Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    6:36:48 PM

  • pm narendra modi may come to punjab on july 13

    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ,...

  • national highway mata vaishno devi punjab

    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ,...

  • preparations are being made to mix 15  isobutanol in diesel  nitin gadkari

    E20 ਪੈਟਰੋਲ ਤੋਂ ਬਾਅਦ ਹੁਣ ਡੀਜ਼ਲ 'ਚ 15%...

  • heavy rains will occur in punjab

    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CBG ਪ੍ਰਾਜੈਕਟਾਂ 'ਚ ਸਾਲਾਨਾ 1.8 ਮਿਲੀਅਨ ਟਨ ਪਰਾਲੀ ਦੀ ਹੋਵੇਗੀ ਵਰਤੋਂ : ਮੰਤਰੀ ਅਮਨ ਅਰੋੜਾ

PUNJAB News Punjabi(ਪੰਜਾਬ)

CBG ਪ੍ਰਾਜੈਕਟਾਂ 'ਚ ਸਾਲਾਨਾ 1.8 ਮਿਲੀਅਨ ਟਨ ਪਰਾਲੀ ਦੀ ਹੋਵੇਗੀ ਵਰਤੋਂ : ਮੰਤਰੀ ਅਮਨ ਅਰੋੜਾ

  • Updated: 10 Jan, 2023 09:08 PM
Chandigarh
1 8 million tonnes of straw will be used annually in cbg projects
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪਰਾਲੀ ਸਾੜਨ ਦੀ ਸਮੱਸਿਆ ਦੇ ਸਥਾਈ ਹੱਲ ਅਤੇ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਲਗਾਏ ਜਾ ਰਹੇ 43 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟਾਂ 'ਚ ਸਾਲਾਨਾ ਤਕਰੀਬਨ 1.8 ਮਿਲੀਅਨ ਟਨ ਝੋਨੇ ਦੀ ਪਰਾਲੀ ਦੀ ਵਰਤੋਂ ਕਰਨ ਦੀ ਯੋਜਨਾ ਬਣਾਈ ਹੈ। ਇਹ ਜਾਣਕਾਰੀ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਇੱਥੇ ਪੇਡਾ ਕੰਪਲੈਕਸ ਵਿਖੇ ਸੀ.ਬੀ.ਜੀ. ਡਿਵੈੱਲਪਰਾਂ ਨਾਲ ਵਿਚਾਰ-ਵਟਾਂਦਰੇ ਲਈ ਰੱਖੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।ਸੀ.ਬੀ.ਜੀ. ਡਿਵੈੱਲਪਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਗੈਸ ਪਾਈਪਲਾਈਨਾਂ ਰਾਹੀਂ ਸੀ.ਬੀ.ਜੀ. ਦੀ ਆਫ਼ ਟੇਕਿੰਗ ਵਾਸਤੇ ਪੇਡਾ, ਗੇਲ, ਸੀ.ਜੀ.ਡੀ. ਕੰਪਨੀਆਂ, ਸੀ.ਬੀ.ਜੀ. ਉਤਪਾਦਕਾਂ ਅਤੇ ਪੀ.ਬੀ.ਆਈ.ਪੀ. ਵਰਗੇ ਸਾਰੇ ਹਿੱਸੇਦਾਰਾਂ ਦਾ ਕੋਰ ਗਰੁੱਪ ਬਣਾਉਣ ਦੀ ਪ੍ਰਕਿਰਿਆ ਅਧੀਨ ਹੈ।

ਉਨ੍ਹਾਂ ਕਿਹਾ ਕਿ 33.23 ਟਨ ਪ੍ਰਤੀ ਦਿਨ (ਟੀ.ਪੀ.ਡੀ.) ਕੁੱਲ ਸਮਰੱਥਾ ਵਾਲਾ ਏਸ਼ੀਆ ਦਾ ਸਭ ਤੋਂ ਵੱਡਾ ਸੀ.ਬੀ.ਜੀ. ਪਲਾਂਟ ਸੰਗਰੂਰ ਵਿੱਚ ਚਾਲੂ ਕੀਤਾ ਜਾ ਚੁੱਕਾ ਹੈ ਅਤੇ 12 ਟੀ.ਪੀ.ਡੀ. ਸਮਰੱਥਾ ਦਾ ਇੱਕ ਹੋਰ ਸੀ.ਬੀ.ਜੀ. ਪ੍ਰਾਜੈਕਟ ਖੰਨਾ ਵਿਖੇ ਕਾਰਜਸ਼ੀਲ ਕੀਤਾ ਗਿਆ ਹੈ, ਜਿਸ ਦਾ ਟਰਾਇਲ ਚੱਲ ਰਿਹਾ ਹੈ। ਮੌਜੂਦਾ ਸਮੇਂ ਇਸ ਪਲਾਂਟ ਵਿੱਚੋਂ ਰੋਜ਼ਾਨਾ ਲਗਭਗ 3 ਟਨ ਸੀ.ਬੀ.ਜੀ. ਦਾ ਉਤਪਾਦਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਅਲਾਟ ਕੀਤੇ ਗਏ 41 ਹੋਰ ਸੀ.ਬੀ.ਜੀ. ਪ੍ਰਾਜੈਕਟ ਵੱਖ-ਵੱਖ ਪੜਾਵਾਂ 'ਤੇ ਲਾਗੂ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੇ ਅਗਲੇ ਦੋ ਸਾਲਾਂ ਵਿੱਚ ਕਾਰਜਸ਼ੀਲ ਹੋਣ ਦੀ ਉਮੀਦ ਹੈ।

ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਸਾਰੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ 'ਤੇ ਸਾਲਾਨਾ ਲਗਭਗ 20 ਲੱਖ ਟਨ ਖੇਤੀ ਰਹਿੰਦ-ਖੂੰਹਦ ਦੀ ਖਪਤ ਹੋਵੇਗੀ ਅਤੇ 515.58 ਟੀ.ਪੀ.ਡੀ. ਸੀ.ਬੀ.ਜੀ. ਪੈਦਾ ਕਰਨਗੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 10 ਟੀ.ਪੀ.ਡੀ. ਸਮਰੱਥਾ ਵਾਲੇ 200 ਹੋਰ ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਦੀ ਸਮਰੱਥਾ ਹੈ ਕਿਉਂਕਿ ਸੂਬੇ ਵਿੱਚ ਪ੍ਰਤੀ ਸਾਲ ਲਗਭਗ 20 ਮਿਲੀਅਨ ਟਨ ਝੋਨੇ ਦੀ ਪਰਾਲੀ ਦਾ ਉਤਪਾਦਨ ਹੁੰਦਾ ਹੈ।
ਸੂਬਾ ਸਰਕਾਰ ਵੱਲੋਂ ਸੀ.ਬੀ.ਜੀ. ਡਿਵੈੱਲਪਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਇਨਵੈਸਟ ਪੰਜਾਬ ਰਾਹੀਂ ਸਿੰਗਲ ਸਟਾਪ ਕਲੀਅਰੈਂਸ ਵਰਗੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਜ਼ਮੀਨ ਦੇ ਰਜਿਸਟ੍ਰੇਸ਼ਨ ਚਾਰਜਿਜ਼ ਤੇ ਸਟੈਂਪ ਡਿਊਟੀ ਤੋਂ ਛੋਟ ਦੇਣ ਦੇ ਨਾਲ ਨਾਲ ਬਿਜਲੀ ਦੇ ਖਰਚਿਆਂ, ਸੀ.ਐਲ.ਯੂ. ਅਤੇ ਈ.ਡੀ.ਸੀ. ਦੇ ਖਰਚਿਆਂ ਤੋਂ ਛੋਟ ਵਰਗੀਆਂ ਹੋਰ ਕਈ ਰਿਆਇਤਾਂ ਵੀ ਪ੍ਰਦਾਨ ਕਰ ਰਹੀ ਹੈ।

PunjabKesari

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ 'ਤੇ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਦੁਆਰਾ ਤਿਆਰ ਕੀਤੀ ਫਰਮੈਂਟਿਡ ਆਰਗੈਨਿਕ ਮੈਨਿਊਰ (ਜੈਵਿਕ ਖਾਦ) ਦੀ ਚੁਕਾਈ ਅਤੇ ਖਰੀਦ ਲਈ ਪਹਿਲਾਂ ਹੀ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਖੇਤੀ ਅਤੇ ਬਾਗ਼ਬਾਨੀ ਵਿੱਚ ਐਫ.ਓ.ਐਮ. ਦੀ ਵਰਤੋਂ 'ਤੇ ਅਧਿਐਨ ਕਰਵਾਏ ਅਤੇ ਵਿਸਥਾਰਤ ਰਿਪੋਰਟ ਪੇਸ਼ ਕਰੇ।
ਉਨ੍ਹਾਂ ਅੱਗੇ ਦੱਸਿਆ ਕਿ ਸੂਬਾ  ਸਰਕਾਰ ਦੇ ਠੋਸ ਯਤਨਾਂ ਸਦਕਾ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ, ਭਾਰਤ ਸਰਕਾਰ ਨੇ 02.11.2022 ਦੀ ਆਪਣੀ ਨੋਟੀਫਿਕੇਸ਼ਨ ਰਾਹੀਂ, ਸੀ.ਬੀ.ਜੀ. ਪ੍ਰਾਜੈਕਟਾਂ 'ਤੇ ਕੇਂਦਰੀ ਵਿੱਤੀ ਸਹਾਇਤਾ (ਸੀ.ਐਫ.ਏ.) ਦੀ ਵਿਵਸਥਾ ਨੂੰ ਮੁੜ ਬਹਾਲ ਕੀਤਾ ਹੈ ਜੋ ਕਿ 4.8 ਟੀ.ਡੀ.ਪੀ. ਸਮਰੱਥਾ ਪਿੱਛੇ 4 ਕਰੋੜ ਰੁਪਏ ਹੈ। ਵੱਧ ਤੋਂ ਵੱਧ ਸੀ.ਐਫ.ਏ.10 ਕਰੋੜ ਰੁਪਏ ਪ੍ਰਤੀ ਪ੍ਰਾਜੈਕਟ ਹੈ।

ਇਸ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਵੀ.ਸੀ. ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਪੀਏਯੂ ਵੱਲੋਂ ਐਫ.ਓ.ਐਮ. ਦੀ ਵਰਤੋਂ ਬਾਰੇ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਇਸ ਸਾਲ ਅਪ੍ਰੈਲ ਵਿੱਚ ਇੱਕ ਐਡਵਾਈਜ਼ਰੀ ਜਾਰੀ ਕੀਤੀ ਜਾਵੇਗੀ।
ਮੀਟਿੰਗ ਵਿੱਚ ਸੀ.ਬੀ.ਜੀ. ਡਿਵੈੱਲਪਰਾਂ ਦਾ ਸਵਾਗਤ ਕਰਦਿਆਂ ਚੇਅਰਮੈਨ ਪੇਡਾ ਸ੍ਰੀ ਐੱਚ.ਐੱਸ. ਹੰਸਪਾਲ ਨੇ ਕਿਹਾ ਕਿ ਸੀ.ਬੀ.ਜੀ. ਪ੍ਰਾਜੈਕਟ ਖੇਤੀ ਰਹਿੰਦ-ਖੂੰਹਦ, ਕਾਰਬਨ ਨਿਕਾਸੀ ਅਤੇ ਪ੍ਰਦੂਸ਼ਣ ਦਾ ਠੋਸ ਹੱਲ ਹਨ। ਤੁਹਾਡੀਆਂ ਕੋਸ਼ਿਸ਼ਾਂ ਨੂੰ ਦੇਸ਼ ਦੀ ਸੇਵਾ ਵਿੱਚ ਯੋਗਦਾਨ ਮੰਨਿਆ ਜਾਵੇਗਾ। ਇਹ ਪ੍ਰਾਜੈਕਟ ਕਿਸਾਨਾਂ ਲਈ ਵਾਧੂ ਮਾਲੀਆ ਸਰੋਤ ਪੈਦਾ ਕਰਨ ਤੋਂ ਇਲਾਵਾ, ਨਵੇਂ ਉੱਦਮਾਂ ਦੀ ਸ਼ੁਰੂਆਤ ਅਤੇ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣਗੇ।

ਪੇਡਾ ਦੇ ਮੁੱਖ ਕਾਰਜਕਾਰੀ ਸ਼੍ਰੀ ਸੁਮੀਤ ਜਾਰੰਗਲ ਨੇ ਕਿਹਾ ਕਿ ਮਾਨ ਸਰਕਾਰ ਦੀ ਈਜ਼ ਆਫ ਡੂਇੰਗ ਬਿਜ਼ਨਸ ਨੀਤੀ ਕਾਰਨ ਪੰਜਾਬ ਉੱਦਮੀਆਂ ਲਈ ਸਭ ਤੋਂ ਪਸੰਦੀਦਾ ਰਾਜਾਂ ਵਿੱਚੋਂ ਇਕ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਵੱਲੋਂ ਬਠਿੰਡਾ ਜ਼ਿਲ੍ਹੇ ਵਿੱਚ ਇੱਕ ਬਾਇਓ-ਈਥਾਨੌਲ ਪ੍ਰਾਜੈਕਟ ਵੀ ਵੀ ਸਥਾਪਿਤ ਕਰ ਰਹੀ ਹੈ, ਜਿਸ ਵਿੱਚ ਦੋ ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਕੇ 100 ਕਿਲੋਲੀਟਰ 2ਜੀ ਈਥਾਨੌਲ ਦਾ ਉਤਪਾਦਨ ਕੀਤਾ ਜਾਵੇਗਾ। ਇਸ ਪ੍ਰਾਜੈਕਟ ਦੇ ਫਰਵਰੀ 2024 ਵਿੱਚ ਕਾਰਜਸ਼ੀਲ ਹੋਣ ਦੀ ਉਮੀਦ ਹੈ।
ਸਮਾਗਮ ਵਿੱਚ ਲਗਭਗ 100 ਪ੍ਰਮੁੱਖ ਸੀ.ਬੀ.ਜੀ ਡਿਵੈੱਲਪਰਾਂ ਅਤੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

  • Minister Aman Arora
  • CBG projects
  • 1.8 million tonnes
  • straw
  • ਮੰਤਰੀ ਅਮਨ ਅਰੋੜਾ
  • ਸੀ.ਬੀ.ਜੀ. ਪ੍ਰਾਜੈਕਟ
  • 1.8 ਮਿਲੀਅਨ ਟਨ
  • ਪਰਾਲੀ

ਪੁਲਸ ਮੁਲਾਜ਼ਮ ਦੇ ਕਤਲ ਤੋਂ ਬਾਅਦ ਤਰੁਣ ਚੁੱਘ ਨੇ ਘੇਰੀ 'ਆਪ' ਸਰਕਾਰ, '2 ਕਰੋੜ ਦੇ ਕੇ ਜ਼ਿੰਮੇਵਾਰੀ ਨਹੀਂ ਮੁੱਕਣੀ'

NEXT STORY

Stories You May Like

  • former minister sundar sham arora corruption case
    ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ
  • droupadi murmu  narendra modi  development projects  odisha
    ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ 47,600 ਕਰੋੜ ਰੁਪਏ ਤੋਂ ਵਧ ਦੇ ਪ੍ਰਾਜੈਕਟਾਂ ਦੀ ਕਰਨਗੇ ਸ਼ੁਰੂਆਤ
  • preparation to bring 1 000 tons of gold lying in homes to the market
    ਘਰਾਂ 'ਚ ਪਿਆ 1,000 ਟਨ ਸੋਨਾ ਬਾਜ਼ਾਰ 'ਚ ਲਿਆਉਣ ਦੀ ਤਿਆਰੀ, ਜਿਊਲਰ ਵੀ ਬਣਨਗੇ ਕਲੈਕਸ਼ਨ ਪਾਰਟਨਰ
  • narendra modi  development projects  odisha  investment
    PM ਮੋਦੀ ਨੇ ਦਿੱਤੀ ਵੱਡੀ ਸੌਗਾਤ ! 47,600 ਕਰੋੜ ਦੇ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ
  • police seize drug
    ਪੁਲਸ ਨੇ 3.1 ਟਨ ਕੋਕੀਨ ਕੀਤੀ ਬਰਾਮਦ! ਆਸਟ੍ਰੇਲੀਆ 'ਚ ਅੰਤਰਰਾਸ਼ਟਰੀ ਸਿੰਡੀਕੇਟ ਦੀ ਵੱਡੀ ਸਾਜ਼ਿਸ਼ ਨਾਕਾਮ
  • jammu kashmir  lg  manoj sinha  amarnath yatra  first puja
    ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੇ 'ਪ੍ਰਥਮ ਪੂਜਾ' ਦੇ ਨਾਲ ਸਾਲਾਨਾ ਅਮਰਨਾਥ ਯਾਤਰਾ ਦੀ ਕੀਤੀ ਸ਼ੁਰੂਆਤ
  • hormuz foreign ship runs aground after ignoring approved route
    'ਨਿਰਧਾਰਤ ਰਸਤੇ ਦੀ ਨਹੀਂ ਕੀਤੀ ਵਰਤੋਂ', ਸਟ੍ਰੇਟ ਆਫ਼ ਹੋਰਮੁਜ਼ 'ਚ ਫਸਿਆ ਵਿਦੇਸ਼ੀ ਜਹਾਜ਼
  • navy adds new warship
    ਉੱਤਰੀ ਕੋਰੀਆ ਦੀ ਵਧੀ ਤਾਕਤ, ਜਲ ਸੈਨਾ 'ਚ ਪ੍ਰਮਾਣੂ ਸੰਪੰਨ 5,000 ਟਨ ਦਾ ਨਵਾਂ ਜੰਗੀ ਬੇੜਾ ਸ਼ਾਮਲ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rains will occur in punjab
      ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
    • bikram majithia
      ਬਿਕਰਮ ਮਜੀਠੀਆ ਮੋਹਾਲੀ ਦੀ ਅਦਾਲਤ 'ਚ ਹੋਏ ਪੇਸ਼
    • charanjit channi phone call
      ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਨੂੰ ਦਿੱਲੀ ਤੋਂ ਆਇਆ ਫ਼ੋਨ,...
    • municipal corporation elections to be held tomorrow in punjab
      ਪੰਜਾਬ 'ਚ ਭਲਕੇ ਇਨ੍ਹਾਂ ਚਾਰ ਇਲਾਕਿਆਂ 'ਚ ਹੋਣਗੀਆਂ ਸਥਾਨਕ ਚੋਣਾਂ, ਸ਼ਾਮ ਨੂੰ...
    • raja warring s first statement on the meeting at charanjit channi s house
      ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ...
    • former chief minister charanjit singh channi big statement
      ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
    • akali dal press conference
      ਬੇਅਦਬੀ ਮਾਮਲੇ 'ਚ ਰਾਮ ਰਹੀਮ ਖ਼ਿਲਾਫ਼ ਕਾਰਵਾਈ ਦੀ ਬਜਾਏ ਹੋ ਰਹੀ ਸਿਆਸਤ: ਅਕਾਲੀ...
    • harsimrat kaur badal
      ਬੀਬਾ ਬਾਦਲ ਨੇ ਪਿੰਡ ਕਰਮਗੜ੍ਹ ਛਤਰਾਂ ਵਿਖੇ 5 ਕਰੋੜ ਦੀ ਲਾਗਤ ਨਾਲ ਨਵੀਂ ਸੜਕ ਦਾ...
    • labour dies under suspicious circumstances in sultanpur lodhi
      ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...
    • fir case
      ਘਰ ’ਚੋਂ ਸੋਨਾ, ਨਕਦੀ ਤੇ ਮੋਬਾਇਲ ਚੋਰੀ ਕਰਕੇ ਘਰ ਨੂੰ ਲਗਾਈ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +