Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    10:35:02 PM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ ਪੰਜਾਬ ’ਚ 33 ਅਹੁਦੇ ਸੱਖਣੇ

PUNJAB News Punjabi(ਪੰਜਾਬ)

ਹੈਰਾਨੀਜਨਕ ! ਪੂਰੇ ਦੇਸ਼ 'ਚ 1,300 IAS ਅਫ਼ਸਰਾਂ ਦੇ ਅਹੁਦੇ ਖਾਲ੍ਹੀ, ਇਕੱਲੇ ਪੰਜਾਬ ’ਚ 33 ਅਹੁਦੇ ਸੱਖਣੇ

  • Edited By Shivani Attri,
  • Updated: 19 Mar, 2026 11:45 AM
Jalandhar
1 300 ias officer posts vacant across the india country
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ (ਧਵਨ)-ਦੇਸ਼ ਵਿਚ ਪ੍ਰਸ਼ਾਸਨਿਕ ਢਾਂਚੇ ਨੂੰ ਲੈ ਕੇ ਇਕ ਵੱਡੀ ਚਿੰਤਾ ਸਾਹਮਣੇ ਆਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਪੂਰੇ ਦੇਸ਼ ਵਿਚ ਕਰੀਬ 1,300 ਆਈ. ਏ. ਐੱਸ. ਅਧਿਕਾਰੀਆਂ ਦੇ ਅਹੁਦੇ ਖਾਲ੍ਹੀ ਪਏ ਹਨ, ਜਿਸ ਨਾਲ ਸ਼ਾਸਨ-ਵਿਵਸਥਾ ’ਤੇ ਸਿੱਧਾ ਅਸਰ ਪੈ ਰਿਹਾ ਹੈ। ਅਧਿਕਾਰੀਆਂ ਦੀ ਕਮੀ ਕਾਰਨ ਕਈ ਮਹੱਤਵਪੂਰਨ ਵਿਭਾਗਾਂ ਅਤੇ ਜ਼ਿਲ੍ਹਿਆਂ ਵਿਚ ਕੰਮਕਾਜ ਪ੍ਰਭਾਵਿਤ ਹੋ ਰਿਹਾ ਹੈ।

ਰਿਪੋਰਟ ਅਨੁਸਾਰ ਸਭ ਤੋਂ ਵੱਧ ਅਸਰ ਉੱਤਰ ਪ੍ਰਦੇਸ਼ ਵਿਚ ਵੇਖਿਆ ਜਾ ਰਿਹਾ ਹੈ, ਜਿੱਥੇ 652 ਆਈ. ਏ. ਐੱਸ. ਅਹੁਦਿਆਂ ਵਿਚੋਂ 81 ਅਹੁਦੇ ਖਾਲ੍ਹੀ ਹਨ। ਉੱਥੇ ਹੀ ਪੰਜਾਬ ਵਿਚ ਵੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ, ਜਿੱਥੇ ਕੁੱਲ੍ਹ 231 ਪ੍ਰਵਾਨਿਤ ਅਹੁਦਿਆਂ ਵਿਚੋਂ 33 ਖਾਲ੍ਹੀ ਪਏ ਹਨ। ਇਸ ਨਾਲ ਪ੍ਰਸ਼ਾਸਨਿਕ ਕੰਮਕਾਜ ਅਤੇ ਨੀਤੀਆਂ ਨੂੰ ਲਾਗੂ ਕਰਨ ਵਿਚ ਦੇਰੀ ਹੋ ਰਹੀ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਮਿਲੇ ਸਾਬਕਾ MP ਜਸਬੀਰ ਸਿੰਘ ਡਿੰਪਾ, ਪੰਜਾਬ ਦੀ ਸਿਆਸਤ ’ਤੇ ਹੋਈ ਚਰਚਾ

ਮਾਹਿਰਾਂ ਦਾ ਮੰਨਣਾ ਹੈ ਕਿ ਆਈ. ਏ. ਐੱਸ. ਅਧਿਕਾਰੀਆਂ ਦੀ ਕਮੀ ਦਾ ਸਿੱਧਾ ਅਸਰ ਸਰਕਾਰੀ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਕਾਨੂੰਨ-ਵਿਵਸਥਾ ’ਤੇ ਪੈ ਸਕਦਾ ਹੈ। ਕਈ ਜ਼ਿਲ੍ਹਿਆਂ ਵਿਚ ਇਕ ਹੀ ਅਧਿਕਾਰੀ ਨੂੰ ਵਾਧੂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਕੰਮ ਦਾ ਬੋਝ ਵਧ ਰਿਹਾ ਹੈ ਅਤੇ ਫੈਸਲੇ ਲੈਣ ਵਿਚ ਦੇਰੀ ਹੋ ਰਹੀ ਹੈ।

ਸਰਕਾਰੀ ਪੱਧਰ ’ਤੇ ਇਸ ਸਮੱਸਿਆ ਨੂੰ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਸੰਘ ਲੋਕ ਸੇਵਾ ਕਮਿਸ਼ਨ (ਯੂ. ਪੀ. ਐੱਸ. ਸੀ.) ਰਾਹੀਂ ਰੈਗੂਲਰ ਭਰਤੀ ਦੇ ਬਾਵਜੂਦ ਵਧਦੀ ਲੋੜ ਅਤੇ ਸੇਵਾਮੁਕਤੀ ਕਾਰਨ ਇਹ ਪਾੜਾ ਬਣਿਆ ਹੋਇਆ ਹੈ। ਆਉਣ ਵਾਲੇ ਸਮੇਂ ਵਿਚ ਇਸ ਕਮੀ ਨੂੰ ਪੂਰਾ ਕਰਨਾ ਸਰਕਾਰ ਲਈ ਇਕ ਵੱਡੀ ਚੁਣੌਤੀ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • IAS officer posts vacant
  • india country
  • ਹੈਰਾਨੀਜਨਕ ਅੰਕੜੇ
  • ਪ੍ਰਸ਼ਾਸਨਿਕ ਢਾਂਚਾ

ਦੋਸਤ ਤੇ ਪਿਓ ਨਾਲ ਮਿਲ ਕੇ ਕੰਪਨੀ ਨੂੰ ਲਾਇਆ ਲੱਖਾਂ ਦਾ ਰਗੜਾ, ਫ਼ਰਾਰ ਮੁਲਜ਼ਮ ਦੀ ਤਲਾਸ਼ 'ਚ ਛਾਪੇਮਾਰੀ ਜਾਰੀ

NEXT STORY

Stories You May Like

  • positions  resignation dharmendra pradhan
    ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਧਰਮਿੰਦਰ ਪ੍ਰਧਾਨ ਦੀ ਕੀ ਹੋਵੇਗੀ ਭੂਮਿਕਾ? ਭਵਿੱਖ ਨੂੰ ਲੈ ਕੇ ਛਿੱੜੀ ਚਰਚਾ
  • a turbulent history of presidency in bangladesh
    ਬੰਗਲਾਦੇਸ਼ 'ਚ ਰਾਸ਼ਟਰਪਤੀ ਅਹੁਦੇ ਦਾ ਉਥਲ-ਪੁਥਲ ਭਰਿਆ ਇਤਿਹਾਸ
  • volkswagen  s profit falls  jobs of employees at risk
    Volkswagen ਦਾ ਮੁਨਾਫਾ 33% ਘਟਿਆ, ਖਤਰੇ 'ਚ ਹਜ਼ਾਰਾਂ ਮੁਲਾਜ਼ਮਾਂ ਦੀਆਂ ਨੌਕਰੀਆਂ
  • punjab police officer transfers police transfers
    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ ਬਦਲੀਆਂ ਦੀ ਸੂਚੀ
  • shah  s statement on dharmendra pradhan  s resignation came to light
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ ਸ਼ਾਹ ਦਾ ਬਿਆਨ ਆਇਆ ਸਾਹਮਣੇ, ਕਿਹਾ- 'ਭਾਜਪਾ ਵਰਕਰਾਂ ਲਈ ਅਹੁਦੇ ਤੋਂ ਵੱਡਾ ਦੇਸ਼'
  • blackout in cuba
    ਮੁੜ ਹੋ ਗਿਆ blackout! ਪੂਰੇ ਦੇਸ਼ ਦੀ ਬਿਜਲੀ ਗੁੱਲ, ਕਿਊਬਾ ਦੀਆਂ ਵਧੀਆਂ ਮੁਸ਼ਕਲਾਂ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
  • cockroach janta party instagram 2 56 crore followers
    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ' ਦੇ ਫਾਲੋਅਰਜ਼ ਦੀ ਗਿਣਤੀ, 3 ਦਿਨਾਂ 'ਚ ਜੁੜੇ 33 ਲੱਖ ਨਵੇਂ ਲੋਕ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • girl arrested for posing as fake assistant police officer
      ਪੰਜਾਬ 'ਚ ਫੜੀ ਗਈ ਲਾਲ ਚੂੜੇ ਵਾਲੀ SHO! ਕਾਰਨਾਮਾ ਜਾਣ ਤੁਹਾਡੇ ਵੀ ਉੱਡਣਗੇ ਹੋਸ਼
    • security increased in jalandhar deployment of women police personnel
      ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ...
    • khalistani slogans found written on school walls in jalandhar
      ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • heroin worth rs 350 000 000 seized in punjab one smuggler arrested
      ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ ਤਸਕਰ ਗ੍ਰਿਫ਼ਤਾਰ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • amritsar police commissioner gurpreet singh bhullar on leave
      ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਛੁੱਟੀ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +