Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    10:16:43 AM

  • big weather forecast for punjab from tomorrow

    ਪੰਜਾਬ 'ਚ ਭਲਕੇ ਤੋਂ ਮੌਸਮ ਬਾਰੇ ਹੋਈ ਵੱਡੀ...

  • stabbing in high school

    ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

  • famous khanna dhaba

    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ ’ਚ 10 ਪੰਛੀ ਮਿਲੇ ਮ੍ਰਿਤਕ, ਫੈਲੀ ਦਹਿਸ਼ਤ

PUNJAB News Punjabi(ਪੰਜਾਬ)

ਚੰਡੀਗੜ੍ਹ ’ਚ 10 ਪੰਛੀ ਮਿਲੇ ਮ੍ਰਿਤਕ, ਫੈਲੀ ਦਹਿਸ਼ਤ

  • Edited By Anuradha,
  • Updated: 18 Jan, 2021 02:26 PM
Chandigarh
10 birds found dead in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਾਜਿੰਦਰ) : ਸ਼ਹਿਰ ’ਚ ਮ੍ਰਿਤ ਪੰਛੀਆਂ ਦਾ ਮਿਲਣਾ ਐਤਵਾਰ ਨੂੰ ਵੀ ਜਾਰੀ ਰਿਹਾ। ਐਤਵਾਰ ਨੂੰ ਵੀ ਸ਼ਹਿਰ ’ਚੋਂ 10 ਮ੍ਰਿਤ ਪੰਛੀ ਮਿਲੇ। ਪ੍ਰਸ਼ਾਸਨ ਅਨੁਸਾਰ ਜਿਨ੍ਹਾਂ ਖੇਤਰਾਂ ’ਚ ਜ਼ਿਆਦਾ ਮ੍ਰਿਤ ਪੰਛੀ ਮਿਲ ਰਹੇ ਹਨ, ਉੱਥੇ ਉਨ੍ਹਾਂ ਨੇ ਸਰਵਿਲਾਂਸ ਵਧਾਈ ਹੋਈ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਹਿਕਮੇ ਵੱਲੋਂ ਭੇਜੇ ਗਏ ਸਾਰੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਐਤਵਾਰ ਨੂੰ ਵੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਵਾਤਾਵਰਣ ਮਹਿਕਮੇ ਦੇ ਹੈਲਪਲਾਈਨ ਨੰਬਰ ’ਤੇ ਮ੍ਰਿਤ ਪੰਛੀਆਂ ਦੇ ਮਿਲਣ ਦੀ ਸੂਚਨਾ ਮਿਲੀ। ਵਾਤਾਵਰਣ ਮਹਿਕਮੇ ਅਨੁਸਾਰ ਸੈਕਟਰ-7 ਤੋਂ ਇਕ ਕਬੂਤਰ, ਪੰਜਾਬ ਯੂਨੀਵਰਸਿਟੀ ਤੋਂ ਕਾਂ, ਐੱਸ. ਪੀ. ਸੀ. ਏ. ਸੈਕਟਰ-38 ਤੋਂ ਤਿੰਨ ਕਾਂ, ਸੈਕਟਰ-40 ਤੋਂ ਕਾਂ, ਸੈਕਟਰ-38 ਵੈਸਟ ਤੋਂ ਕਾਂ, ਸੈਕਟਰ-63 ਤੋਂ ਕਬੂਤਰ, ਮਨੀਮਾਜਰਾ ਤੋਂ ਕਾਂ ਅਤੇ ਸੈਕਟਰ-32 ਤੋਂ ਚਮਗਿੱਦੜ ਮਿਲੇ ਹਨ। ਮਹਿਕਮੇ ਅਨੁਸਾਰ ਜੇਕਰ ਇਸ ਖੇਤਰ ਵਿਚ ਅੱਗੇ ਵੀ ਇਕੱਠੇ ਜ਼ਿਆਦਾ ਗਿਣਤੀ ਵਿਚ ਮ੍ਰਿਤ ਪੰਛੀ ਮਿਲਣਗੇ ਤਾਂ ਉਹ ਇਸ ਦੀ ਜਾਂਚ ਕਰਵਾਉਣਗੇ। ਮਹਿਕਮੇ ਨੇ ਜਲੰਧਰ ਜਾਂਚ ਲਈ 23 ਪੰਛੀਆਂ ਦੇ ਸੈਂਪਲ ਭੇਜੇ ਸਨ, ਜਿਨ੍ਹਾਂ ਵਿਚੋਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਕਿਸੇ ਵੀ ਪੰਛੀ ਵਿਚ ਬਰਡ ਫਲੂ ਦੇ ਲੱਛਣ ਨਹੀਂ ਮਿਲੇ ਹਨ। ਸ਼ਹਿਰ ’ਚ ਮ੍ਰਿਤਕ ਪੰਛੀਆਂ ਦਾ ਮਿਲਣਾ ਸ਼ਨੀਵਾਰ ਨੂੰ ਵੀ ਜਾਰੀ ਰਿਹਾ। ਸ਼ਨੀਵਾਰ ਨੂੰ ਵੀ ਸ਼ਹਿਰ ਤੋਂ 12 ਮ੍ਰਿਤਕ ਪੰਛੀ ਮਿਲੇ। ਜੇਕਰ ਇਸ ਏਰੀਆ ਵਿਚ ਅੱਗੇ ਵੀ ਇਕੱਠੇ ਜ਼ਿਆਦਾ ਗਿਣਤੀ ਵਿਚ ਮ੍ਰਿਤਕ ਪੰਛੀ ਮਿਲਣਗੇ ਤਾਂ ਉਹ ਇਸ ਦੀ ਜਾਂਚ ਕਰਵਾਉਣਗੇ। 

ਇਹ ਵੀ ਪੜ੍ਹੋ : ‘ਬਰਡ ਫਲੂ : ਸਰਚ ਮੁਹਿੰਮ ਜਾਰੀ, 12 ਮ੍ਰਿਤਕ ਪੰਛੀ ਮਿਲੇ’

ਹੁਣ ਤੱਕ 102 ਪੰਛੀਆਂ ਦੀ ਹੋ ਚੁੱਕੀ ਮੌਤ
ਮਹਿਕਮੇ ਨੇ ਜਲੰਧਰ ਜਾਂਚ ਲਈ ਕੁਲ 23 ਪੰਛੀਆਂ ਦੇ ਸੈਂਪਲ ਭੇਜੇ ਸਨ, ਜਿਨ੍ਹਾਂ ਵਿਚੋਂ ਸਾਰਿਆਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਕਿਸੇ ਵੀ ਪੰਛੀ ਵਿਚ ਬਰਡ ਫਲੂ ਦੇ ਲੱਛਣ ਨਹੀਂ ਮਿਲੇ ਹਨ। ਇਸ ’ਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਛੀਆਂ ਦੀ ਮੌਤ ਕੁਦਰਤੀ ਹੈ। ਅਜਿਹੇ ਵਿਚ ਸ਼ਹਿਰਵਾਸੀਆਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਪਰ ਫਿਰ ਵੀ ਅਹਿਤਿਹਾਤ ਦੇ ਤੌਰ ’ਤੇ ਉਨ੍ਹਾਂ ਦੀ ਸਰਵਿਲਾਂਸ ਜਾਰੀ ਹੈ। ਕਰਮਚਾਰੀ ਸ਼ਹਿਰ ਭਰ ਵਿਚ ਸਰਚ ਅਭਿਆਨ ਚਲਾ ਰਹੇ ਹਨ। ਇਸ ਵਿਚ ਪਸ਼ੂ ਮੈਡੀਕਲ ਮਹਿਕਮਾ ਇਕ ਵਾਰ ਫਿਰ ਸੋਮਵਾਰ ਨੂੰ ਨਮੂਨੇ ਇਕੱਠੇ ਕਰਨਾ ਸ਼ੁਰੂ ਕਰ ਦੇਵੇਗਾ ਅਤੇ 20 ਜਨਵਰੀ ਨੂੰ ਜਾਂਚ ਲਈ ਭੇਜੇਗਾ। ਧਿਆਨਯੋਗ ਹੈ ਕਿ ਸ਼ਹਿਰ ਵਿਚ ਹੁਣ ਤੱਕ ਕਰੀਬ 102 ਪੰਛੀਆਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਆਯੂਸ਼ਮਾਨ ਸਿਹਤ ਮਹਿਕਮੇ ਅਧੀਨ ਜਾਅਲੀ ਬੀਮਾ ਕਾਰਡ ਬਣਾਉਣ ਦਾ ਮਾਮਲਾ ਸਾਹਮਣੇ ਆਇਆ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 
 

  • Chandigarh
  • Birds
  • Dead
  • ਚੰਡੀਗੜ੍ਹ
  • ਪੰਛੀ
  • ਮ੍ਰਿਤਕ

ਚੰਡੀਗੜ੍ਹ : 'CTU' ਆਪਣੀ ਪ੍ਰਾਪਰਟੀ ਦੀ ਅਲਾਟਮੈਂਟ ਨਾਲ ਵਧਾਏਗਾ ਮਾਲੀਆ

NEXT STORY

Stories You May Like

  • deadbody of a child found near a flyover
    ਫਲਾਈਓਵਰ ਨੇੜੇ ਜਵਾਕ ਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • why is it always 10 10 in photos of clocks
    ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ ਪਿੱਛੇ ਦਾ ਹੈਰਾਨੀਜਨਕ ਰਾਜ਼
  • bricks tractor trolley  10 vehicles
    ਕੁਰੂਕਸ਼ੇਤਰ 'ਚ ਤੇਜ਼ ਰਫ਼ਤਾਰ ਦਾ ਕਹਿਰ: ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਨੇ 10 ਵਾਹਨਾਂ ਨੂੰ ਮਾਰੀ ਟੱਕਰ, ਫਿਰ...
  • kashmir terrorism chargesheet filed 10 accused
    ਜੈਸ਼ ਨੂੰ ਢਾਲ ਬਣਾ ਕਸ਼ਮੀਰ ’ਚ ਅੱਤਵਾਦ ਫੈਲਾਉਣ ਦੀ ਸੀ ਸਾਜ਼ਿਸ਼, 10 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖਲ
  • punjab  bomb threat to blow up railway track  panic spreads
    ਪੰਜਾਬ: ਰੇਲਵੇ ਟਰੈਕ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਫੈਲੀ ਦਹਿਸ਼ਤ
  • poonch  mock drill blackout exercise  10 minutes  life  loc
    ਪੁੰਛ 'ਚ ਮੌਕ ਡਰਿੱਗ ਤੇ ਬਲੈਕਾਊਟ ਅਭਿਆਸ ਦੌਰਾਨ ਛਾਇਆ ਸੰਨਾਟਾ, 10 ਮਿੰਟਾਂ ਲਈ ਰੁਕ ਗਿਆ ਜੀਵਨ
  • dhc imposes fine of rs 10 lakh on parle agro ignoring orders
    ਦਿੱਲੀ ਹਾਈਕੋਰਟ ਨੇ Parle Agro 'ਤੇ ਠੋਕਿਆ 10 ਲੱਖ ਦਾ ਜੁਰਮਾਨਾ, ਹੁਕਮਾਂ ਦੀ ਅਣਦੇਖੀ ਪਈ ਭਾਰੀ
  • dhurandhar   will be released in japan on july 10  2026
    ਜਾਪਾਨ 'ਚ 10 ਜੁਲਾਈ 2026 ਨੂੰ ਰਿਲੀਜ਼ ਹੋਵੇਗੀ 'ਧੁਰੰਦਰ'
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • clash in fatehgarh sahib
      ਸਰਹਿੰਦ ਦੇ ਸਿਟੀ ਸੈਂਟਰ ਵਿਚ ਸਮਝੌਤਾ ਕਰਨ ਇਕੱਠੀਆਂ ਹੋਈਆਂ ਦੋ ਧਿਰਾਂ ਆਪਸ 'ਚ...
    • theft in ludhiana
      ਲੁਧਿਆਣਾ 'ਚ ਦਿਨ-ਦਿਹਾੜੇ ਘਰ 'ਚੋਂ ਹੋ ਗਈ ਚੋਰੀ
    • railway track body
      ਸਾਹਨੇਵਾਲ ਵਿਚ ਰੇਲਵੇ ਟ੍ਰੈਕ 'ਤੇ ਮਿਲੀ ਲਾਸ਼, ਮਚੀ ਸਨਸਨੀ
    • khalistani module exposed again in punjab big conspiracy behind isi
      ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • high voltage drama in bihar
      ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ ਦੀ ਕੁੜੀ, ਫ਼ਿਰ ਜੋ ਹੋਇਆ...
    • punjab bus full of passengers falls victim to major accident
      ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ ਹੋਈ ਸ਼ਿਕਾਰ, ਕਈ ਫੱਟੜ
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +