• >X

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ

    ਉੱਥੇ ਹੀ ਬੀਤੇ ਦਿਨੀਂ ਪੰਜਾਬ ਦੇ ਪ੍ਰਸਿੱਧ ਗਾਇਕ ਜਸਬੀਰ ਜੱਸੀ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਨਤਮਸਤਕ ਹੋਏ। ਜਸਬੀਰ ਜੱਸੀ ਨੇ ਉੱਥੇ ਪਹੁੰਚਦਿਆਂ ਹੀ ਪਵਿੱਤਰ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ।
  • <>X

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ

    ਦੱਸ ਦਈਏ ਕਿ ਇਸ ਦੌਰਾਨ ਦੀਆਂ ਕੁਝ ਤਸਵੀਰਾਂ ਜਸਬੀਰ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਜਸਬੀਰ ਜੱਸੀ ਨੇ ਕੈਪਸ਼ਨ 'ਚ ਲਿਖਿਆ ਹੈ, 'ਜਗਤ ਜਲੰਦਾ ਰਾਖ ਲੇ ਆਪਣੀ ਕਿਰਪਾ ਧਾਰ !!'
  • <X

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗਾਇਕ ਜਸਬੀਰ ਜੱਸੀ

    ਦੱਸਣਯੋਗ ਹੈ ਕਿ ਜਸਬੀਰ ਜੱਸੀ 90 ਦੇ ਦਹਾਕਿਆਂ 'ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਉਨ੍ਹਾਂ ਦਾ ਗਾਇਆ ਗਾਣਾ 'ਦਿਲ ਲੈ ਗਈ ਕੁੜੀ ਗੁਜਰਾਤ ਦੀ' ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹੈ।
  • <> X

    रंगमंच में काम करके खुश हूं : इरा

    punjab kesari test gallery script by preet..