵਾਦ
ਇਨ੍ਹਾਂ ਤਸਵੀਰਾਂ ’ਚ ਕੌਰ ਬੀ ਸਰੋਵਰ ਕੰਢੇ ਬੈਠੀ ਨਜ਼ਰ ਆ ਰਹੀ ਹੈ। <>Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਕੌਰ ਬੀ, ਗੁਰੂ ਘਰ ਦਾ ਲਿਆ ਆਸ਼ੀਰਵਾਦ
ਤਸਵੀਰਾਂ ਨੂੰ ਉਸ ਦੇ ਚਾਹੁਣ ਵਾਲਿਆਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਹਰ ਕੋਈ ਵਾਹਿਗੁਰੂ ਦਾ ਸ਼ੁਕਰਾਨਾ ਕਰ ਰਿਹਾ ਹੈ। <>Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਕੌਰ ਬੀ, ਗੁਰੂ ਘਰ ਦਾ ਲਿਆ ਆਸ਼ੀਰਵਾਦ
ਸਰੋਵਰ ਕੰਢੇ ਬੈਠੀ ਕੌਰ ਬੀ ਵਾਹਿਗੁਰੂ ਦਾ ਸਿਮਰਨ ਕਰਦੀ ਵੀ ਨਜ਼ਰ ਆ ਰਹੀ ਹੈ। <>Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਕੌਰ ਬੀ, ਗੁਰੂ ਘਰ ਦਾ ਲਿਆ ਆਸ਼ੀਰਵਾਦ
ਕੌਰ ਬੀ ਦੇ ਕੰਮਕਾਜ ਦੀ ਗੱਲ ਕਰੀਏ ਤਾਂ ਕੁਝ ਦਿਨ ਪਹਿਲਾਂ ਉਸ ਨੇ ਆਪਣੇ ਨਵੇਂ ਗੀਤ ‘ਜਿਊਂਦਿਆਂ ’ਚ’ ਦਾ ਪੋਸਟਰ ਸਾਂਝਾ ਕੀਤਾ ਸੀ। <Xਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਕੌਰ ਬੀ, ਗੁਰੂ ਘਰ ਦਾ ਲਿਆ ਆਸ਼ੀਰਵਾਦ
ਕੌਰ ਬੀ ਨੇ ਗੀਤ ਦੇ ਕੁਝ ਬੋਲ ਗਾ ਕੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਹਨ ਪਰ ਗੀਤ ਦੇ ਅਧਿਕਾਰਕ ਰਿਲੀਜ਼ ਦੀ ਉਸ ਦੇ ਪ੍ਰਸ਼ੰਸਕ ਉਡੀਕ ਕਰ ਰਹੇ ਹਨ।
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..
-
<>
Xरंगमंच में काम करके खुश हूं : इरा
punjab kesari test gallery script by preet..