Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    11:39:16 AM

  • powercom  computer operators  outsourcing

    ਪਾਵਰਕਾਮ ਵਿਚ ਵੱਡੀ ਹਲਚਲ, ਇਸ ਐਲਾਨ ਤੋਂ ਬਾਅਦ...

  • 70 year old man dies in stray dog attack

    ਅੰਮ੍ਰਿਤਸਰ : ਅਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ...

  • education crisis students birth certificates

    ਪੰਜਾਬ ’ਚ ਵੱਡਾ ਸਿੱਖਿਆ ਸੰਕਟ, ਜਨਮ ਸਰਟੀਫਿਕੇਟ ਨੂੰ...

  • truck  car  collision  6 people

    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 10 ਦੀ ਮੌਤ, 179 ਦੀ ਰਿਪੋਰਟ ਪਾਜ਼ੇਟਿਵ

PUNJAB News Punjabi(ਪੰਜਾਬ)

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 10 ਦੀ ਮੌਤ, 179 ਦੀ ਰਿਪੋਰਟ ਪਾਜ਼ੇਟਿਵ

  • Updated: 04 Oct, 2020 03:01 AM
Ludhiana
10 deaths  179 reported positive due to corona in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਸਹਿਗਲ)- ਸ਼ਹਿਰ ਦੇ ਹਸਪਤਾਲਾਂ ਵਿਚ ਅੱਜ ਕੋਰੋਨਾ ਨਾਲ 10 ਮਰੀਜ਼ਾਂ ਦੀ ਮੌਤ ਹੋ ਗਈ ਜਦੋਂਕਿ 179 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਪਾਜ਼ੇਟਿਵ ਮਰੀਜ਼ਾਂ ਵਿਚ 44 ਮਰੀਜ਼ ਦੂਜੇ ਜ਼ਿਲਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਜਿਨ੍ਹਾਂ 10 ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ਵਿਚੋਂ 5 ਜ਼ਿਲੇ ਦੇ ਰਹਿਣ ਵਾਲੇ ਜਦੋਂਕਿ ਹੋਰ 5 ਮਰੀਜ਼ਾਂ ਵਿਚੋਂ 2 ਮੋਗਾ, 1 ਫਿਰੋਜ਼ਪੁਰ, 1 ਫਾਜ਼ਿਲਕਾ ਅਤੇ 1 ਹਰਿਆਣਾ ਸੂਬੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਹੁਣ ਤੱਕ ਮਹਾਨਗਰ ਵਿਚ 18,335 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਇਨ੍ਹਾਂ ਵਿਚੋਂ 760 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਵਾ 2316 ਮਰੀਜ਼ ਦੂਜੇ ਜ਼ਿਲਿਆਂ ਨਾਲ ਸਬੰਧਤ ਹਨ ਜਦੋਂਕਿ ਇਨ੍ਹਾਂ ਵਿਚੋਂ 264 ਦੀ ਮੌਤ ਹੋ ਚੁੱਕੀ ਹੈ। ਅੱਜ ਸਾਹਮਣੇ ਆਏ ਮਰੀਜ਼ਾਂ ਵਿਚੋਂ ਸਿਰਫ 8 ਪਾਜ਼ੇਟਿਵ ਦੇ ਸੰਪਰਕ ਵਿਚ ਆਉਣ ਨਾਲ ਪਾਜ਼ੇਟਿਵ ਹੋਏ ਜਦੋਂਕਿ 80 ਮਰੀਜ਼ ਓ. ਪੀ. ਡੀ. ਅਤੇ ਫਲੂ ਕਾਰਨਰ ’ਤੇ ਜਾਂਚ ਦੌਰਾਨ ਸਾਹਮਣੇ ਆਏ। ਇਨ੍ਹਾਂ ਸਾਹਮਣੇ ਆਏ ਮਰੀਜ਼ਾਂ ਵਿਚੋਂ 10 ਪੁਲਸ ਮੁਲਾਜ਼ਮ, 5 ਹੈਲਥ ਕੇਅਰ ਵਰਕ ਅਤੇ ਇਕ ਗਰਭਵਤੀ ਔਰਤ ਸ਼ਾਮਲ ਹੈ।

ਕੋਰੋਨਾ ਨਾਲ 4 ਮਹੀਨੇ ਦੇ ਬੱਚੇ ਦੀ ਮੌਤ; ਮਰੀਜ਼ ਘਟੇ, ਮੌਤ ਦਰ ਵਧੀ

ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਕਾਫੀ ਕਮੀ ਆਈ ਹੈ ਪਰ ਮੌਤ ਦਰ ਵਧ ਗਈ ਹੈ। ਅੱਜ ਕੋਰੋਨਾ ਨਾਲ 4 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ। ਉਕਤ ਬੱਚੇ ਸ਼ੇਰਪੁਰ ਮਾਰਕੀਟ ਦੇ ਨੇੜੇ ਰਹਿਣ ਵਾਲਾ ਦੱਸਿਆ ਜਾਂਦਾ ਹੈ ਅਤੇ ਐੱਸ. ਪੀ. ਐੱਸ. ਹਸਪਤਾਲ ਵਿਚ ਭਰਤੀ ਸੀ। ਇਸ ਤੋਂ ਇਲਾਵਾ ਇਕ 47 ਸਾਲਾ ਵਿਅਕਤੀ ਦੀ ਗੰਭੀਰ ਹਾਲਤ ਵਿਚ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿਚ ਮੌਤ ਹੋ ਗਈ। ਉਕਤ ਮਰੀਜ਼ ਨਿਊ ਸ਼ਿਵਪੁਰੀ ਦਾ ਰਹਿਣ ਵਾਲਾ ਸੀ। ਮਹਾਨਗਰ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਮੌਤ ਦਰ 4 ਫੀਸਦੀ ਤੋਂ ਜ਼ਿਆਦਾ ਹੋ ਗਈ ਹੈ।

ਸਰਕਾਰੀ ਹਸਪਤਾਲਾਂ ਵਿਚ ਰਹਿ ਗਏ 63 ਮਰੀਜ਼, ਨਿੱਜੀ ਵਿਚ 351 -

ਸਰਕਾਰੀ ਹਸਪਤਾਲਾਂ ਵਿਚ ਕੋਰੋਨਾ ਦੇ 63 ਮਰੀਜ਼ ਰਹਿ ਗਏ ਹਨ, ਜਿਨ੍ਹਾਂ ਵਿਚ ਸਿਵਲ ਹਸਪਤਾਲ ਵਿਚ 46 ਸਿਵਲ ਹਸਪਤਾਲ ਜਗਰਾਓਂ ਵਿਚ, 6 ਸੀ. ਐੱਚ. ਸੀ. ਵਰਧਮਾਨ ਵਿਚ, 2 ਮੈਰੀਟੋਰੀਅਸ ਸਕੂਲ ਅਤੇ ਕੁਲਾਰ ਕਾਲਜ ਆਫ ਨਰਸਿੰਗ ਵਿਚ ਬਣਾਏ ਆਈਸੋਲੇਸ਼ਨ ਸੈਂਟਰ ਵਿਚ ਜ਼ਿਲੇ ਨਾਲ ਸਬੰਧਤ 4 ਮਰੀਜ਼ ਰਹਿ ਗਏ ਹਨ ਜਦੋਂਕਿ ਨਿੱਜੀ ਹਸਪਤਾਲਾਂ ਵਿਚ 351 ਪਾਜ਼ੇਟਿਵ ਮਰੀਜ਼ ਜ਼ੇਰੇ ਇਲਾਜ ਹਨ। ਇਨ੍ਹਾਂ ਵਿਚੋਂ 189 ਜ਼ਿਲੇ ਨਾਲ ਜਦੋਂਕਿ 162 ਹੋਰਨਾਂ ਜ਼ਿਲਿਆਂ ਜਾਂ ਦੂਜੇ ਸੂਬਿਆਂ ਦੇ ਰਹਿਣ ਵਾਲੇ ਹਨ।

1031 ਐਕਟਿਵ ਮਰੀਜ਼ ਜ਼ਿਲੇ ਵਿਚ : ਲੁਧਿਆਣਾ ਜ਼ਿਲੇ ਵਿਚ ਹੁਣ 1031 ਐਕਟਿਵ ਮਰੀਜ਼ ਦੱਸੇ ਜਾਂਦੇ ਹਨ। ਇਨ੍ਹਾਂ ਵਿਚੋਂ 868 ਮਰੀਜ਼ ਜ਼ਿਲੇ ਨਾਲ ਸਬੰਧਤ ਹਨ ਜਦੋਂਕਿ 163 ਦੂਜੇ ਜ਼ਿਲਿਆਂ ਦੇ ਰਹਿਣ ਵਾਲੇ ਹਨ।

3688 ਸੈਂਪਲ ਜਾਂਚ ਲਈ ਭੇਜੇ

ਸਿਵਲ ਸਰਜ਼ਨ ਨੇ ਦੱਸਿਆ ਕਿ ਅੱਜ 3688 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਹਨ, ਜਿਨ੍ਹਾਂ ਦੀ ਰਿਪੋਰਟ ਕੱਲ ਤੱਕ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ 1977 ਸੈਂਪਲ ਪਹਿਲਾਂ ਤੋਂ ਹੀ ਪੈਂਡਿੰਗ ਹਨ। ਇਨ੍ਹਾਂ ਤੋਂ ਇਲਾਵਾ 108 ਵਿਅਕਤੀਆਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ। ਸਿਵਲ ਸਰਜਨ ਮੁਤਾਬਕ 3087 ਵਿਅਕਤੀ ਪਹਿਲਾਂ ਹੀ ਹੋਮ ਆਈਸੋਲੇਟ ਹਨ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ-

ਇਲਾਕਾ ਉਮਰ/ਲਿੰਗ ਹਸਪਤਾਲ

ਨਿਊ ਕੁੰਦਨਪੁਰੀ 54 ਪੁਰਸ਼ ਰਾਜਿੰਦਰਾ ਪਟਿਆਲਾ

ਜੋਸ਼ੀ ਨਗਰ 62 ਪੁਰਸ਼ ਡੀ. ਐੱਮ. ਸੀ.

ਸ਼ੇਰਪੁਰ ਮਾਰਕੀਟ ਚਾਰ ਮਹੀਨੇ ਐੱਸ. ਪੀ. ਐੱਸ.

ਵਿਕਾਸ ਨਗਰ 57 ਪੁਰਸ਼ ਡੀ. ਐੱਮ. ਸੀ.

ਡ੍ਰੀਮ ਲੇਨ 62 ਪੁਰਸ਼ ਡੀ. ਐੱਮ. ਸੀ.

ਅਰਬਨ ਅਸਟੇਟ, ਦੁੱਗਰੀ 62 ਪੁਰਸ਼ ਐੱਸ. ਪੀ. ਐੱਸ.

ਨਿਊ ਸ਼ਿਵਪੁਰੀ 47 ਪੁਰਸ਼ ਡੀ. ਐੱਮ. ਸੀ.

ਪਿੰਡ ਫੁੱਲਾਂਵਾਲ 68 ਪੁਰਸ਼ ਰਘੁਨਾਥ

ਸਮਰਾਲਾ ਰੋਡ 63 ਪੁਰਸ਼ ਕ੍ਰਿਸ਼ਨਾ

ਸਮਰਾਲਾ 65 ਪੁਰਸ਼ ਸਿੱਧੂ ਦੋਰਾਹਾ

  • Ludhiana
  • corona
  • ਲੁਧਿਆਣਾ
  • ਕੋਰੋਨਾ

ਜਦੋਂ ਦਲਿਤ ਭਰਾ ਮਰ ਰਹੇ ਸਨ ਤਾਂ ਨਾ ਪੱਪੂ (ਰਾਹੁਲ) ਆਇਆ ਨਾ ਪਿੰਕੀ ਪੰਜਾਬ ਆਈ : ਤਰੁਣ ਚੁੱਘ

NEXT STORY

Stories You May Like

  • patwari arrested  ludhiana district
    ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ
  • 10 months  clean  delhi air  rain
    10 ਮਹੀਨਿਆਂ 'ਚ ਸਭ ਤੋਂ ਵੱਧ ਸਾਫ਼ ਰਹੀ ਦਿੱਲੀ ਦੀ ਹਵਾ, ਇਸ ਖੇਤਰ 'ਚ ਪਿਆ ਸਭ ਤੋਂ ਵੱਧ ਮੀਂਹ
  • train  person  death
    ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਦਰਦਨਾਕ ਮੌਤ
  • deadbody of boy missing for 10 days found in bist doab canal
    10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ ਵੇਖ ਮਾਪਿਆਂ ਦੇ ਉੱਡੇ ਹੋਸ਼
  • plane crash fire
    ਬਹਾਮਾਸ 'ਚ ਜਹਾਜ਼ ਕ੍ਰੈਸ਼: ਅੱਗ ਲੱਗਣ ਨਾਲ 10 ਲੋਕਾਂ ਦੀ ਮੌਤ, ਕਈ ਜ਼ਖਮੀ
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • child dies due to snake bite
    ਸੱਪ ਦੇ ਡੰਗਣ ਕਾਰਨ ਬੱਚੇ ਦੀ ਮੌਤ
  • farmer dies  accident in abohar
    ਘਰ ਦੇ ਬਾਹਰ ਲੰਘਦੀ ਕੱਸੀ ’ਚ ਡਿੱਗਣ ਨਾਲ ਕਿਸਾਨ ਦੀ ਮੌਤ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
Trending
Ek Nazar
school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pgi kidney transplant
      ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.
    • big relief for those buying and selling land in punjab
      ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
    • be careful if you are traveling in punjab on august 3 4 and 5
      ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ...
    • punjab government schools students school bags
      ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮੁਹੱਈਆ...
    • sit sukhbir singh badal inquiry
      ਅੱਜ SIT ਅੱਗੇ ਪੇਸ਼ ਹੋਣਗੇ ਸੁਖਬੀਰ ਸਿੰਘ ਬਾਦਲ
    • major negligence at phagwara civil hospital
      ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ...
    • chirag paswan punjab stopped injured girl
      ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
    • major action taken in moga sadar police station grenade attack
      ਮੋਗਾ ਸਦਰ ਥਾਣਾ ਗ੍ਰੇਨੇਡ ਹਮਲੇ 'ਚ ਵੱਡੀ ਕਾਰਵਾਈ ! ਮੁੱਖ ਮੁਲਜ਼ਮ ਸਣੇ 13 ਪੁਲਸ...
    • sunpreet from jalandhar adorned the turban on pm modi s head
      ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
    • big incident in punjab
      ਪੰਜਾਬ 'ਚ ਵੱਡੀ ਘਟਨਾ : ਰਾਹ ਜਾਂਦੀ ਕੁੜੀ ਨਾਲ ਆਹ ਕੀ ਹੋਇਆ? ਵੀਡੀਓ ਕਰ ਦੇਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +