• >X

    ਹੋਲੇ-ਮਹੱਲੇ ਮੌਕੇ ਖਾਲਸਾਈ ਰੰਗ ''ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਸੰਗਤ ਦਾ ਉਮੜਿਆ ਸੈਲਾਬ

    ਤੜਕਸਾਰ ਤੋਂ ਹੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਸੰਗਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਕਿਲਾ ਅਨੰਦਗੜ੍ਹ ਸਾਹਿਬ, ਕਿਲਾ ਲੋਹਗੜ੍ਹ ਸਾਹਿਬ, ਕਿਲਾ ਹੋਲਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ 'ਚ ਨਤਮਸਤਕ ਹੋ ਕੇ ਗੁਰੂ ਚਰਨਾਂ 'ਚ ਹਾਜ਼ਰੀ ਲਵਾ ਰਹੀਆਂ ਹਨ।
  • <>X

    ਹੋਲੇ-ਮਹੱਲੇ ਮੌਕੇ ਖਾਲਸਾਈ ਰੰਗ ''ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਸੰਗਤ ਦਾ ਉਮੜਿਆ ਸੈਲਾਬ

    ਅੱਜ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
  • <>X

    ਹੋਲੇ-ਮਹੱਲੇ ਮੌਕੇ ਖਾਲਸਾਈ ਰੰਗ ''ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਸੰਗਤ ਦਾ ਉਮੜਿਆ ਸੈਲਾਬ

    ਬੀਤੇ ਦਿਨ ਵੀ ਨਿਹੰਗ ਸਿੰਘਾਂ ਦੀਆਂ ਵੱਖ-ਵੱਖ ਜਥੇਬੰਦੀਆਂ ਹੋਲੇ-ਮਹੱਲੇ ਮੌਕੇ ਆਨੰਦਪੁਰ ਸਾਹਿਬ ਪਹੁੰਚੀਆਂ ਹੋਈਆਂ ਹਨ। ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਜੈਕਾਰੇ ਛੱਡਦਾ ਹੋਇਆ ਨਜ਼ਰ ਆ ਰਿਹਾ ਸੀ।
  • <>X

    ਹੋਲੇ-ਮਹੱਲੇ ਮੌਕੇ ਖਾਲਸਾਈ ਰੰਗ ''ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਸੰਗਤ ਦਾ ਉਮੜਿਆ ਸੈਲਾਬ

    ਸਾਰੇ ਗੁਰਦੁਆਰਾ ਸਾਹਿਬਾਨ ਨੂੰ ਰੰਗ-ਬਿਰੰਗੀਆਂ ਦੀਪਮਾਲਾਵਾਂ ਅਤੇ ਲੜੀਆਂ ਨਾਲ ਸਜਾਇਆ ਗਿਆ ਹੈ। ਸੰਗਤਾਂ ਲਈ ਵੱਖ-ਵੱਖ ਸੰਸਥਾਵਾਂ ਵੱਲੋਂ ਲੰਗਰਾਂ ਦੀ ਸੇਵਾ ਵੀ ਕੀਤੀ ਜਾ ਰਹੀ ਹੈ। ਗੁਰੂ ਨਗਰੀ ਅਨੰਦਪੁਰ ਸਾਹਿਬ ਵਿਖੇ ਪਿਛਲੇ ਦੋ ਦਿਨਾਂ ਤੋਂ ਸੋਹਣੀਆਂ ਦਸਤਾਰਾਂ ਦੇ ਸੁਨਹਿਰੀ ਰੰਗ ਦੇਖਣ ਨੂੰ ਮਿਲ ਰਹੇ ਹਨ।
  • <>X

    ਹੋਲੇ-ਮਹੱਲੇ ਮੌਕੇ ਖਾਲਸਾਈ ਰੰਗ ''ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਸੰਗਤ ਦਾ ਉਮੜਿਆ ਸੈਲਾਬ

    ਇਸ ਤੋਂ ਇਲਾਵਾ ਗੁਰੂ ਨਗਰੀ 'ਚ ਵੱਖ-ਵੱਖ ਸੰਸਥਾਵਾਂ ਵੱਲੋਂ ਦਸਤਾਰ ਕੈਂਪ ਲਗਾਏ ਗਏ ਹਨ, ਜਿੱਥੇ ਨੌਜਵਾਨਾਂ ਨੂੰ ਫਰੀ ਦਸਤਾਰ ਸਿਖਾਈ ਜਾ ਰਹੀ ਹੈ, ਉਥੇ ਹੀ ਉਨ੍ਹਾਂ ਨੂੰ ਮੁਫਤ ਦਸਤਾਰਾਂ ਵੀ ਵੰਡੀਆਂ ਜਾ ਰਹੀਆਂ ਹਨ, ਜਿਸ ਨਾਲ ਨੌਜਵਾਨਾਂ 'ਚ ਦਸਤਾਰ ਸਜਾਉਣ ਦੀ ਰੁਚੀ ਹੋਰ ਵਧ ਰਹੀ ਹੈ।
  • <>X

    ਹੋਲੇ-ਮਹੱਲੇ ਮੌਕੇ ਖਾਲਸਾਈ ਰੰਗ ''ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਸੰਗਤ ਦਾ ਉਮੜਿਆ ਸੈਲਾਬ

    ਹੋਲਾ-ਮਹੱਲਾ ਦੋ ਸ਼ਬਦ ਦਾ ਸੁਮੇਲ ਹੈ, ਜਿਸ ਦੇ ਅਖਰੀ ਅਰਥ ਭਾਈ ਕਾਨ ਸਿੰਘ ਨਾਭਾ ਦੇ ਮਹਾਨ ਕੋਸ਼ 'ਚ ਹੱਲਾ, ਹਮਲਾ ਜਾਂ ਹਮਲੇ ਦੀ ਥਾਂ ਕੀਤੇ ਗਏ ਹਨ।
  • <>X

    ਹੋਲੇ-ਮਹੱਲੇ ਮੌਕੇ ਖਾਲਸਾਈ ਰੰਗ ''ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਸੰਗਤ ਦਾ ਉਮੜਿਆ ਸੈਲਾਬ

    ਇਸ ਤਿਉਹਾਰ ਨੂੰ ਅੱਜ ਵੀ ਪੁਰਾਤਨ ਰਵਾਇਤਾਂ ਅਨੁਸਾਰ ਹੀ ਮਨਾਇਆ ਜਾਂਦਾ ਹੈ। 1701ਈਂ 'ਚ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ 'ਚ ਜੁਝਾਰੂ ਗੁਣ ਪੈਦਾ ਕਰਨ ਅਤੇ ਸਮੇਂ ਦੇ ਹਾਕਮ ਵੱਲੋਂ ਕੀਤੇ ਜਾ ਰਹੇ ਜ਼ੁਲਮਾਂ ਖਿਲਾਫ ਆਵਾਜ਼ ਚੁੱਕਣ ਲਈ ਇਸ ਨਿਵੇਕਲੇ ਤਿਉਹਾਰ ਦੀ ਸ਼ੁਰੂਆਤ ਕੀਤੀ ਸੀ।
  • <X

    ਹੋਲੇ-ਮਹੱਲੇ ਮੌਕੇ ਖਾਲਸਾਈ ਰੰਗ ''ਚ ਰੰਗਿਆ ਸ੍ਰੀ ਅਨੰਦਪੁਰ ਸਾਹਿਬ, ਸੰਗਤ ਦਾ ਉਮੜਿਆ ਸੈਲਾਬ

    ਮਹੱਲੇ ਦੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਰਦਾਸ ਕਰਕੇ ਨਗਾਰਿਆਂ ਦੀ ਚੋਟ 'ਤੇ ਜੈਕਾਰੇ ਛੱਡਦੀਆਂ ਹੋਈਆਂ ਨਿਹੰਗ ਸਿੰਘ ਫੌਜਾਂ ਘੋੜਿਆਂ 'ਤੇ ਸਵਾਰ ਹੋ ਕੇ ਸ਼ਾਸਤਰਾਂ ਦੇ ਜੌਹਰ ਦਿਖਾਉਂਦੀਆਂ ਖੁੱਲ੍ਹ ਮੈਦਾਨ 'ਚ ਜਾ ਪਹੁੰਚਦੀਆਂ ਹਨ।
  • <> X

    रंगमंच में काम करके खुश हूं : इरा

    punjab kesari test gallery script by preet..