ਮੌੜ ਮੰਡੀ(ਵਨੀਤ)- ਬੱਸ ਅਤੇ ਕਾਰ ਦੀ ਹੋਈ ਭਿਆਨਕ ਟੱਕਰ 'ਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਠਿੰਡਾ-ਮਾਨਸਾ ਮੇਨ ਰੋਡ 'ਤੇ ਭੁੱਲਰ ਢਾਬੇ ਕੋਲ ਵਾਪਰਿਆ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਨੌਜਵਾਨ 21 ਸਾਲਾ ਅਭਿਨੰਦਨ ਗਰਗ ਪੁੱਤਰ ਭੂਸ਼ਨ ਕੁਮਾਰ ਖਾਨੇ ਵਾਲੇ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦੀ ਖਬਰ ਸੁਣਦਿਆਂ ਹੀ ਪੂਰੇ ਸ਼ਹਿਰ 'ਚ ਸੋਗ ਦੀ ਲਹਿਰ ਫੈਲ ਗਈ।
ਗਿਆਨੀ ਗੁਰਬਚਨ ਸਿੰਘ ਡੇਰਾ ਪ੍ਰੇਮੀਆਂ ਤੋਂ ਪਹਿਲਾਂ ਆਪਣੀ ਘਰ ਵਾਪਸੀ ਕਰਨ : ਦਲ ਖਾਲਸਾ
NEXT STORY