Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 07, 2025

    10:33:34 PM

  • indian tourists visa free entry

    ਹੁਣ ਭਾਰਤੀਆਂ ਨੂੰ ਇਸ ਖ਼ੂਬਸੂਰਤ ਦੇਸ਼ 'ਚ ਮਿਲੇਗੀ...

  • police station

    ਪਤਨੀ ਦਾ ਵੱਢਿਆ ਸਿਰ ਲੈ ਕੇ ਥਾਣੇ ਪੁੱਜ ਗਿਆ ਪਤੀ,...

  • roshan health care

    ਮਰਦਾਨਾ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • punjab police transfer

    ਪੰਜਾਬ ਪੁਲਸ 'ਚ ਫੇਰਬਦਲ, DSP ਸਮਾਣਾ ਸਣੇ 3 PPS...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Pollywood News
  • Mansa
  • ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਗੋਲਡ ਮੈਡਲ ਤੇ ਸ਼ੁੱਭਦੀਪ ਮਮਤਾ ਐਵਾਰਡ ਨਾਲ ਕੀਤਾ ਗਿਆ ਸਨਮਾਨ

POLLYWOOD News Punjabi(ਪਾਲੀਵੁੱਡ)

ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਗੋਲਡ ਮੈਡਲ ਤੇ ਸ਼ੁੱਭਦੀਪ ਮਮਤਾ ਐਵਾਰਡ ਨਾਲ ਕੀਤਾ ਗਿਆ ਸਨਮਾਨ

  • Updated: 12 Feb, 2023 10:13 AM
Mansa
sidhu moosewala  s mother awarded with gold medal and shubhdeep mamta award
  • Share
    • Facebook
    • Tumblr
    • Linkedin
    • Twitter
  • Comment

ਮਾਨਸਾ (ਸੰਦੀਪ ਮਿੱਤਲ) : ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵੱਲੋਂ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਮਲਕੀਤ ਸਿੰਘ ਦਾਖਾ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਨੇ ਪਿੰਡ ਮੂਸਾ ਵਿਖੇ ਪਹੁੰਚ ਕੇ ਸਿੱਧੂ ਮੂਸੇਵਾਲਾ ਦੀ ਮਾਤਾ ਦਾ ਗੋਲਡ ਮੈਡਲ ਅਤੇ ਸ਼ੁੱਭਦੀਪ ਮਮਤਾ ਐਵਾਰਡ ਨਾਲ ਸਨਮਾਨ ਕੀਤਾ। ਇਸ ਮੌਕੇ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਉਹ ਹੀਰਾ ਸੀ, ਜਿਸਨੇ ਪੂਰੀ ਦੁਨੀਆ ਵਿਚ ਮਾਨਸਾ ਜ਼ਿਲ੍ਹੇ ਅਤੇ ਪੂਰੇ ਪੰਜਾਬ ਦਾ ਨਾਂ ਚਮਕਾਇਆ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਪੰਜਾਬ, ਪੰਜਾਬੀ, ਪੰਜਾਬੀਅਤ ਦਾ ਝੰਡਾ ਪੂਰੀ ਦੁਨੀਆ ’ਚ ਬੁਲੰਦ ਕਰ ਕੇ ਪੰਜਾਬੀਆਂ ਦਾ ਸਿਰ ਉੱਚਾ ਕੀਤਾ ਹੈ।

ਇਹ ਵੀ ਪੜ੍ਹੋ- ਚੰਡੀਗੜ੍ਹ ਵਿਖੇ ਗੁਆਂਢੀ ਨੌਜਵਾਨ ਨੇ ਦੋਸਤਾਂ ਨਾਲ ਮਿਲ ਕੁੜੀ ਦੀ ਰੋਲ਼ੀ ਪੱਤ, ਜੰਗਲ 'ਚ ਲਿਜਾ ਕੀਤਾ ਗੈਂਗਰੇਪ

ਉਨ੍ਹਾਂ ਆਖਿਆ ਕਿ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵੱਲੋਂ ਅਸੀਂ ਉਸ ਸਪੂਤ ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਮੂਸਾ ਨੂੰ ਸ਼ਖ਼ਸ਼ੀਅਤ ਅਤੇ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਗੋਲਡ ਮੈਡਲ ਅਤੇ ਸ਼ੁੱਭਦੀਪ ਮਮਤਾ ਐਵਾਰਡ ਨਾਲ ਸਨਮਾਨ ਕਰਦੇ ਹੋਏ ਮਾਣ ਮਹਿਸੂਸ ਕਰਦੇ ਹਾਂ। ਉਨ੍ਹਾਂ ਮੂਸੇਵਾਲਾ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਮੇਸ਼ਾ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ ਅਤੇ ਜਿੱਥੇ ਵੀ ਪਰਿਵਾਰ ਉਨ੍ਹਾਂ ਨੂੰ ਯਾਦ ਕਰੇਗਾ, ਉੱਥੇ ਹਾਜ਼ਰ ਹੋ ਜਾਣਗੇ। ਇਸ ਮੌਕੇ ਸਿੱਧੂ ਮੂਸੇਵਾਲੇ ਦੀ ਮਾਤਾ ਚਰਨ ਕੌਰ, ਪਿਤਾ ਬਲਕੌਰ ਸਿੰਘ ਨੇ ਸਮੂਹ ਮੰਚ ਮੈਂਬਰਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ- ਬਠਿੰਡਾ 'ਚ ਚੱਲਦੀ ਸਕੂਲ ਵੈਨ 'ਚੋਂ ਡਿੱਗੀ ਮਾਸੂਮ ਬੱਚੀ, ਵੀਡੀਓ ਦੇਖ ਖੜ੍ਹੇ ਹੋ ਜਾਣਗੇ ਰੌਂਗਟੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Mansa
  • Malwa Sabyacharak Manch
  • Sidhu Moosewala Mother
  • Award
  • ਮਾਨਸਾ
  • ਮਾਲਵਾ ਸੱਭਿਆਚਾਰਕ ਮੰਚ
  • ਸਿੱਧੂ ਮੂਸੇਵਾਲਾ ਦੀ ਮਾਤਾ
  • ਸਨਮਾਨ

ਸ਼ਹਿਨਾਜ਼ ਗਿੱਲ ਦੀ ਵੱਡੀ ਉਪਲਬਧੀ, ਫਿਲਮਫੇਅਰ ਮੈਗਜ਼ੀਨ ਦੇ ਕਵਰ ਪੇਜ 'ਤੇ ਛਾਈ 'ਪੰਜਾਬ ਦੀ ਕੈਟਰੀਨਾ'

NEXT STORY

Stories You May Like

  • singer roop lal dhir to be honoured with gold medal
    10 ਜੂਨ ਨੂੰ ਗਾਇਕ ਰੂਪ ਲਾਲ ਧੀਰ ਦਾ ਹੋਵੇਗਾ ਗੋਲਡ ਮੈਡਲ ਨਾਲ ਸਨਮਾਨ
  • sidhu moosewala third death anniversary
    ਪੁੱਤ ਸ਼ੁੱਭਦੀਪ ਦੀ ਤੀਜੀ ਬਰਸੀ ਮੌਕੇ ਭਾਵੁਕ ਹੋਈ ਮਾਂ ਚਰਨ ਕੌਰ, ਪੋਸਟ ਸਾਂਝੀ ਕਰ ਮੂਸੇਵਾਲਾ ਨੂੰ ਕੀਤਾ ਯਾਦ
  • sidhu moosewala third death anniversary
    ਨਿੱਕੇ ਸਿੱਧੂ ਨੂੰ ਗੋਦੀ 'ਚ ਚੁੱਕ ਵੱਡੇ ਪੁੱਤ ਸਿੱਧੂ ਮੂਸੇ ਵਾਲਾ ਦੀ ਬਰਸੀ 'ਤੇ ਪਹੁੰਚੇ ਮਾਤਾ ਚਰਨ ਕੌਰ, ਭਾਵੁਕ ਕਰ...
  • navjot kaur sidhu announces to contest 2027 elections
    ਨਵਜੋਤ ਕੌਰ ਸਿੱਧੂ ਨੇ ਕੀਤਾ ਚੋਣ ਲੜਨ ਦਾ ਐਲਾਨ, ਪੱਤਰਕਾਰਾਂ ਸਾਹਮਣੇ ਆਖ 'ਤੀ ਆਹ ਗੱਲ
  • inspector harpreet kaur arrested in corruption case  sent to jail for 14 days
    ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
  • nda meeting narendra modi appreciation motion
    NDA ਦੀ ਬੈਠਕ 'ਚ ਪਾਸ ਕੀਤਾ ਗਿਆ ਹਥਿਆਰਬੰਦ ਫੋਰਸਾਂ ਤੇ PM ਮੋਦੀ ਦੀ ਪ੍ਰਸ਼ੰਸਾ ਦਾ ਮਤਾ
  • raman arora and building inspector harpreet kaur
    ਰਮਨ ਅਰੋੜਾ ਤੇ ਹਰਪ੍ਰੀਤ ਕੌਰ ਨੂੰ ਮੈਡੀਕਲ ਜਾਂਚ ਲਈ ਲਿਆਂਦਾ ਗਿਆ ਸਿਵਲ ਹਸਪਤਾਲ
  • vigilance  amandeep kaur  corruption
    ਬਰਖਾਸਤ ਸੀਨੀਅਰ ਸਿਪਾਹੀ ਅਮਨਦੀਪ ਕੌਰ 'ਤੇ ਕਾਰਵਾਈ ਤੋਂ ਬਾਅਦ ਵਿਜੀਲੈਂਸ ਦਾ ਖੁਲਾਸਾ
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
  • illegally constructed showrooms at the behest of raman arora
    ਮੰਡੀ ਦੇ ਲਾਲੇ ਖ਼ਿਲਾਫ਼ FIR ਦੀ ਸਿਫ਼ਾਰਿਸ਼, ਰਮਨ ਅਰੋੜਾ ਦੇ ਕਹਿਣ ’ਤੇ...
  • mann government s big step to save groundwater in punjab
    ਪੰਜਾਬ ਸਰਕਾਰ ਦਾ ਵੱਡਾ ਕਦਮ, 6 ਜ਼ਿਲ੍ਹਿਆਂ 'ਚ ਸ਼ੁਰੂ ਕੀਤਾ ਇਹ ਪ੍ਰਾਜੈਕਟ
  • bhagwant mann statement
    ਕਾਂਗਰਸ ਦੀ ਅੰਦਰੂਨੀ ਲੜਾਈ ਖ਼ਤਮ ਨਹੀਂ ਹੋ ਰਹੀ ਤੇ ਭਾਜਪਾ ਮੈਦਾਨ ਤੋਂ ਭੱਜ ਰਹੀ :...
Trending
Ek Nazar
afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

big announcement made from june 26 to 29 mobile market will remain closed

Punjab: 26 ਤੋਂ 29 ਜੂਨ ਤੱਕ ਹੋ ਗਿਆ ਵੱਡਾ ਐਲਾਨ, ਬੰਦ ਰਹਿਣਗੀਆਂ ਇਹ ਦੁਕਾਨਾਂ

congress leadership split in the punjab

ਵੜਿੰਗ-ਬਾਜਵਾ ਬਨਾਮ ਚੰਨੀ-ਰਾਣਾ ਵਿਚਕਾਰ ਸ਼ੁਰੂ ਹੋਏ ਖੁੱਲ੍ਹੇ ਸੰਘਰਸ਼ ਨੇ ਕਾਂਗਰਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪਾਲੀਵੁੱਡ ਦੀਆਂ ਖਬਰਾਂ
    • trailer of   dakuaan da munda 3   is released
      ਪੰਜਾਬੀ ਸਿਨੇਮਾ ਦੀ ਸਭ ਤੋਂ ਵੱਡੀ ਐਕਸ਼ਨ ਫ੍ਰੈਂਚਾਇਜ਼ੀ ਦੀ ਨਵੀਂ ਫਿਲਮ ‘ਡਾਕੂਆਂ...
    • criminal justice 4 surveen chawla shared bad experience
      ਜਦੋਂ ਸੁਰਵੀਨ ਚਾਵਲਾ ਨਾਲ ਡਾਇਰੈਕਟਰ ਨੇ ਕੀਤੀ ਗੰਦੀ ਹਰਕਤ...! ਅਦਾਕਾਰਾ ਨੇ ਖ਼ੁਦ...
    • gurdas maan to rock melbourne in august
      ਅਗਸਤ ਮਹੀਨੇ ਮੈਲਬੌਰਨ 'ਚ ਧਮਾਲਾਂ ਪਾਉਣਗੇ ਗੁਰਦਾਸ ਮਾਨ
    • diljit dosanjh  s film detective sherdil will be released on zee5 on june 20
      20 ਜੂਨ ਨੂੰ ਇਸ OTT ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ ਦਿਲਜੀਤ ਦੋਸਾਂਝ ਦੀ ਫਿਲਮ...
    • punjabi singer milind gaba becomes father of twins
      'Twist Nahi Twins...', ਪੰਜਾਬੀ ਗਾਇਕ ਮਿਲਿੰਦ ਗਾਬਾ ਬਣੇ ਪਿਤਾ, ਪਤਨੀ ਨੇ...
    • punjabi folk singer mohini rasila passes away
      ਪੰਜਾਬੀ ਸੰਗੀਤ ਜਗਤ 'ਚ ਸੋਗ ਦੀ ਲਹਿਰ, ਲੋਕ ਗਾਇਕਾ ਮੋਹਣੀ ਰਸੀਲਾ ਦਾ ਦੇਹਾਂਤ
    • sidhu moosewala  s   dollar   song will be heard again in   cinema
      ਸਿਨੇਮਾਘਰਾਂ ’ਚ ਮੁੜ ਸੁਣਨ ਨੂੰ ਮਿਲੇਗਾ ਸਿੱਧੂ ਮੂਸੇ ਵਾਲਾ ਦਾ ‘ਡਾਲਰ’ ਗੀਤ
    • how rich is diljit dosanjh tasted the most expensive coffee in london
      ਦਿਲਜੀਤ ਨੇ ਲੰਡਨ 'ਚ ਚੱਖਿਆ ਸਭ ਤੋਂ ਮਹਿੰਗੀ ਕੌਫੀ ਦਾ ਸੁਆਦ, ਇੰਨੀ ਹੈ 1 ਕੱਪ ਦੀ...
    • sidhu moosewala third death anniversary
      ਨਿੱਕੇ ਸਿੱਧੂ ਨੂੰ ਗੋਦੀ 'ਚ ਚੁੱਕ ਵੱਡੇ ਪੁੱਤ ਦੀ ਬਰਸੀ 'ਤੇ ਪਹੁੰਚੇ ਮਾਤਾ ਚਰਨ...
    • sidhu moosewala third death anniversary
      ਟਿੱਬਿਆਂ ਦੇ ਪੁੱਤ' ਦੀ ਤੀਜੀ ਬਰਸੀ ਮੌਕੇ ਭਾਵੁਕ ਹੋਈ ਮਾਂ ਚਰਨ ਕੌਰ, ਪੋਸਟ ਸਾਂਝੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +