ਫ਼ਰੀਦਕੋਟ, (ਰਾਜਨ)- ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ 1 ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਚਹਿਲ ਰੋਡ 'ਤੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਦ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਦੋਸ਼ੀ ਦੀ ਪਛਾਣ ਰਕੇਸ਼ ਕੁਮਾਰ ਵਾਸੀ ਬਲਬੀਰ ਬਸਤੀ ਫਰੀਦਕੋਟ ਵਜੋਂ ਹੋਈ ਹੈ।
ਲੁਟੇਰੇ ਘਰੋਂ ਨਕਦੀ ਤੇ ਗਹਿਣੇ ਲੈ ਕੇ ਫਰਾਰ
NEXT STORY