ਬਟਾਲਾ, (ਸੈਂਡੀ, ਬੇਰੀ)- ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਐੱਚ. ਓ. ਚਰਨਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਏ. ਐੱਸ. ਆਈ. ਸਕੱਤਰ ਸਿੰਘ ਨੇ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਪਿੰਡ ਆਜਮਪੁਰ ਤੋਂ ਸਤਿੰਦਰਪਾਲ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਗੋਪਾਲ ਨਗਰ ਅਜਨਾਲਾ ਨੂੰ 52 ਨਸ਼ੇ ਵਾਲੀਆਂ ਗੋਲੀਆਂ ਬਿਨਾਂ ਲੇਬਲ ਸਮੇਤ ਗ੍ਰਿਫਤਾਰ ਕਰ ਕੇ ਇਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਲਿਆ ਫਾਹਾ
NEXT STORY