Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    9:24:13 AM

  • dig bhullar  family  26 bank accounts freeze

    ਵੱਡੀ ਖ਼ਬਰ : ਮੁਅੱਤਲ DIG ਭੁੱਲਰ ਤੇ ਉਸ ਦੇ ਪਰਿਵਾਰ...

  • petrol  diesel  lpg gas cylinder

    ਦੇਸ਼ ’ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਪੂਰੀ...

  • supreme court strict on cbse s 3 language rule

    CBSE ਦੇ 3-ਭਾਸ਼ਾ ਨਿਯਮ 'ਤੇ ਸੁਪਰੀਮ ਕੋਰਟ ਸਖ਼ਤ!...

  • vande bharat train stone pelting

    ਵੰਦੇ ਭਾਰਤ ਟਰੇਨ ’ਤੇ ਅਣਪਛਾਤੇ ਬਦਮਾਸ਼ਾਂ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 10ਵੇਂ ਦਿਨ ਸੂਬੇ 'ਚ 71,0323 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

PUNJAB News Punjabi(ਪੰਜਾਬ)

10ਵੇਂ ਦਿਨ ਸੂਬੇ 'ਚ 71,0323 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

  • Updated: 25 Apr, 2020 12:24 AM
Chandigarh
10th day  wheat procurement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਰਾਜ 'ਚ ਅੱਜ ਕਣਕ ਦੀ ਖਰੀਦ ਦੇ ਦਸਵੇਂ ਦਿਨ 710323 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਜਿਸ 'ਚੋਂ ਸਰਕਾਰੀ ਏਜੰਸੀਆਂ ਵੱਲੋਂ 708985 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1385 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 708985 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ। ਜਿਸ ਵਿਚੋਂ ਪਨਗ੍ਰੇਨ ਵੱਲੋਂ 156305 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 162346 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 161164 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ, ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 98598 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ. ਸੀ. ਆਈ. ਵੱਲੋਂ 78902 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 51669 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਦਸਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 3507431 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

  • 10th day
  • wheat procurement
  • 10ਵੇਂ ਦਿਨ
  • ਕਣਕ ਖਰੀਦ

ਕਰਫਿਊ ਦੀਆਂ ਬੰਦਿਸ਼ਾਂ ਦੌਰਾਨ ਕਣਕ ਦੀ ਖਰੀਦ 'ਚ ਸੰਗਰੂਰ ਦੀ ਝੰਡੀ

NEXT STORY

Stories You May Like

  • major decline of 11 lakh metric tons in wheat production in punjab
    ਪੰਜਾਬ 'ਚ ਕਣਕ ਦੇ ਉਤਪਾਦਨ 'ਚ 11 ਲੱਖ ਮੀਟ੍ਰਿਕ ਟਨ ਦੀ ਵੱਡੀ ਗਿਰਾਵਟ
  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • fir case
    ਨਾੜ ਨੂੰ ਅੱਗ ਲਗਾ ਕੇ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਉਣ ਵਾਲੇ ਖ਼ਿਲਾਫ਼ ਪਰਚਾ
  • the central government s fixed the purchase price of onion
    ਪਿਆਜ਼ ਦੀਆਂ ਡਿੱਗਦੀਆਂ ਕੀਮਤਾਂ ਦਰਮਿਆਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਤੈਅ ਕੀਤਾ ਖਰੀਦ ਮੁੱਲ
  • boy dead on road accident
    ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ
  • west asia war uae property sales and purchases suspended until
    ਪੱਛਮੀ ਏਸ਼ੀਆ ਜੰਗ : ਯੂ. ਏ. ਈ. ’ਚ ਜਾਇਦਾਦਾਂ ਦੀ ਖਰੀਦ-ਵਿਕਰੀ 2027 ਤੱਕ ਮੁਲਤਵੀ
  • joint operation by 20 countries in the americas
    ਅਮਰੀਕੀ ਮਹਾਂਦੀਪ 'ਚ 20 ਦੇਸ਼ਾਂ ਦੀ ਸੰਯੁਕਤ ਕਾਰਵਾਈ, 3,300 ਹਥਿਆਰ ਤੇ 56 ਟਨ ਨਸ਼ੀਲੇ ਪਦਾਰਥ ਜ਼ਬਤ
  • firing in barnala
    ਬਰਨਾਲਾ 'ਚ ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ, ਗਲੀ 'ਚ ਖੜੇ ਮੁੰਡੇ 'ਤੇ ਹੋਈ FIRING
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
Trending
Ek Nazar
major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਸੜਕ 'ਤੇ ਕਾਲ ਬਣ ਕੇ ਦੌੜੀ ਬੇਕਾਬੂ ਟਰੈਕਟਰ-ਟਰਾਲੀ, ਸਾਈਕਲ ਸਵਾਰ ਦੀ ਦਰਦਨਾਕ ਮੌਤ
    • blue drum patiala police
      ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ, ਖੋਲ੍ਹਦੇ ਸਾਰ ਪੁਲਸ ਦੇ ਵੀ ਉਡੇ ਹੋਸ਼
    • two consecutive holidays  in punjab
      ਪੰਜਾਬ ਵਿਚ ਲਗਾਤਾਰ ਦੋ ਛੁੱਟੀਆਂ, 28 ਤੇ 29 ਮਈ ਨੂੰ ਹੋਇਆ ਛੁੱਟੀ ਦਾ ਐਲਾਨ
    • theft in ludhiana
      ਸ਼ਾਤਿਰ ਚੋਰਾਂ ਨੇ ਬਿਨਾਂ ਕੋਈ ਤਾਲਾ ਤੋੜੇ ਤਿੰਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
    • action taken against employees order issued
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਉਪਰ ਹੋਵੇਗੀ ਵੱਡੀ ਕਾਰਵਾਈ, ਜਾਰੀ ਹੋ ਗਏ ਹੁਕਮ
    • municipal council elections  high court  punjab elections
      ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ...
    • gurdwara baba deep singh ji  amritsar
      ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
    • sgpc s letter to sit objection to unnecessary information 328 sacred forms
      SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ ਜਾਂਚ 'ਤੇ ਚੁੱਕੇ ਸਵਾਲ,...
    • major accident in punjab painful death of female sarpanch
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
    • cyclists viral video
      ਸੰਗਰੂਰ 'ਚ ਸਾਈਕਲਿਸਟਾਂ ਨਾਲ ਲੁੱਟ ਦੀ ਕੋਸ਼ਿਸ਼! ਕਾਰ ਸਵਾਰਾਂ ਨੇ ਲਹਿਰਾਈ ਤਲਵਾਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +