Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    6:56:45 PM

  • punjab weather raining heatwave alert

    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ...

  • sacrilege law  shiromani committee

    ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ...

  • father and son sirhind feeder

    ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ...

  • liv in partner

    ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਐਕਟਿਵਾ ਤੇ ਬੱਸ ਦੀ ਟੱਕਰ 'ਚ 1 ਦੀ ਮੌਤ

PUNJAB News Punjabi(ਪੰਜਾਬਂ)

ਐਕਟਿਵਾ ਤੇ ਬੱਸ ਦੀ ਟੱਕਰ 'ਚ 1 ਦੀ ਮੌਤ

  • Updated: 16 Jan, 2018 06:57 AM
Punjab
1 killed in atlanta and bus collision
  • Share
    • Facebook
    • Tumblr
    • Linkedin
    • Twitter
  • Comment

ਫਗਵਾੜਾ, (ਹਰਜੋਤ, ਜਲੋਟਾ, ਰੁਪਿੰਦਰ ਕੌਰ)- ਅੱਜ ਸਵੇਰੇ ਫਗਵਾੜਾ-ਜੰਡਿਆਲਾ ਸੜਕ 'ਤੇ ਕ੍ਰਿਪਾਲਪੁਰ ਕਾਲੋਨੀ ਲਾਗੇ ਬੱਸ ਤੇ ਐਕਟਿਵਾ ਦੀ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਦੂਜਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਅਰਬਨ ਅਸਟੇਟ ਦੇ ਚੌਕੀ ਇੰਚਾਰਜ ਮੁਖਤਿਆਰ ਸਿੰਘ ਨੇ ਦੱਸਿਆ ਕਿ ਦੋਵੇਂ ਦੋਸਤ ਅੱਜ ਸਵੇਰੇ ਆਪਣੀ ਐਕਟਿਵਾ 'ਤੇ ਸਰਹਾਲੀ ਤੋਂ ਫਗਵਾੜਾ ਵੱਲ ਜਾ ਰਹੇ ਸਨ ਕਿ ਕ੍ਰਿਪਾਲਪੁਰ ਕਾਲੋਨੀ ਲਾਗੇ ਐਕਟਿਵਾ ਨੂੰ ਇਕ ਪ੍ਰਾਈਵੇਟ ਬੱਸ ਨੇ ਆਪਣੀ ਲਪੇਟ 'ਚ ਲੈ ਲਿਆ। ਜਿਸ ਕਾਰਨ ਮਨੀ ਕੁਮਾਰ ਪੁੱਤਰ ਰਾਮ ਆਸਰਾ ਵਾਸੀ ਸੇਮੀ ਪਿੰਡ ਜਲੰਧਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਸਾਥੀ ਹਰਮਨ ਕੁਮਾਰ ਪੁੱਤਰ ਵਿਜੈ ਕੁਮਾਰ ਵਾਸੀ ਸਰਹਾਲੀ ਗੰਭੀਰ ਜ਼ਖਮੀ ਹੋ ਗਿਆ।
PunjabKesari
ਜਿਸ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬੱਸ ਨੂੰ ਕਬਜ਼ੇ 'ਚ ਲੈ ਕੇ ਬੱਸ ਡਰਾਈਵਰ ਦਿਲਬਾਗ ਸਿੰਘ ਪੁੱਤਰ ਮੁਲਖਾ ਸਿੰਘ ਪਿੰਡ ਗਾਂਦਰਾ ਨਕੋਦਰ ਜ਼ਿਲਾ ਜਲੰਧਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

  • ਬੱਸ ਦੀ ਟੱਕਰ
  • ਕ੍ਰਿਪਾਲਪੁਰ ਕਾਲੋਨੀ
  • bus collision
  • one death

8 ਖਿਲਾਫ ਕੇਸ ਦਰਜ, 4 ਗ੍ਰਿਫਤਾਰ

NEXT STORY

Stories You May Like

  • roadways bus and activa collide youth dies in tragic accident
    ਰੋਡਵੇਜ਼ ਦੀ ਬੱਸ ਤੇ ਐਕਟਿਵਾ ਦੀ ਟੱਕਰ! ਦਰਦਨਾਕ ਹਾਦਸੇ 'ਚ ਨੌਜਵਾਨ ਦੀ ਮੌਤ
  • punjab police employee dies in horrific collision between car and truck
    Punjab: ਕਾਰ ਤੇ ਟਰੱਕ ਦੀ ਭਿਆਨਕ ਟੱਕਰ, ਪੁਲਸ ਮੁਲਾਜ਼ਮ ਦੀ ਹੋਈ ਮੌਤ, ਕਾਰ ਦੇ ਉੱਡੇ ਪਰਖੱਚੇ
  • major accident in punjab collision between a speeding car and a motorcycle
    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3 ਲੋਕਾਂ ਦੀ ਮੌਤ
  • security guard dies in truck motorcycle collision
    ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਸੁਰੱਖਿਆ ਕਰਮੀ ਦੀ ਮੌਤ
  • man dead on raod accident
    ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • 8 dead  20 injured after cargo train rams bus in bangkok
    ਬੈਂਕਾਕ 'ਚ ਵੱਡਾ ਹਾਦਸਾ! ਮਾਲ ਗੱਡੀ ਨੇ ਬੱਸ ਨੂੰ ਮਾਰੀ ਟੱਕਰ, 8 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖਮੀ (ਵੀਡੀਓ)
  • girls   scooter hit by peter rehde
    ਜੂਸ ਪੀਣ ਜਾ ਰਹੀਆਂ ਕੁੜੀਆਂ ਦੀ ਸਕੂਟਰੀ ਨੂੰ ਪੀਟਰ ਰੇਹੜੇ ਨੇ ਮਾਰੀ ਟੱਕਰ, 8ਵੀਂ ਦੀ ਵਿਦਿਆਰਥਣ ਦੀ ਮੌਤ
  • two killed after being hit by truck  police hunt for driver
    ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਜੀਜਾ-ਸਾਲੇ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • punjabi singer case
      ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ...
    • punjab politics manpreet ayali
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ...
    • punjab employees fir will be registered
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ ਐੱਫ. ਆਈ. ਆਰ., ਤਨਖ਼ਾਹਾਂ...
    • punjab vigilance bureau
      ਪੰਜਾਬ ਦੇ ਵੱਡੇ ਸਾਬਕਾ ਅਫ਼ਸਰ ਸਣੇ 3 ਮੁਲਜ਼ਮ ਗ੍ਰਿਫ਼ਤਾਰ, ਹੋਸ਼ ਉਡਾ ਦੇਵੇਗਾ ਪੂਰਾ...
    • massive fire breaks out in poultry farm shed
      ਪੋਲਟਰੀ ਫਾਰਮ ਦੇ ਸ਼ੈੱਡ 'ਚ ਲੱਗੀ ਭਿਆਨਕ ਅੱਗ
    • medical college  student murder
      ਮੈਡੀਕਲ ਕਾਲਜ ਦੇ ਵਿਦਿਆਰਥੀ ਦੇ ਕਤਲ ਕਾਂਡ 'ਚ ਵੱਡਾ ਖ਼ੁਲਾਸਾ, ਪਿਤਾ ਨੇ ਕਿਹਾ...
    • new orders issued for candidates contesting elections to limit spending
      ਚੋਣ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਹੱਦ ਤੱਕ ਖ਼ਰਚ ਕਰਨ ਨੂੰ ਲੈ ਕੇ ਨਵੇਂ ਹੁਕਮ...
    • the court declared the accused a fugitive
      ਅਦਾਲਤ ਵਲੋਂ ਮੁਲਜ਼ਮ ਭਗੌੜਾ ਐਲਾਨਿਆ, ਮਾਮਲਾ ਦਰਜ
    • punjab driver trapped in pickup after horrific accident
      ਪੰਜਾਬ : ਭਿਆਨਕ ਹਾਦਸੇ ਮਗਰੋਂ ਪਿਕਅੱਪ 'ਚ ਫਸਿਆ ਡਰਾਈਵਰ, ਗੱਡੀ 'ਚੋਂ ਬੜੀ ਮੁਸ਼ਕਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +