Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 06, 2026

    7:50:37 PM

  • punjab long pwercut

    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ...

  • no deal with iran except unconditional surrender

    'ਬਿਨਾਂ ਸ਼ਰਤ ਕਰਨਾ ਪਏਗਾ Surrender', ਈਰਾਨ ਨੂੰ...

  • new twist in the case of nancy grewal murdered in canada

    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ...

  • punjab vidhan sabha session

    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਫਿਰੋਜ਼ਪੁਰ 'ਚ ਕੋਰੋਨਾ ਦੇ 10 ਨਵੇਂ ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਫਿਰੋਜ਼ਪੁਰ 'ਚ ਕੋਰੋਨਾ ਦੇ 10 ਨਵੇਂ ਮਾਮਲੇ ਆਏ ਸਾਹਮਣੇ

  • Edited By Anuradha,
  • Updated: 08 Jul, 2020 02:53 PM
Firozpur
10 new cases in firozpur
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਸੰਨੀ ਚੋਪੜਾ) : ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ ਫਿਰੋਜ਼ਪੁਰ ਜ਼ਿਲ੍ਹੇ 'ਚ ਅੱਜ 10 ਕੇਸ ਕੋਰੋਨਾ ਦੇ ਸਾਹਮਣੇ ਆਏ ਹਨ, ਜਿਸ ਦੀ ਪੁਸ਼ਟੀ ਸਿਹਤ ਮਹਿਕਮੇ ਵਲੋਂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਜ਼ਿਲ੍ਹੇ 'ਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 130 ਹੋ ਗਈ ਹੈ। ਦੱਸ ਦਈਏ ਕਿ ਜ਼ਿਲ੍ਹੇ 'ਚ ਹੁਣ ਤੱਕ ਕੁੱਲ ਐਕਟਿਵ ਕੇਸ 51 ਹਨ ਜਦੋਂਕਿ 3 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇੱਥੇ ਰਾਹਤ ਦੀ ਗੱਲ ਇਹ ਹੈ ਕਿ 76 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਅੱਜ ਆਏ ਪਾਜ਼ੇਟਿਵ ਕੇਸਾਂ 'ਚ 4 ਮਰੀਜ਼ ਫਿਰੋਜ਼ਪੁਰ ਦੇ ਹਲਕਾ ਗੁਰਹਰਸਹਾਏ ਤੋਂ ਹਨ, 3 ਫਿਰੋਜ਼ਪੁਰ ਛਾਉਣੀ ਦੇ, 2 ਤਲਵੰਡੀ ਭਾਈ ਦੇ ਅਤੇ 1 ਅਫਸਰ ਕਾਲੋਨੀ ਫਿਰੋਜ਼ਪੁਰ ਸ਼ਹਿਰ ਨਾਲ ਸਬੰਧਤ ਹਨ। 

ਇਹ ਵੀ ਪੜ੍ਹੋ : ਲੁਧਿਆਣਾ ਤੋਂ ਵੱਡੀ ਖਬਰ, ਬੈਂਸ ਤੋਂ ਬਾਅਦ ਇਕ ਹੋਰ ADC ਕੋਰੋਨਾ ਪਾਜ਼ੇਟਿਵ

ਤਲਵੰਡੀ ਭਾਈ 'ਚ 2  ਹੋਰ ਕੋਰੋਨਾ ਪਾਜ਼ੇਟਿਵ ਦੀ ਪੁਸ਼ਟੀ
ਤਲਵੰਡੀ ਭਾਈ (ਗੁਲਾਟੀ) : ਤਲਵੰਡੀ ਭਾਈ 'ਚ ਅੱਜ 2 ਹੋਰ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਸਿਹਤ ਮਹਿਕਮੇ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਫਿਰੋਜ਼ਪੁਰ ਜ਼ਿਲ੍ਹੇ ਆਏ ਮਾਮਲਿਆਂ 'ਚ 2 ਜਨਾਨੀਆਂ ਵੀ ਕੋਰੋਨਾ ਪਾਜ਼ੇਟਿਵ ਆਈਆਂ ਹਨ। ਤਲਵੰਡੀ ਭਾਈ 'ਚ ਪੀੜਤ ਮਰੀਜ਼ਾਂ ਦੀ ਗਿਣਤੀ 21 ਹੋ ਗਈ ਹੈ। ਇਸ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਕਾਰਨ ਸ਼ਹਿਰ ਦੇ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਦਕਿ 9 ਜਣੇ ਇਸ ਨੂੰ ਮਾਤ ਦੇ ਕੇ ਘਰ ਪਰਤੇ ਹਨ।  

ਇਹ ਵੀ ਪੜ੍ਹੋ : ਹੈਲਥ ਕਲੱਬ 'ਚ ਕਬੱਡੀ ਖਿਡਾਰੀ 'ਤੇ ਫਾਈਰਿੰਗ, ਹਾਲਤ ਗੰਭੀਰ

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6818 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1033, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 942, ਲੁਧਿਆਣਾ 'ਚ 1182, ਸੰਗਰੂਰ 'ਚ 588 ਕੇਸ, ਪਟਿਆਲਾ 'ਚ 436, ਮੋਹਾਲੀ (ਐੱਸ. ਏ. ਐੱਸ. ਨਗਰ) 319, ਗੁਰਦਾਸਪੁਰ 'ਚ 270 ਕੇਸ, ਪਠਾਨਕੋਟ 'ਚ 236, ਤਰਨਤਾਰਨ 207, ਹੁਸ਼ਿਆਰਪੁਰ 'ਚ 189, ਨਵਾਂਸ਼ਹਿਰ 'ਚ 180, ਮੁਕਤਸਰ 140, ਫਤਿਹਗੜ੍ਹ ਸਾਹਿਬ 'ਚ 131, ਫਰੀਦਕੋਟ 128,  ਰੋਪੜ 'ਚ 117, ਮੋਗਾ 'ਚ 135, ਫਾਜ਼ਿਲਕਾ 103, ਫਿਰੋਜ਼ਪੁਰ 'ਚ 122, ਬਠਿੰਡਾ 117, ਕਪੂਰਥਲਾ 121, ਬਰਨਾਲਾ 'ਚ 71, ਮਾਨਸਾ 'ਚ 51 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4748 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1896 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 174 ਲੋਕਾਂ ਦੀ ਮੌਤ ਹੋ ਚੁੱਕੀ ਹੈ।

  • punjab
  • corona virus
  • covid19
  • positive report
  • firozpur
  • ਪੰਜਾਬ
  • ਕੋਰੋਨਾ ਵਾਇਰਸ
  • ਫਿਰੋਜ਼ਪੁਰ

ਪੰਜਾਬ 'ਚ ਲੱਗੀਆਂ ਰਹਿਣਗੀਆਂ 'ਮੀਂਹ' ਦੀਆਂ ਛਹਿਬਰਾਂ, ਮੌਸਮ ਮਹਿਕਮੇ ਨੇ ਕੀਤੀ ਭਵਿੱਖਬਾਣੀ

NEXT STORY

Stories You May Like

  • big jump in punjab s agricultural efficiency
    ਪੰਜਾਬ 'ਚ ਖਾਦਾਂ ਦੀ ਵਰਤੋਂ ਨੂੰ ਲੈ ਕੇ ਨਵੇਂ ਅੰਕੜੇ ਆਏ ਸਾਹਮਣੇ, ਕੌਮੀ ਔਸਤ ਨੂੰ ਪਛਾੜਿਆ
  • kapurthala district reported 523 cases of stray dog bites in two months
    ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ! ਦੋ ਮਹੀਨਿਆਂ 'ਚ ਸਾਹਮਣੇ ਆਏ 530 ਤੋਂ ਵੱਧ ਮਾਮਲੇ
  • irctc  s package  travel to 10 beautiful cities of the world
    IRCTC ਦਾ ਸ਼ਾਨਦਾਰ ਪੈਕੇਜ : ਚੈਰੀ ਬਲੌਸਮ ਸੀਜ਼ਨ 'ਚ ਕਰੋ ਦੁਨੀਆ ਦੇ 10 ਖੂਬਸੂਰਤ ਸ਼ਹਿਰਾਂ ਦੀ ਸੈਰ
  • drug smuggler arrested by ncb gets 10 years in prison
    NCB ਵਲੋਂ ਗ੍ਰਿਫ਼ਤਾਰ ਨਸ਼ਾ ਤਸਕਰ ਨੂੰ 10 ਸਾਲ ਦੀ ਕੈਦ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ
  • central employees decision on march 10 salaries of peon will increased
    ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ: 10 ਮਾਰਚ ਨੂੰ ਹੋਵੇਗਾ ਅਹਿਮ ਫੈਸਲਾ! ਚਪੜਾਸੀ ਤੱਕ ਦੀ ਤਨਖਾਹਾਂ 'ਚ ਵੀ ਹੋਵੇਗਾ ਵਾਧ
  • unsecured personal loans of banks reach rs 10 lakh crore  rbi worried
    ਬੈਂਕਾਂ ਦੇ ਅਸੁਰੱਖਿਅਤ ਨਿੱਜੀ ਕਰਜ਼ੇ 10 ਲੱਖ ਕਰੋੜ ਰੁਪਏ ਤੱਕ ਪਹੁੰਚੇ , ਆਰ.ਬੀ.ਆਈ. ਚਿੰਤਤ
  • yash seen in a clean shaven look in the new poster of toxic
    'Toxic' ਦੇ ਨਵੇਂ ਪੋਸਟਰ ਨੇ ਵਧਾਇਆ ਸਸਪੈਂਸ ! 'ਕਲੀਨ ਸ਼ੇਵ' ਲੁੱਕ 'ਚ ਨਜ਼ਰ ਆਏ ਯਸ਼
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ...
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
  • punjab central university cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
Trending
Ek Nazar
cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

this famous actor  s   love life   is no less than a movie story

70 ਦੀ ਉਮਰ 'ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ...

vigilance bureau arrests patwari red handed while accepting bribe

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • two girls missing in ludhiana
      ਲੁਧਿਆਣਾ 'ਚ 2 ਨਾਬਾਲਗ ਕੁੜੀਆਂ ਲਾਪਤਾ, ਪਰਿਵਾਰ ਨੇ ਲਾਏ ਕਿਡਨੈਪਿੰਗ ਦੇ ਦੋਸ਼
    • taranjit singh sandhu becomes lieutenant governor of delhi
      ਦਿੱਲੀ ਦੇ ਉਪ-ਰਾਜਪਾਲ ਬਣੇ ਤਰਨਜੀਤ ਸਿੰਘ ਸੰਧੂ, ਅੰਮ੍ਰਿਤਸਰ ਲਈ ਕੇਂਦਰੀ...
    • sgpc budget session
      28 ਮਾਰਚ ਨੂੰ ਹੋਵੇਗਾ SGPC ਦਾ ਬਜਟ ਇਜਲਾਸ, ਅੰਤ੍ਰਿਗ ਕਮੇਟੀ ਦੀ ਮੀਟਿੰਗ ਦੌਰਾਨ...
    • 3 accused remanded in police post murder case
      ਪੰਜਾਬ: ਚੌਕੀ 'ਚ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ 3 ਮੁਲਜ਼ਮਾਂ ਦਾ ਮਿਲਿਆ...
    • liquor traders angry with new excise policy
      ਨਵੀਂ ਐਕਸਾਈਜ਼ ਪਾਲਿਸੀ ਤੋਂ ਨਾਰਾਜ਼ ਸ਼ਰਾਬ ਕਾਰੋਬਾਰੀ, ਠੇਕੇ ਰਿਨਿਊ ਕਰਵਾਉਣ ਵਿੱਚ...
    • prtc employees to go on hunger strike again in punjab
      ਪੰਜਾਬ 'ਚ ਇਸ ਦਿਨ ਮੁੜ ਭੁੱਖ ਹੜਤਾਲ ‘ਤੇ ਬੈਠਣਗੇ PRTC ਮੁਲਾਜ਼ਮ, ਸਰਕਾਰ ਨੂੰ...
    • suicide in ludhiana
      ਪੁੱਤ ਨਾ ਹੋਣ ਕਾਰਨ ਪਤੀ ਕਰਦਾ ਸੀ ਤੰਗ, ਪਤਨੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • village sarpanch fortuner bagha purana
      ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨ 'ਤਾ ਸਰਪੰਚ, ਪੁਲਸ ਨੇ ਸੀਲ ਕੀਤਾ...
    • big incident in jalandhar ruckus over not giving mobile phone woman dies
      ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
    • a boy who went to pick up a ball drowned in a pond
      ਫਰੀਦਕੋਟ: ਖੇਡਦੇ-ਖੇਡਦੇ ਛੱਪੜ 'ਚ ਡੁੱਬ ਗਿਆ ਜਵਾਕ, NDRF ਦੀ ਟੀਮ ਵੱਲੋਂ ਕੀਤੀ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +